ਪੜਚੋਲ ਕਰੋ

Stubble Burning: ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਪਿੰਡ ਫਤਿਹਗੜ੍ਹ ਕੋਰੋਟਾਣਾ ਦਾ ਨੰਬਰਦਾਰ ਮੁਅੱਤਲ

Stubble Burning in Moga: ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ ਜ਼ਮੀਨ ਜਲੰਧਰ ਰੋਡ ਐਚ.ਪੀ.ਪੈਟਰੋਲ ਪੰਪ ਦੀ ਬੈਕਸਾਇਡ ਪਿੰਡ ਫਤਿਹਗੜ੍ਹ, ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ। ਜਦੋਂ ਉਸ ਨੂੰ ਪਿੰਡ ਵਾਲਿਆਂ ਨੇ

ਮੋਗਾ  -  ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।

ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ ਜ਼ਮੀਨ ਜਲੰਧਰ ਰੋਡ ਐਚ.ਪੀ.ਪੈਟਰੋਲ ਪੰਪ ਦੀ ਬੈਕਸਾਇਡ ਪਿੰਡ ਫਤਿਹਗੜ੍ਹ, ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ। ਜਦੋਂ ਉਸ ਨੂੰ ਪਿੰਡ ਵਾਲਿਆਂ ਨੇ ਰੋਕਿਆ ਤਾਂ ਉਹ ਰੁਕਿਆ ਨਾ। ਉਸ ਨੇ ਕਿਹਾ ਕਿ ਉਸਨੇ ਆਪਣੇ ਹੋਰ ਸਾਥੀਆਂ ਨੂੰ ਵੀ ਅੱਗ ਲਗਾਉਣ ਬਾਰੇ ਕਿਹਾ। 

ਉਸਨੇ ਕਿਹਾ ਕਿ ਉਸਦੇ ਹੋਰ ਸਾਥੀ ਵੀ ਆਪਣੇ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਗੇ। ਜਿਸ ਉੱਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਜਗਸੀਰ ਸਿੰਘ ਨੰਬਰਦਾਰ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।

ਦੱਸਣਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਅਤੇ ਬਿਨ੍ਹਾਂ ਐਸ.ਐਮ.ਐਸ.ਲੱਗਿਆ ਕੰਬਾਇਨ ਤੋਂ ਝੋਨੇ ਦੀ ਕਟਾਈ ਨਾ ਕਰਨ ਬਾਰੇ ਪੂਰਨ ਪਾਬੰਦੀ ਲਗਾਈ ਗਈ ਹੈ।

ਪਰ ਜਗਸੀਰ ਸਿੰਘ ਨੰਬਰਦਾਰ ਵੱਲੋਂ ਇੱਕ ਜੁੰਮੇਵਾਰ ਵਿਅਕਤੀ ਹੋਣ ਦੇ ਨਾਤੇ ਇਹਨਾਂ ਹੁਕਮਾਂ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਗਿਆ ਹੈ। ਇਸ ਲਈ ਸ੍ਰੀ ਜਗਸੀਰ ਸਿੰਘ ਨੰਬਰਦਾਰ ਪਿੰਡ ਫਤਿਹਗੜ੍ਹ ਕੋਰੋਟਾਣਾ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ 'ਦ ਪੰਜਾਬ ਲੈਂਡ ਰੇਵੇਨਿਊ ਰੂਲਜ਼ 25(1)(ਬੀ)' ਤਹਿਤ ਅਗਲੇ ਹੁਕਮਾਂ ਤੱਕ ਨੰਬਰਦਾਰੀ ਦੇ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗ਼ਰੀਬੀ ਚੋਂ ਕੱਢਣ ਤੇ ਚਮਕਤਾਰ ਦੇ ਨਾਂਅ 'ਤੇ ਭਰਮਾਏ ਜਾ ਰਹੇ ਨੇ ਲੋਕ, ਪੰਜਾਬ 'ਚ 3.50 ਲੱਖ ਲੋਕ ਬਣੇ ਈਸਾਈ, 2 ਸਾਲਾਂ 'ਚ 15% ਵਧੀ ਆਬਾਦੀ-ਰਿਪੋਰਟ
ਗ਼ਰੀਬੀ ਚੋਂ ਕੱਢਣ ਤੇ ਚਮਕਤਾਰ ਦੇ ਨਾਂਅ 'ਤੇ ਭਰਮਾਏ ਜਾ ਰਹੇ ਨੇ ਲੋਕ, ਪੰਜਾਬ 'ਚ 3.50 ਲੱਖ ਲੋਕ ਬਣੇ ਈਸਾਈ, 2 ਸਾਲਾਂ 'ਚ 15% ਵਧੀ ਆਬਾਦੀ-ਰਿਪੋਰਟ
ਪੰਜਾਬੀ ਲੀਡਰਾਂ ਨੂੰ ਦਿੱਲੀ ਚੋਣਾਂ 'ਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ, ਕਾਂਗਰਸ ਨੇ ਰੰਧਾਵਾ ਦੇ ਮੋਢਿਆ 'ਤੇ ਪਾਇਆ ਭਾਰ, ਪਹਿਲਾਂ ਕੀਤਾ ਸੀ ਨਜ਼ਰਅੰਦਾਜ਼ !
ਪੰਜਾਬੀ ਲੀਡਰਾਂ ਨੂੰ ਦਿੱਲੀ ਚੋਣਾਂ 'ਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ, ਕਾਂਗਰਸ ਨੇ ਰੰਧਾਵਾ ਦੇ ਮੋਢਿਆ 'ਤੇ ਪਾਇਆ ਭਾਰ, ਪਹਿਲਾਂ ਕੀਤਾ ਸੀ ਨਜ਼ਰਅੰਦਾਜ਼ !
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਾਣੋ ਵੱਡਮੁੱਲਾ ਇਤਿਹਾਸ
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਾਣੋ ਵੱਡਮੁੱਲਾ ਇਤਿਹਾਸ
Sports News: ਚੈਂਪੀਅਨਜ਼ ਟਰਾਫੀ ਵਿਚਾਲੇ ਵੱਡਾ ਖੁਲਾਸਾ, ਟੀਮ ਇੰਡੀਆ ਨੇ ਕੀਤਾ ਨਜ਼ਰਅੰਦਾਜ਼; ਤਾਂ ਇਨ੍ਹਾਂ 3 ਖਿਡਾਰੀਆਂ ਨੇ ਫੜ੍ਹਿਆ ਵਿਦੇਸ਼ੀ ਟੀਮ ਦਾ ਪੱਲੜਾ 
ਚੈਂਪੀਅਨਜ਼ ਟਰਾਫੀ ਵਿਚਾਲੇ ਵੱਡਾ ਖੁਲਾਸਾ, ਟੀਮ ਇੰਡੀਆ ਨੇ ਕੀਤਾ ਨਜ਼ਰਅੰਦਾਜ਼; ਤਾਂ ਇਨ੍ਹਾਂ 3 ਖਿਡਾਰੀਆਂ ਨੇ ਫੜ੍ਹਿਆ ਵਿਦੇਸ਼ੀ ਟੀਮ ਦਾ ਪੱਲੜਾ 
Advertisement
ABP Premium

ਵੀਡੀਓਜ਼

ਸਿੱਖ ਪੰਥ ਦੇ ਤਖ਼ਤ ਗੁਰੂਦਵਾਰੇ ਨਹੀਂ ਗਿਆਨੀ ਹਰਪ੍ਰੀਤ ਨੇ ਸੁਣਾਈ ਹੱਡਬੀਤੀ!ਅੰਬੇਦਕਰ ਦੇ ਬੁੱਤ ਨੂੰ ਤੋੜਨ ਦਾ ਮਾਮਲਾ, ਹਰਿਮੰਦਰ ਸਾਹਿਬ ਨਾਲ ਜੋੜਨ 'ਤੇ ਭਖਿਆ ਵਿਵਾਦ |ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਮਿਲੇਗੀ ਸਜ਼ਾਮੇਅਰ ਦੀ ਚੋਣ ਦੌਰਾਨ ਅੰਮ੍ਰਿਤਸਰ 'ਚ ਹੰਗਾਮਾ! ਕਾਂਗਰਸ ਦੇ ਲੀਡਰਾਂ ਦੀ ਹੱਥੋਪਾਈ.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗ਼ਰੀਬੀ ਚੋਂ ਕੱਢਣ ਤੇ ਚਮਕਤਾਰ ਦੇ ਨਾਂਅ 'ਤੇ ਭਰਮਾਏ ਜਾ ਰਹੇ ਨੇ ਲੋਕ, ਪੰਜਾਬ 'ਚ 3.50 ਲੱਖ ਲੋਕ ਬਣੇ ਈਸਾਈ, 2 ਸਾਲਾਂ 'ਚ 15% ਵਧੀ ਆਬਾਦੀ-ਰਿਪੋਰਟ
ਗ਼ਰੀਬੀ ਚੋਂ ਕੱਢਣ ਤੇ ਚਮਕਤਾਰ ਦੇ ਨਾਂਅ 'ਤੇ ਭਰਮਾਏ ਜਾ ਰਹੇ ਨੇ ਲੋਕ, ਪੰਜਾਬ 'ਚ 3.50 ਲੱਖ ਲੋਕ ਬਣੇ ਈਸਾਈ, 2 ਸਾਲਾਂ 'ਚ 15% ਵਧੀ ਆਬਾਦੀ-ਰਿਪੋਰਟ
ਪੰਜਾਬੀ ਲੀਡਰਾਂ ਨੂੰ ਦਿੱਲੀ ਚੋਣਾਂ 'ਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ, ਕਾਂਗਰਸ ਨੇ ਰੰਧਾਵਾ ਦੇ ਮੋਢਿਆ 'ਤੇ ਪਾਇਆ ਭਾਰ, ਪਹਿਲਾਂ ਕੀਤਾ ਸੀ ਨਜ਼ਰਅੰਦਾਜ਼ !
ਪੰਜਾਬੀ ਲੀਡਰਾਂ ਨੂੰ ਦਿੱਲੀ ਚੋਣਾਂ 'ਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ, ਕਾਂਗਰਸ ਨੇ ਰੰਧਾਵਾ ਦੇ ਮੋਢਿਆ 'ਤੇ ਪਾਇਆ ਭਾਰ, ਪਹਿਲਾਂ ਕੀਤਾ ਸੀ ਨਜ਼ਰਅੰਦਾਜ਼ !
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਾਣੋ ਵੱਡਮੁੱਲਾ ਇਤਿਹਾਸ
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਾਣੋ ਵੱਡਮੁੱਲਾ ਇਤਿਹਾਸ
Sports News: ਚੈਂਪੀਅਨਜ਼ ਟਰਾਫੀ ਵਿਚਾਲੇ ਵੱਡਾ ਖੁਲਾਸਾ, ਟੀਮ ਇੰਡੀਆ ਨੇ ਕੀਤਾ ਨਜ਼ਰਅੰਦਾਜ਼; ਤਾਂ ਇਨ੍ਹਾਂ 3 ਖਿਡਾਰੀਆਂ ਨੇ ਫੜ੍ਹਿਆ ਵਿਦੇਸ਼ੀ ਟੀਮ ਦਾ ਪੱਲੜਾ 
ਚੈਂਪੀਅਨਜ਼ ਟਰਾਫੀ ਵਿਚਾਲੇ ਵੱਡਾ ਖੁਲਾਸਾ, ਟੀਮ ਇੰਡੀਆ ਨੇ ਕੀਤਾ ਨਜ਼ਰਅੰਦਾਜ਼; ਤਾਂ ਇਨ੍ਹਾਂ 3 ਖਿਡਾਰੀਆਂ ਨੇ ਫੜ੍ਹਿਆ ਵਿਦੇਸ਼ੀ ਟੀਮ ਦਾ ਪੱਲੜਾ 
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 63 ਦਿਨ, ਪੰਜਾਬ 'ਚ ਤਿੰਨ ਮਹਾਂਪੰਚਾਇਤਾਂ ਕਰਨਗੇ ਕਿਸਾਨ; 30 ਨੂੰ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਜੱਥਾ ਪਹੁੰਚੇਗਾ ਸ਼ੰਭੂ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 63 ਦਿਨ, ਪੰਜਾਬ 'ਚ ਤਿੰਨ ਮਹਾਂਪੰਚਾਇਤਾਂ ਕਰਨਗੇ ਕਿਸਾਨ; 30 ਨੂੰ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਜੱਥਾ ਪਹੁੰਚੇਗਾ ਸ਼ੰਭੂ
ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਮਿਲੇਗੀ ਸਜ਼ਾ, 4 ਸਾਲ ਪਹਿਲਾਂ ਹੋਇਆ ਸੀ ਕਤਲ
ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਮਿਲੇਗੀ ਸਜ਼ਾ, 4 ਸਾਲ ਪਹਿਲਾਂ ਹੋਇਆ ਸੀ ਕਤਲ
Password ਪਤਾ ਹੋਣ 'ਤੇ ਵੀ ਕੋਈ ਨਹੀਂ ਦੇਖ ਸਕੇਗਾ Data, ਚੋਰੀ ਹੋਣ 'ਤੇ ਵੀ ਰਹੇਗਾ ਸੁਰੱਖਿਅਤ, Google ਲੈਕੇ ਆਇਆ ਕਮਾਲ ਦੀ ਚੀਜ਼
Password ਪਤਾ ਹੋਣ 'ਤੇ ਵੀ ਕੋਈ ਨਹੀਂ ਦੇਖ ਸਕੇਗਾ Data, ਚੋਰੀ ਹੋਣ 'ਤੇ ਵੀ ਰਹੇਗਾ ਸੁਰੱਖਿਅਤ, Google ਲੈਕੇ ਆਇਆ ਕਮਾਲ ਦੀ ਚੀਜ਼
Gold Silver Price Today: ਸੋਨੇ-ਚਾਂਦੀ ਦੇ 27 ਜਨਵਰੀ ਨੂੰ ਧੜੰਮ ਡਿੱਗੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੇ 27 ਜਨਵਰੀ ਨੂੰ ਧੜੰਮ ਡਿੱਗੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
Embed widget