ਪੜਚੋਲ ਕਰੋ

Moga News : ਮੋਗਾ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਨੂੰ ਜਲਦੀ ਹੀ ਮਿਲੇਗੀ ਨਵੀਂ ਦਿੱਖ

MOGA TO HAVE A NEW LOOK SOON : ਲੰਘਦੇ ਨੈਸ਼ਨਲ ਹਾਈਵੇਅ ਨੂੰ ਨਵੀਂ ਦਿੱਖ ਦੇਣ ਦੀ ਜਿੰਮੇਵਾਰੀ ਕਾਂਸਾਈ ਨੈਰੋਲੈਕ ਪੇਂਟਸ ਕੰਪਨੀ ਨੇ ਆਪਣੇ ਸਿਰ ਲਈ ਹੈ। ਕੰਪਨੀ ਨੇ ਪੂਰੇ ਪੁਲ ਨੂੰ ਸੁੰਦਰ ਬਣਾਉਣ ਲਈ ਅਤੇ ਸ਼ਹਿਰ ਦੇ ਵਿਕਾਸ..

    ਮੋਗਾ -  ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ   ਨੂੰ ਸੁੰਦਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਸ਼ਹਿਰ ਵਿੱਚੋਂ ਲੰਘਦੇ ਨੈਸ਼ਨਲ ਹਾਈਵੇਅ ਨੂੰ ਨਵੀਂ ਦਿੱਖ ਦੇਣ ਦੀ ਜਿੰਮੇਵਾਰੀ ਕਾਂਸਾਈ ਨੈਰੋਲੈਕ ਪੇਂਟਸ ਕੰਪਨੀ ਨੇ ਆਪਣੇ ਸਿਰ ਲਈ ਹੈ। ਕੰਪਨੀ ਨੇ ਪੂਰੇ ਪੁਲ ਨੂੰ ਸੁੰਦਰ ਬਣਾਉਣ ਲਈ ਅਤੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸਹਿਮਤੀ ਦਿੱਤੀ ਹੈ।

    ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਅਸਲ ਅਰਥਾਂ ਵਿੱਚ ਸੁੰਦਰ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਇਸ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਦਾ ਮੁੱਖ ਆਕਰਸ਼ਣ ਹੈ। 

    ਉਨ੍ਹਾਂ ਕਿਹਾ ਕਿ ਗੋਇੰਦਵਾਲ ਸਾਹਿਬ ਸਥਿਤ ਕੰਪਨੀ ਕਾਂਸਾਈ ਨੈਰੋਲੈਕ ਪੇਂਟਸ ਲਿਮਟਿਡ ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਗਤੀਵਿਧੀ ਤਹਿਤ ਇਸ ਪੁਲ ਨੂੰ ਨਵਾਂ ਰੂਪ ਦੇਣ ਲਈ ਸਹਿਮਤੀ ਦਿੱਤੀ ਹੈ।  ਕਾਂਸਾਈ ਨੈਰੋਲੈਕ ਪੇਂਟਸ ਲਿਮਟਿਡ ਤੋਂ ਇਲਾਵਾ ਸੀਟੀ ਯੂਨੀਵਰਸਿਟੀ, ਦਰਸ਼ਨ ਸਿੰਘ ਕੰਪਲੈਕਸ ਅਤੇ ਮੈਕਰੋ ਗਲੋਬਲ ਨੇ ਵੀ ਸ਼ਹਿਰ ਦੇ ਹੋਰ ਪ੍ਰਮੁੱਖ ਖੇਤਰਾਂ ਜਿਵੇਂ ਗੀਤਾ ਭਵਨ, ਅਕਾਲਸਰ ਚੌਕ, ਬੁੱਘੀਪੁਰਾ ਚੌਕ, ਬੱਸ ਸਟੈਂਡ ਆਦਿ ਦੇ ਸੁੰਦਰੀਕਰਨ ਵਿੱਚ ਯੋਗਦਾਨ ਪਾਉਣ ਦਾ ਵਾਅਦਾ ਕੀਤਾ ਹੈ।

    ਡਿਪਟੀ ਕਮਿਸ਼ਨਰ ਨੇ ਉਕਤ ਕੰਪਨੀਆਂ ਅਤੇ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਾਰਪੋਰੇਟ ਗਰੁੱਪਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਅਤੇ ਇਸ ਦੇ ਵਸਨੀਕਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ।

     ਕਾਂਸਾਈ ਨੈਰੋਲੈਕ ਪੇਂਟਸ ਲਿਮਟਿਡ ਦੇ ਨੁਮਾਇੰਦਿਆਂ ਸੁਰੇਸ਼ ਵਰਮਾ ਅਤੇ ਰਾਜੀਵ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕੁੱਲ 12 ਲੱਖ ਰੁਪਏ ਖਰਚ ਕੀਤੇ ਜਾਣੇ ਸਨ।  ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚੋਂ ਲੰਘਦੇ ਸਮੁੱਚੇ ਪੁਲ ’ਤੇ ਪੇਂਟ ਅਤੇ ਗ੍ਰੈਫਿਟੀ ਦਾ ਕੰਮ ਕੀਤਾ ਜਾਵੇਗਾ। ਇਹ ਕੰਮ ਬਰਸਾਤ ਦੇ ਮੌਸਮ ਤੋਂ ਬਾਅਦ ਸ਼ੁਰੂ ਹੋ ਜਾਵੇਗਾ ਅਤੇ ਸ਼ੁਰੂ ਹੋਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਗ੍ਰੈਫਿਟੀ ਦਾ ਕੰਮ ਪੇਸ਼ੇਵਰ ਕਲਾਕਾਰਾਂ ਵੱਲੋਂ ਕਰਵਾਇਆ ਜਾਵੇਗਾ।

    Moga News : ਮੋਗਾ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਨੂੰ ਜਲਦੀ ਹੀ ਮਿਲੇਗੀ ਨਵੀਂ ਦਿੱਖ

    ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

    Join Our Official Telegram Channel : - 
    https://t.me/abpsanjhaofficial

    ਟਾਪ ਹੈਡਲਾਈਨ

    Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
    ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
    Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
    ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
    ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
    ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
    ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
    ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

    ਵੀਡੀਓਜ਼

    ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
    ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
    ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
    CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
    CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

    ਫੋਟੋਗੈਲਰੀ

    ਪਰਸਨਲ ਕਾਰਨਰ

    ਟੌਪ ਆਰਟੀਕਲ
    ਟੌਪ ਰੀਲਜ਼
    BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
    BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
    Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
    Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
    Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
    Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
    Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
    Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
    FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
    FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
    Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
    Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
    Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
    Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
     Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
    Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
    Embed widget