ਪੜਚੋਲ ਕਰੋ

ਕਿਸਾਨ ਆਗੂ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਬਾਹਰ ਵਾਰਦਾਤ ਨੂੰ ਦਿੱਤਾ ਅੰਜਾਮ

Ludhiana News: ਬੀਤੀ ਰਾਤ ਲੁਧਿਆਣਾ (Ludhiana) ਵਿੱਚ ਇੱਕ ਕਿਸਾਨ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਕਿਸਾਨ ਆਗੂ ਦਾ ਨਾਂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਹੈ।

Ludhiana News: ਬੀਤੀ ਰਾਤ ਲੁਧਿਆਣਾ (Ludhiana) ਵਿੱਚ ਇੱਕ ਕਿਸਾਨ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਕਿਸਾਨ ਆਗੂ ਦਾ ਨਾਂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਹੈ। ਥਾਣਾ ਰਾਏਕੋਟ ਦੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (BKU) ਦੇ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਜਥੇਬੰਦੀ ਦੇ ਆਗੂ ਦਲਵੀਰ ਸਿੰਘ ਛੀਨਾ ਉਰਫ਼ ਡੀਸੀ ਨੂਰਪੁਰਾ ਸਮੇਤ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।

ਸਥਾਨਕ ਆਗੂਆਂ ਨੇ ਮਿਲ ਕੇ ਅਮਨਾ ਪੰਡੋਰੀ ਦਾ ਕੀਤਾ ਕਤਲ

ਦੋਸ਼ ਹੈ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਥੇਬੰਦੀ ਦੇ ਸਥਾਨਕ ਆਗੂ ਅਮਨਦੀਪ ਸਿੰਘ ਉਰਫ਼ ਅਮਨਾ ਪੰਡੋਰੀ ਦਾ ਕਤਲ ਕੀਤਾ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11:30 ਵਜੇ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਬੀਕੇਯੂ ਦਫ਼ਤਰ ਵਿਖੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੁੱਦੇ ਨੂੰ ਲੈ ਕੇ ਚੱਲ ਰਹੀ ਤਕਰਾਰ ਦੌਰਾਨ ਡੀਸੀ ਨੂਰਪੁਰਾ ਨੇ ਆਪਣੇ ਰਿਵਾਲਵਰ ਨਾਲ ਅਮਨਾ ਪੰਡੋਰੀ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ

ਅਮਨਾ ਪੰਡੋਰੀ ਦੇ ਭਰਾ ਮੁਕੰਦ ਸਿੰਘ ਨੇ ਪੰਜਾਬ ਪੁਲਿਸ ਦੇ ਐਮਰਜੈਂਸੀ ਨੰਬਰ 112 ’ਤੇ ਫੋਨ ਕਰਕੇ ਦੱਸਿਆ ਕਿ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨੇ ਉਸ ਦੇ ਭਰਾ ਨੂੰ ਗੋਲੀ ਮਾਰ ਦਿੱਤੀ ਹੈ। ਸੂਚਨਾ ਮਿਲਣ ’ਤੇ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪਰਿਵਾਰਕ ਤਕਰਾਰ ਕਰਕੇ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ

ਘਟਨਾ ਵੇਲੇ ਬੀਕੇਯੂ ਦੇ ਦਫ਼ਤਰ ਵਿੱਚ ਸ਼ਰਾਬ ਪੀਤੀ ਜਾ ਰਹੀ ਸੀ ਅਤੇ ਮੁਲਜ਼ਮਾਂ ਨੇ ਅਮਨਾ ਪੰਡੋਰੀ ਨੂੰ ਕਿਸੇ ਮਾਮਲੇ ਸਬੰਧੀ ਉੱਥੇ ਬੁਲਾਇਆ ਸੀ। ਸੂਤਰਾਂ ਅਨੁਸਾਰ ਅਮਨਾ ਪੰਡੋਰੀ ਪਰਿਵਾਰਕ ਕਾਰਨਾਂ ਕਰਕੇ ਆਪਣੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਡੀਸੀ ਨੂਰਪੁਰਾ ਨਾਲ ਨਾਰਾਜ਼ ਸੀ ਅਤੇ ਇਸ ਤਕਰਾਰ ਦੌਰਾਨ ਝਗੜਾ ਵੱਧ ਗਿਆ। ਮ੍ਰਿਤਕ ਅਮਨਾ ਪੰਡੋਰੀ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ

Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ

Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Advertisement
ABP Premium

ਵੀਡੀਓਜ਼

ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ  ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚਪੰਨੂ ਦੀ CM ਮਾਨ ਨੂੰ 'ਸਿਆਸੀ ਮੌਤ' ਧਮਕੀ ਅੰਮ੍ਰਿਤਪਾਲ ਦਾ ਵੀ ਕੀਤਾ ਜ਼ਿਕਰਦੇਸ਼ ਦੇ ਨਾਮ ਨਵਜੋਤ ਸਿੱਧੂ ਨੇ ਸੁਣਾਈ ਸ਼ਾਇਰੀ!26 ਜਨਵਰੀ ਮੌਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

1 ਲੱਖ ਦੇ ਨਿਵੇਸ਼ ਨਾਲ ਸਰਕਾਰੀ ਸਕੀਮ ਬਣਾ ਦੇਵੇਗੀ ਕਰੋੜਪਤੀ, ਜਾਣੋ ਕੀ ਹੈ ਤਰੀਕਾ

ਕਿਸਾਨਾਂ ਨੂੰ ਮਿਲਣ ਵਾਲਾ ਵੱਡਾ ਤੋਹਫ਼ਾ ? ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸੰਬੰਧੀ ਆਈ ਵੱਡੀ ਅੱਪਡੇਟ, ਜਾਣੋ ਕੀ ਹੈ ਇਹ

Embed widget