ਪੜਚੋਲ ਕਰੋ

Ludhiana News: ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦਾ ਮੁਲਾਜ਼ਮ ਰੰਗੇ ਹੱਥੀਂ ਕਾਬੂ, ਲੈ ਰਿਹਾ ਸੀ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ

Punjab News: ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। 

ਹੋਰ ਪੜ੍ਹੋ : ਸ਼ਕਰਕੰਦੀ ਖਾਣ ਦੇ ਅਣਗਿਣਤ ਫਾਇਦੇ, ਹੱਡੀਆਂ ਤੋਂ ਲੈ ਕੇ ਦਿਲ ਦੇ ਲਈ ਲਾਹੇਵੰਦ

ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ

ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਨ੍ਹਾਂ ਨੂੰ 10,000 ਰੁਪਏ ਦੀ ਰਿਸ਼ਵਤ ਦੇਣ ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਹੋਰ ਦੇਣ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50,000 ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਦੋਸ਼ੀ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Advertisement
ABP Premium

ਵੀਡੀਓਜ਼

ਪੰਜਾਬੀ ਜਵਾਨਾਂ ਨੇ ਬਾਰਡਰ 'ਤੇ ਲਾਈਆਂ ਦੀਵਾਲੀ ਦੀਆਂ ਰੌਣਕਾਂ ! | Indian Army | Punjab | Abp Sanjhaਮਿਹਰ ਵਿਜ ਨੂੰ ਦੀਵਾਲੀ ਦਾ ਵੱਖਰਾ ਸ਼ੌਂਕਗੁਰਲੇਜ਼ ਅਖਤਰ ਨਾਲ ਅਨੋਖੀ ਹੁੰਦੀ ਜੈਸਮੀਨ ਦੀ ਦੀਵਾਲੀਦੀਵਾਲੀ ਤੇ ਦੇਵ ਖਰੋੜ ਨੇ ਕਿਥੇ ਲਾਇਆ ਪਟਾਕਾ , ਦੇਵ ਦੀ ਸ਼ਰਾਰਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Embed widget