ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

Ludhiana News: ਲੁਧਿਆਣਾ ਵਿੱਚ ਨਗਰ ਨਿਗਮ ਮੁਲਾਜ਼ਮਾਂ ਨੂੰ ਲੈਕੇ ਵੱਡੀ ਖ਼ਬਰ ਹੈ। ਦੱਸ ਦਈਏ ਕਿ ਨਗਰ ਨਿਗਮ ਮੁਲਾਜ਼ਮਾਂ ਨੂੰ ਤਿੰਨ ਮਹੀਨੇ ਤੱਕ ਕੋਈ ਛੁੱਟੀ ਨਹੀਂ ਮਿਲੇਗੀ।

Ludhiana News: ਲੁਧਿਆਣਾ ਵਿੱਚ ਨਗਰ ਨਿਗਮ ਮੁਲਾਜ਼ਮਾਂ ਨੂੰ ਲੈਕੇ ਵੱਡੀ ਖ਼ਬਰ ਹੈ। ਦੱਸ ਦਈਏ ਕਿ ਨਗਰ ਨਿਗਮ ਮੁਲਾਜ਼ਮਾਂ ਨੂੰ ਤਿੰਨ ਮਹੀਨੇ ਤੱਕ ਕੋਈ ਛੁੱਟੀ ਨਹੀਂ ਮਿਲੇਗੀ। ਕਮਿਸ਼ਨਰ ਓਜਸਵੀ ਵੱਲੋਂ ਇਹ ਫੈਸਲਾ ਮਾਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦੇ ਹੱਲ ਦੇ ਮੁੱਦੇ ‘ਤੇ ਸੱਦੀ ਗਈ ਮੀਟਿੰਗ 'ਚ ਲਿਆ ਗਿਆ।

ਉਨ੍ਹਾਂ ਨੇ ਬੁੱਢੇ ਨਾਲੇ, ਸੀਵਰੇਜ ਅਤੇ ਰੋਡ ਜਾਲੀਆਂ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦੀ ਪ੍ਰੋਗ੍ਰੈਸ ਰਿਪੋਰਟ ਨੂੰ ਰਿਵਿਊ ਕੀਤਾ ਅਤੇ ਇਸ ਕੰਮ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨਰ ਨੇ ਸਾਫ ਕਹਿ ਦਿੱਤਾ ਕਿ ਇਸ ਮਾਮਲੇ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਬਾਰਿਸ਼ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਹੋਣੇ ਚਾਹੀਦੇ ਹਨ ਜਿਸ ਲਈ ਜੁਆਇੰਟ ਕਮਿਸ਼ਨਰ, ਜ਼ੋਨਲ ਕਮਿਸ਼ਨਰ, ਐੱਸ.ਈ., ਐਕਸੀਅਨ ਨੂੰ ਵੀ ਹੇਠਲੇ ਸਟਾਫ ਦੇ ਨਾਲ ਰੈਗੂਲਰ ਗਰਾਊਂਡ ਜ਼ੀਰੋ ’ਤੇ ਚੈਕਿੰਗ ਕਰਨ ਲਈ ਕਿਹਾ ਗਿਆ ਹੈ।

ਕਮਿਸ਼ਨਰ ਦੇ ਨਿਰਦੇਸ਼ ਦਿੱਤੇ ਹਨ ਕਿ ਭਾਰੀ ਬਾਰਿਸ਼ ਦੌਰਾਨ ਲਾਈਟ ਬੰਦ ਹੋਣ ਦੀ ਸੂਰਤ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਨਾਲ ਨਜਿੱਠਣ ਲਈ ਡਿਸਪੋਜ਼ਲ ਪੁਆਇੰਟ ’ਤੇ ਜਨਰੇਟਰ ਤੇ ਲਾਈਟਿੰਗ ਦਾ ਪ੍ਰਬੰਧ ਕੀਤਾ ਜਾਵੇ।

ਇਸ ਦੇ ਨਾਲ ਹੀ ਬਾਰਿਸ਼ ਤੋਂ ਪਹਿਲਾਂ ਪੂਰਾ ਹੋਣਾ ਚਾਹੀਦਾ ਸੜਕਾਂ ਦੀ ਰਿਪੇਅਰ ਦਾ ਕੰਮ, ਬੁੱਢੇ ਨਾਲੇ ਦੇ ਕੰਢੇ ਹੋਣੇ ਚਾਹੀਦੇ ਪੱਕੇ, ਸ਼ਹਿਰ ਦੇ ਅੰਦਰੂਨੀ ਨਾਲਿਆਂ ਦੀ ਵੀ ਹੋਣੀ ਚਾਹੀਦੀ ਸਫਾਈ, ਸੀਵਰੇਜ ਦੇ ਸਾਰੇ ਮੇਨਹੋਲ ’ਤੇ ਢੱਕਣ ਲਗਾਉਣ ਸਬੰਧੀ ਦੇਣਾ ਹੋਵੇਗਾ ਸਰਟੀਫਿਕੇਟ, ਵਾਟਰ ਸਪਲਾਈ ਵਿਚ ਕਲੋਰੀਨੇਸ਼ਨ ਹੋਣੀ ਚਾਹੀਦੀ ਪੂਰੀ, ਸਲੱਮ ਏਰੀਆ ਵਿਚ ਫੋਗਿੰਗ ’ਤੇ ਦੇਣਾ ਚਾਹੀਦਾ ਜ਼ੋਰ।

Advertisement

ਟਾਪ ਹੈਡਲਾਈਨ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Ludhiana News :  ਘਰ 'ਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਪ੍ਰਿੰਸੀਪਲ ਦਾ ਕਤਲ , ਪੋਸਟਮਾਰਟਮ ਰਿਪੋਰਟ 'ਚ ਵੱਡਾ ਖੁਲਾਸਾ
Ludhiana News :  ਘਰ 'ਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਪ੍ਰਿੰਸੀਪਲ ਦਾ ਕਤਲ , ਪੋਸਟਮਾਰਟਮ ਰਿਪੋਰਟ 'ਚ ਵੱਡਾ ਖੁਲਾਸਾ
ਲੁਧਿਆਣਾ 'ਚ AAP ਆਗੂ ਨੇ ਚਲਾਈਆਂ ਸ਼ਰੇਆਮ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ ਨੇ ਚਲਾਈਆਂ ਸ਼ਰੇਆਮ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ; ਜਾਣੋ ਪੂਰਾ ਮਾਮਲਾ
Advertisement

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget