ਪੜਚੋਲ ਕਰੋ

TOLL: ਅੱਜ ਤੋਂ ਮਹਿੰਗੇ ਹੋ ਗਏ ਟੋਲ ਪਲਾਜ਼ਾ, ਪੰਜਾਬੀਆਂ ਦੇ ਨਾਲ ਨਾਲ ਹਰਿਆਣਾ ਦੇ ਲੋਕਾਂ ਦੀ ਜੇਬ 'ਤੇ ਪਵੇਗਾ ਵਾਧੂ ਦਾ ਬੋਝ, ਜਾਣੋਂ ਨਵੇਂ ਰੇਟ

Toll Plaza Rate: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਲਾਡੋਵਾਲ (ਲੁਧਿਆਣਾ) ਦੇ ਟੋਲ ਦਰਾਂ ਵਿੱਚ 15 ਰੁਪਏ ਅਤੇ ਬਸਤਾਡਾ (ਕਰਨਾਲ) ਦੇ ਟੋਲ ਦਰਾਂ ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ। ਲਾਢੋਵਾਲ ਟੋਲ ਪਲਾਜ਼ਾ 'ਤੇ ਕਾਰ-ਜੀਪ ਦੇ...

TOLL Plaza Rate Punjab : ਹਰਿਆਣਾ ਅਤੇ ਪੰਜਾਬ ਵਿੱਚ ਨੈਸ਼ਨਲ ਹਾਈਵੇਅ 'ਤੇ ਆਉਣ ਜਾਣ ਵਾਲਿਆਂ ਲਈ ਸੜਕੀ ਸਫਰ ਅੱਜ ਤੋਂ ਮਹਿੰਗਾ ਹੋ ਗਿਆ ਹੈ। ਕਿਉਂਕਿ NHAI ਨੇ ਟੋਲ ਟੈਕਸ 'ਚ ਵਾਧਾ ਕਰ ਦਿੱਤਾ ਹੈ। ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸਥਿਤ ਦੋ ਟੋਲ ਪਲਾਜ਼ਿਆਂ, ਲੁਧਿਆਣਾ ਦੇ ਲਾਡੋਵਾਲ ਅਤੇ ਹਰਿਆਣਾ ਦੇ ਕਰਨਾਲ (ਬਸਤਾੜਾ) 'ਤੇ ਅੱਜ ਤੋਂ ਟੈਕਸ ਦਰਾਂ ਵਧਾ ਦਿੱਤੀਆਂ ਗਈਆਂ ਹਨ।

 ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਲਾਡੋਵਾਲ (ਲੁਧਿਆਣਾ) ਦੇ ਟੋਲ ਦਰਾਂ ਵਿੱਚ 15 ਰੁਪਏ ਅਤੇ ਬਸਤਾਡਾ (ਕਰਨਾਲ) ਦੇ ਟੋਲ ਦਰਾਂ ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ। ਲਾਢੋਵਾਲ ਟੋਲ ਪਲਾਜ਼ਾ 'ਤੇ ਕਾਰ-ਜੀਪ ਦੇ ਸਿੰਗਲ ਟ੍ਰਿਪ ਦੇ 165 ਰੁਪਏ ਵਸੂਲੇ ਜਾਣਗੇ। 24 ਘੰਟਿਆਂ ਵਿਚ ਮਲਟੀਪਲ ਟ੍ਰਿਪ ਲਈ 245 ਰੁਪਏ ਦੇਣੇ ਹੋਣਗੇ ਤੇ ਕਾਰ ਜੀਪ ਦਾ ਮੰਥਲੀ ਪਾਸ 4930 ਰੁਪਏ ਵਿਚ ਬਣੇਗਾ।

ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐੱਨਐੱਚਏਆਈ) ਨੇ ਲਾਢੋਵਾਲ (ਲੁਧਿਆਣਾ) ਟੋਲ ਪਲਾਜ਼ਾ 'ਤੇ ਸਾਰੀਆਂ ਗੱਡੀਆਂ ਲਈ ਪਹਿਲੀ ਸਤੰਬਰ ਤੋਂ ਰੇਟ ਵਧਾ ਦਿੱਤੇ ਹਨ। ਕਾਰਾਂ ਲਈ ਲਾਢੋਵਾਲ ਟੋਲ ਦੀਆਂ ਦਰਾਂ ਵਿਚ 15 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅਥਾਰਿਟੀ ਵੱਲੋਂ ਤੈਅ ਕੀਤੀਆਂ ਗਈਆਂ ਨਵੀਆਂ ਦਰਾਂ ਮੁਤਾਬਿਕ ਹਲਕੇ ਵਪਾਰਕ ਵਾਹਨਾਂ ਲਈ ਸਿੰਗਲ ਟ੍ਰਿਪ 285 ਰੁਪਏ ਤੇ 24 ਘੰਟੇ ਵਿਚ ਮਲਟੀਪਲ ਟੂਪ ਲਈ 430 ਰੁਪਏ ਟੋਲ ਟੈਕਸ ਦੇਣਾ ਹੋਵੇਗਾ। ਇਨ੍ਹਾਂ ਹਲਕੇ ਵਪਾਰਕ ਵਾਹਨਾਂ ਲਈ ਮੰਥਲੀ ਪਾਸ 8625 ਰੁਪਏ ਦਾ ਬਣੇਗਾ।


ਬੱਸਾਂ-ਟਰੱਕਾਂ ਨੂੰ ਸਿੰਗਲ ਟ੍ਰਿਪ ਲਈ 575 ਰੁਪਏ ਤੇ 24 ਘੰਟੇ ਵਿਚ ਮਲਟੀਪਲ ਟ੍ਰਿਪ ਲਈ 380 ਰੁਪਏ ਟੋਲ ਟੈਕਸ ਦੇਣਾ ਪਵੇਗਾ। ਇਨ੍ਹਾਂ ਦੇ ਮੰਥਲੀ ਪਾਸ ਦੀ ਫੀਸ 17295 ਰੁਪ ਹੋਵੇਗੀ। ਡਬਲ ਐਕਸੈਲ ਟਰੱਕ ਦੇ ਸਿੰਗਲ ਟ੍ਰਿਪ ਲਈ 925 ਰੁਪਏ ਤੇ 24 ਘੰਟਿਆਂ ਵਿ ਮਲਟੀਪਲ ਟ੍ਰਿਪ ਲਈ 1385 ਰੁਪਏ ਟੋਲ ਟੈਕਸ ਲਿਆ ਜਾਵੇਗਾ ਜਦਕਿ ਮੰਥਲੀ ਪਾਸ 27720 ਰੁਪਏ ਦਾ ਬਣੇਗਾ।

ਹਰਿਆਣਾ ਦੇ ਦਿੱਲੀ ਹਾਈਵੇਅ 'ਤੇ ਕਰਨਾਲ ਦੇ ਬਸਤਾਰਾ 'ਚ ਕਾਰ-ਜੀਪ ਲਈ ਸਿੰਗਲ ਟ੍ਰਿਪ ਦੇ ਨਵੇਂ ਰੇਟ 155 ਰੁਪਏ ਹੋਣਗੇ। ਇਨ੍ਹਾਂ ਵਾਹਨਾਂ ਲਈ 24 ਘੰਟਿਆਂ ਵਿੱਚ ਕਈ ਯਾਤਰਾਵਾਂ ਲਈ, ਤੁਹਾਨੂੰ 235 ਰੁਪਏ ਅਦਾ ਕਰਨੇ ਪੈਣਗੇ, ਜਦੋਂ ਕਿ ਮਹੀਨਾਵਾਰ ਪਾਸ ਲਈ ਤੁਹਾਨੂੰ 4710 ਰੁਪਏ ਦੇਣੇ ਹੋਣਗੇ। ਹਲਕੇ ਵਪਾਰਕ ਵਾਹਨਾਂ ਨੂੰ ਬਸਤਾੜਾ ਵਿੱਚ ਇੱਕ ਵਾਰੀ ਯਾਤਰਾ ਲਈ 275 ਰੁਪਏ, 24 ਘੰਟੇ ਦੀਆਂ ਕਈ ਯਾਤਰਾਵਾਂ ਲਈ 475 ਰੁਪਏ ਅਤੇ ਮਹੀਨਾਵਾਰ ਪਾਸ ਲਈ 8240 ਰੁਪਏ ਦੇਣੇ ਹੋਣਗੇ।

ਟਰੱਕਾਂ ਅਤੇ ਬੱਸਾਂ ਦੇ ਨਵੇਂ ਰੇਟ 24 ਘੰਟਿਆਂ ਵਿੱਚ ਇੱਕ ਵਾਰੀ ਯਾਤਰਾ ਲਈ 550 ਰੁਪਏ ਅਤੇ ਇੱਕ ਤੋਂ ਵੱਧ ਯਾਤਰਾ ਲਈ 825 ਰੁਪਏ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਵਾਹਨਾਂ ਦਾ ਮਹੀਨਾਵਾਰ ਪਾਸ 16,485 ਰੁਪਏ ਵਿੱਚ ਬਣਾਇਆ ਜਾ ਸਕਦਾ ਹੈ। ਡਬਲ ਐਕਸਲ ਟਰੱਕਾਂ ਲਈ ਸਿੰਗਲ ਟ੍ਰਿਪ 885 ਰੁਪਏ, ਮਲਟੀਪਲ ਟ੍ਰਿਪ 1325 ਰੁਪਏ ਅਤੇ ਮਾਸਿਕ ਪਾਸ 26490 ਰੁਪਏ ਵਿੱਚ ਹੋਵੇਗਾ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget