ਪੜਚੋਲ ਕਰੋ

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Ludhiana News: ਲੁਧਿਆਣਾ ਨਗਰ ਨਿਗਮ ਨੇ ਜਨਗਣਨਾ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਤਿਆਰੀ ਕਰ ਲਈ ਹੈ। ਨਿਗਮ ਨੇ ਕਰਮਚਾਰੀਆਂ ਦੇ ਸਟੇਸ਼ਨ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਹੈ।

Ludhiana News: ਲੁਧਿਆਣਾ ਨਗਰ ਨਿਗਮ ਨੇ ਜਨਗਣਨਾ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਤਿਆਰੀ ਕਰ ਲਈ ਹੈ। ਨਿਗਮ ਨੇ ਕਰਮਚਾਰੀਆਂ ਦੇ ਸਟੇਸ਼ਨ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਹੈ। ਨਿਗਮ ਨੇ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਕਰਮਚਾਰੀ ਨੂੰ NOC ਤੋਂ ਬਿਨਾਂ ਆਪਣਾ ਸਟੇਸ਼ਨ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅਸੀਸਟੈਂਟ ਕਮਿਸ਼ਨਰ-ਕਮ-ਸਿਟੀ ਸੈਂਸਰ ਅਫਸਰ ਲੁਧਿਆਣਾ ਨਗਰ ਨਿਗਮ ਨੇ ਆਬਾਦੀ ਵਾਲੇ ਖੇਤਰ ਵਿੱਚ ਤਾਇਨਾਤ ਸਰਕਾਰੀ ਅਤੇ ਨਿੱਜੀ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਬਿਨਾਂ ਇਜਾਜ਼ਤ ਤੋਂ ਲੁਧਿਆਣਾ ਤੋਂ ਬਾਹਰ ਨਹੀਂ ਜਾ ਸਕਦੇ। ਪੱਤਰ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਕਿ ਇਹ ਹੁਕਮ 13 ਜੂਨ ਤੱਕ ਲਾਗੂ ਰਹਿਣਗੇ।

ਦਰਅਸਲ, ਜਨਗਣਨਾ ਲਈ ਨਿਯੁਕਤ ਬਹੁਤ ਸਾਰੇ ਕਰਮਚਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਅਤੇ ਸੰਸਥਾਵਾਂ ਤੋਂ ਛੁੱਟੀ ਲੈ ਲਈ ਹੈ ਅਤੇ ਦੂਜੇ ਸ਼ਹਿਰਾਂ ਵਿੱਚ ਚਲੇ ਗਏ ਹਨ। ਇਸ ਤੋਂ ਇਲਾਵਾ, ਕੁਝ ਕਰਮਚਾਰੀਆਂ ਨੇ ਵਿਦੇਸ਼ ਜਾਣ ਲਈ ਛੁੱਟੀ ਮੰਗੀ ਹੈ। ਮੁਲਾਜ਼ਮਾਂ ਦੇ ਛੁੱਟੀ ‘ਤੇ  ਜਾਣ ਕਰਕੇ ਜਨਗਣਨਾ ਦੇ ਕੰਮ ‘ਤੇ ਅਸਰ ਪਵੇਗਾ।

ਇਸ 'ਤੇ ਸਖ਼ਤ ਰੁਖ਼ ਅਪਣਾਉਂਦਿਆਂ ਹੋਇਆਂ ਸਿਟੀ ਸੈਂਸਸ ਅਫਸਰ ਨੇ ਸਪੱਸ਼ਟ ਕੀਤਾ ਕਿ ਜਨਗਣਨਾ ਦਾ ਕੰਮ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ, ਇਸ ਲਈ, ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਛੁੱਟੀ 'ਤੇ ਗਏ ਕਰਮਚਾਰੀਆਂ ਨੂੰ ਵਾਪਸ ਆਉਣ ਦਾ ਹੁਕਮ ਦਿੱਤਾ ਗਿਆ ਹੈ।

ਇਸ ਦੌਰਾਨ, ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਨੂੰ ਛੁੱਟੀ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ, ਕਿਉਂਕਿ ਸਾਰੇ ਕਰਮਚਾਰੀ ਇਸ ਸਮੇਂ ਜਨਗਣਨਾ ਕਮਿਸ਼ਨਰ ਦੀ ਨਿਗਰਾਨੀ ਹੇਠ ਹਨ। ਨਗਰ ਨਿਗਮ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਗਣਨਾ ਲਈ ਨਿਯੁਕਤ ਕਰਮਚਾਰੀ 13 ਜੂਨ ਤੱਕ ਜਨਗਣਨਾ ਕਮਿਸ਼ਨਰ ਦੀ ਨਿਗਰਾਨੀ ਹੇਠ ਹਨ। ਜੇਕਰ ਉਹ ਛੁੱਟੀ ਲੈਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਜਨਗਣਨਾ ਅਧਿਕਾਰੀਆਂ ਤੋਂ NOC ਲੈਣੀ ਹੋਵੇਗੀ।

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Embed widget