ਪੜਚੋਲ ਕਰੋ

Punjab News: ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ 'ਤੇ NSA ਲਾਉਣ ਦੀ ਮੰਗ, 4 ਜ਼ਿਲ੍ਹਿਆਂ 'ਚ ਬੰਦ ਦਾ ਸੱਦਾ, ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ, ਪੁਲਿਸ ਬਲ ਤੈਨਾਤ

ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਹੈ।

Punjab News: ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਦਲਿਤ ਭਾਈਚਾਰੇ ਨੇ ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਅਤੇ ਮੋਗਾ ਵਿੱਚ ਬੰਦ ਦਾ ਸੱਦਾ ਦਿੱਤਾ ਹੈ। ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੇ ਘੰਟਾਘਰ ਮਾਰਕੀਟ ਵਿੱਚ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ। ਉਨ੍ਹਾਂ ਨੇ ਇੱਕ ਮਾਰਚ ਕੱਢਿਆ ਤੇ ਡੀਸੀ ਨੂੰ ਇੱਕ ਮੰਗ ਪੱਤਰ ਸੌਂਪਿਆ। ਹਾਲਾਂਕਿ, ਬੰਦ ਦਾ ਪ੍ਰਭਾਵ ਅਜੇ ਹੋਰ ਸ਼ਹਿਰਾਂ ਵਿੱਚ ਦਿਖਾਈ ਨਹੀਂ ਦੇ ਰਿਹਾ ਹੈ। ਦੁਕਾਨਾਂ ਤੇ ਸ਼ੋਅਰੂਮ ਖੁੱਲ੍ਹੇ ਹਨ। ਇਸ ਬਾਬਤ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰਕੇ ਪੂਰੀ ਘਟਨਾ ਦੇ ਪਿੱਛੇ ਦੀ ਕਹਾਣੀ ਜਨਤਕ ਕਰੇਗੀ। ਪੁਲਿਸ ਨੇ ਇਸ ਮਾਮਲੇ ਵਿੱਚ 26 ਜਨਵਰੀ ਨੂੰ ਹੀ ਦੋਸ਼ੀ ਆਕਾਸ਼ਦੀਪ ਵਿਰੁੱਧ ਐਫਆਈਆਰ ਦਰਜ ਕੀਤੀ ਸੀ।

ਕੀ ਹੈ ਪੂਰਾ ਮਾਮਲਾ ?

ਗਣਤੰਤਰ ਦਿਵਸ ਦੇ ਮੌਕੇ 'ਤੇ 26 ਜਨਵਰੀ ਦੀ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਅੰਬੇਡਕਰ ਦੀ ਮੂਰਤੀ ਦੇ ਹੇਠਾਂ ਇੱਕ ਪੱਥਰ ਵਾਲੀ ਸੰਵਿਧਾਨ ਪੁਸਤਕ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਹੱਥ ਵਿੱਚ ਇੱਕ ਵੱਡਾ ਹਥੌੜਾ ਲੈ ਕੇ ਨੌਜਵਾਨ ਪੌੜੀ ਦੀ ਮਦਦ ਨਾਲ ਮੂਰਤੀ 'ਤੇ ਚੜ੍ਹਿਆ ਅਤੇ ਮੂਰਤੀ 'ਤੇ 8 ਵਾਰ ਵਾਰ ਕੀਤੇ। ਇਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਮੂਰਤੀ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ 

ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਨੌਜਵਾਨ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ, ਜੋ ਕਿ ਮੋਗਾ ਦੇ ਧਰਮਕੋਰਟ ਦਾ ਰਹਿਣ ਵਾਲਾ ਸੀ। ਆਕਾਸ਼ਦੀਪ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। 3 ਸਾਲ ਪਹਿਲਾਂ ਉਹ ਮਜ਼ਦੂਰ ਵਜੋਂ ਕੰਮ ਕਰਨ ਲਈ ਦੁਬਈ ਗਿਆ ਸੀ ਤੇ ਹੁਣ 3 ਮਹੀਨੇ ਪਹਿਲਾਂ ਹੀ ਵਾਪਸ ਆਇਆ ਸੀ। ਪੁਲਿਸ ਨੇ ਆਕਾਸ਼ਦੀਪ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੇ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਕੀਤੀ। 

ਅੰਮ੍ਰਿਤਸਰ ਬੰਦ ਦਾ ਦਿੱਤਾ ਸੱਦਾ

ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ, ਦਲਿਤ ਭਾਈਚਾਰੇ ਨੇ 27 ਜਨਵਰੀ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਸੀ। ਭਾਈਚਾਰੇ ਦੇ ਲੋਕਾਂ ਨੇ ਹਾਲ ਗੇਟ ਸਮੇਤ ਕਈ ਬਾਜ਼ਾਰਾਂ ਵਿੱਚ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਵਾਲ ਸਿਟੀ ਮਾਰਕੀਟ ਵੀ ਬੰਦ ਰੱਖੀ। ਇਸ ਤੋਂ ਬਾਅਦ ਭਾਈਚਾਰੇ ਦੇ ਲੋਕਾਂ ਨੇ ਭੰਡਾਰੀ ਪੁਲ ਨੂੰ ਬੰਦ ਕਰ ਦਿੱਤਾ ਜਿਸ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਹੋ ਗਿਆ।

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget