ਪੜਚੋਲ ਕਰੋ

Ludhiana News: ਆਪਣੇ 500 ਰੁਪਏ ਵਾਪਸ ਮੰਗੇ ਤਾਂ ਵਿਅਕਤੀ ਨੂੰ ਕਰ'ਤਾ ਲਹੂਲੁਹਾਨ, ਇਦਾਂ ਬਚਾਈ ਆਪਣੀ ਜਾਨ

Ludhiana News: ਲੁਧਿਆਣਾ 'ਚ ਬੀਤੀ ਰਾਤ ਇਕ ਨਿਹੰਗ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।

Ludhiana News: ਲੁਧਿਆਣਾ 'ਚ ਬੀਤੀ ਰਾਤ ਇਕ ਨਿਹੰਗ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਤਲਵਾਰ ਉਸ ਦੇ ਸਿਰ ਵਿਚ ਵੱਜੀ ਤਾਂ ਉਸ ਦੀ ਪੱਗ ਲਹੂ-ਲੁਹਾਨ ਹੋ ਕੇ ਜ਼ਮੀਨ 'ਤੇ ਡਿੱਗ ਪਈ। ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਵਿਅਕਤੀ ਦੇ ਸਿਰ 'ਤੇ ਕਰੀਬ 12 ਟਾਂਕੇ ਲੱਗੇ ਹਨ।

ਜਾਣਕਾਰੀ ਅਨੁਸਾਰ ਲੋਹਾਰਾ ਦੇ ਨਿਊ ਸਤਿਗੁਰੂ ਨਗਰ ਇਲਾਕੇ 'ਚ ਇਕ ਨਿਹੰਗ ਸਿੰਘ ਨੇ ਇਕ ਬਜ਼ੁਰਗ ਵਿਅਕਤੀ ਦੇ ਸਿਰ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖਮੀ ਹੋਏ ਬਜ਼ੁਰਗ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੇ ਸਿਰ 'ਤੇ ਦਰਜਨ ਦੇ ਕਰੀਬ ਟਾਂਕੇ ਲੱਗੇ ਹਨ। ਉਕਤ ਬਜ਼ੁਰਗ ਨੇ ਡਾਕਟਰੀ ਮੁਆਇਨਾ ਕਰਵਾਇਆ ਅਤੇ ਮਾਮਲੇ ਦੀ ਸ਼ਿਕਾਇਤ ਚੌਕੀ ਕੰਗਵਾਲ ਦੀ ਪੁਲਿਸ ਨੂੰ ਕੀਤੀ।

ਜਾਣਕਾਰੀ ਦਿੰਦਿਆਂ ਲੋਹਾਰਾ ਰੋਡ ਦੇ ਨਿਊ ਸਤਿਗੁਰੂ ਨਗਰ ਇਲਾਕੇ ਦੇ ਰਹਿਣ ਵਾਲੇ ਅਰਜੁਨ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਕਰੀਬ 15 ਦਿਨ ਪਹਿਲਾਂ ਇਲਾਕੇ ਦੇ ਰਹਿਣ ਵਾਲੇ ਇੱਕ ਨਿਹੰਗ ਸਿੰਘ ਨੇ ਉਸ ਕੋਲੋਂ 500 ਰੁਪਏ ਉਧਾਰ ਲਏ ਸਨ ਪਰ ਉਹ ਪਿਛਲੇ ਦੋ ਦਿਨਾਂ ਤੋਂ ਉਸ ਨੂੰ ਵਾਪਸ ਦੇਣ ਤੋਂ ਟਾਲ-ਮਟੋਲ ਕਰ ਰਿਹਾ ਸੀ।

ਜਦੋਂ ਸ਼ਨੀਵਾਰ ਨੂੰ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਉਸ ਵੇਲੇ ਘਰ ਤੋਂ ਕੁਝ ਦੂਰੀ 'ਤੇ ਪਹਿਲਾਂ ਹੀ ਘੇਰਾ ਬਣਾ ਕੇ ਬੈਠੇ ਨਿਹੰਗ ਸਿੰਘ ਨੇ ਆਪਣੇ ਦੋ ਹੋਰ ਸਾਥੀਆਂ ਸਮੇਤ ਉਸ ਨੂੰ ਘੇਰ ਲਿਆ ਅਤੇ ਤਲਵਾਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਰੌਲਾ ਪਾਇਆ ਅਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੀੜਤ ਅਨੁਸਾਰ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget