ਪੜਚੋਲ ਕਰੋ

Ludhiana News: ਖੰਨਾ ਵਿੱਚ NRI ਔਰਤ ਦਾ ਕਤਲ, ਵਾਰਦਾਤ ਤੋਂ ਬਾਅਦ ਵਿਦੇਸ਼ ਬੈਠੇ ਪੁੱਤ ਤੇ ਪਤੀ ਨੂੰ ਦਿੱਤੀਆਂ ਧਮਕੀਆਂ

Women Killed: 5 ਸਤੰਬਰ ਦੀ ਸ਼ਾਮ ਨੂੰ ਰਣਜੀਤ ਕੌਰ ਦਾ ਫੋਨ ਬੰਦ ਆ ਰਿਹਾ ਸੀ। ਕੈਨੇਡਾ ਰਹਿੰਦੇ ਪੁੱਤ ਨੇ ਪਾਇਲ ਰਹਿੰਦੇ ਆਪਣੇ ਇੱਕ ਦੋਸਤ ਨੂੰ ਘਰ ਭੇਜਿਆ। ਘਰ ਦੀ ਬੇਸਮੈਂਟ ਚ ਇਸ ਨੌਜਵਾਨ ਨੇ ਖੂਨ ਨਾਲ ਲੱਥਪੱਥ ਰਣਜੀਤ ਕੌਰ ਦੀ ਲਾਸ਼ ਦੇਖੀ

Ludhiana News: ਖੰਨਾ ਵਿੱਚ ਇੱਕ ਐਨਆਰਆਈ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਲਾਸ਼ ਘਰ ਦੀ ਬੇਸਮੈਂਟ 'ਚੋਂ ਮਿਲੀ ਹੈ। ਇਸ ਵਾਰਦਾਤ ਤੋਂ ਬਾਅਦ ਕਾਤਲ ਨੇ ਵਿਦੇਸ਼ 'ਚ ਬੈਠੇ ਔਰਤ ਦੇ ਪਤੀ ਅਤੇ ਬੇਟੇ ਨੂੰ ਫੋਨ 'ਤੇ ਧਮਕੀਆਂ ਵੀ ਦਿੱਤੀਆਂ।  ਦੱਸ ਦਈਏ ਕਿ  ਮ੍ਰਿਤਕਾ ਦੀ ਪਛਾਣ 43 ਸਾਲਾ ਰਣਜੀਤ ਕੌਰ ਵਜੋਂ ਹੋਈ।  ਰਣਜੀਤ ਕੌਰ ਦਾ ਪਤੀ ਇਟਲੀ ਰਹਿੰਦਾ ਹੈ। ਇੱਕ ਪੁੱਤਰ ਕੈਨੇਡਾ ਵਿੱਚ ਹੈ ਅਤੇ ਦੂਜਾ ਪੁਰਤਗਾਲ ਵਿੱਚ ਹੈ। ਰਣਜੀਤ ਕੌਰ ਘਰ ਵਿੱਚ ਇਕੱਲੀ ਰਹਿੰਦੀ ਸੀ। 4 ਸਤੰਬਰ ਦੀ ਸ਼ਾਮ ਨੂੰ ਗੁਆਂਢੀਆਂ ਨੇ ਉਸ ਨੂੰ ਠੀਕ-ਠਾਕ ਦੇਖਿਆ ਸੀ।

ਇਸ ਤੋਂ ਬਾਅਦ ਰਣਜੀਤ ਕੌਰ ਨਜ਼ਰ ਨਹੀਂ ਆਈ। 5 ਸਤੰਬਰ ਦੀ ਸ਼ਾਮ ਨੂੰ ਰਣਜੀਤ ਕੌਰ ਦਾ ਫੋਨ ਬੰਦ ਆ ਰਿਹਾ ਸੀ। ਕੈਨੇਡਾ ਰਹਿੰਦੇ ਪੁੱਤ ਨੇ ਪਾਇਲ ਰਹਿੰਦੇ ਆਪਣੇ ਇੱਕ ਦੋਸਤ ਨੂੰ ਘਰ ਭੇਜਿਆ। ਘਰ ਦੀ ਬੇਸਮੈਂਟ 'ਚ ਇਸ ਨੌਜਵਾਨ ਨੇ ਖੂਨ ਨਾਲ ਲੱਥਪੱਥ ਰਣਜੀਤ ਕੌਰ ਦੀ ਲਾਸ਼ ਦੇਖੀ। ਜਿਸ ਤੋਂ ਬਾਅਦ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।  ਦੱਸ ਦਈਏ ਕਿ ਇਟਲੀ ਤੋਂ ਰਣਜੀਤ ਕੌਰ ਦਾ ਪਤੀ ਅਤੇ ਕੈਨੇਡਾ ਤੋਂ ਪੁੱਤ ਵੀਰਵਾਰ ਨੂੰ ਇੱਥੇ ਪਹੁੰਚੇ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਕੰਧ ਉਪਰ ਮ੍ਰਿਤਕਾ ਰਣਜੀਤ ਕੌਰ ਦੇ ਜੇਠ ਦਾ ਨਾਂਅ ਲਿਖਿਆ ਗਿਆ ਜੋ ਕਿ ਇਸ ਸਮੇਂ ਕਿਸੇ ਮੁਕੱਦਮੇ 'ਚ ਲੁਧਿਆਣਾ ਜੇਲ੍ਹ ਬੰਦ ਹੈ। ਇਸ ਕੇਸ ਸਬੰਧੀ ਪੁਲਿਸ ਉਸਨੂੰ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ।

ਓਧਰ ਇਸ ਬਾਰੇ ਐਸਐਚਓ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁੱਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਤਿੰਨ ਡਾਕਟਰਾਂ ਦਾ ਬੋਰਡ ਲਾਸ਼ ਦਾ ਪੋਸਟਮਾਰਟਮ ਕਰੇਗਾ ਜਿਸ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ। ਜਲਦੀ ਹੀ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget