ਪੜਚੋਲ ਕਰੋ

Ludhiana News: ਤੀਜੇ ਦਿਨ ਬੁੱਢਾ ਦਰਿਆ ਚੋਂ ਮਿਲੀ ਲੜਕੇ ਦੀ ਲਾਸ਼, ਪਾਣੀ ਦੇਖਣ ਗਏ ਦਾ ਤਿਲਕ ਗਿਆ ਸੀ ਪੈਰ

ਸੁਖਪ੍ਰੀਤ ਦੇਖਣ ਲੱਗਾ ਕਿ ਸਾਈਕਲ ਨਿਕਲ ਜਾਏਗਾ ਜਾਂ ਨਹੀਂ। ਇਸ ਦੌਰਾਨ ਉਸ ਦੇ ਪੈਰ ਤਿਲਕ ਗਏ ਅਤੇ ਉਹ ਪਾਣੀ 'ਚ ਰੁੜ੍ਹ ਗਿਆ। ਜਦੋਂ ਤੱਕ ਲੋਕਾਂ ਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ, ਉਦੋਂ ਤੱਕ ਸੁਖਪ੍ਰੀਤ ਪਾਣੀ ਵਿੱਚ ਰੁੜ੍ਹ ਚੁੱਕਾ ਸੀ।

Ludhiana News:  ਲੁਧਿਆਣਾ ਜ਼ਿਲੇ ਦੇ ਖੰਨਾ 'ਚ ਮਾਛੀਵਾੜਾ ਸਾਹਿਬ ਵਿਖੇ ਬੁੱਢਾ ਦਰਿਆ 'ਚ ਰੁੜ੍ਹੇ ਬੱਚੇ ਦੀ ਤੀਜੇ ਦਿਨ ਲਾਸ਼ ਬਰਾਮਦ ਹੋਈ ਹੈ। ਲਾਸ਼ ਉਸ ਥਾਂ ਤੋਂ ਕਰੀਬ 1.25 ਕਿਲੋਮੀਟਰ ਦੀ ਦੂਰੀ 'ਤੇ ਮਿਲੀ, ਜਿੱਥੇ ਲੜਕਾ ਡੁੱਬਿਆ ਸੀ। ਘਟਨਾ ਕਾਰਨ ਪਿੰਡ ਚੱਕੀ ਦੇ ਰਹਿਣ ਵਾਲੇ ਬਜ਼ੁਰਗ ਜੋੜੇ ’ਤੇ ਦੁੱਖ ਦਾ ਪਹਾੜ ਟੁੱਟ ਗਿਆ ਕਿਉਂਕਿ ਮ੍ਰਿਤਕ ਸੁਖਪ੍ਰੀਤ ਸਿੰਘ (16) ਬੁਢਾਪੇ ਵਿੱਚ ਆਪਣੇ ਦਾਦਾ-ਦਾਦੀ ਦਾ ਇੱਕੋ-ਇੱਕ ਸਹਾਰਾ ਸੀ।

ਪਾਣੀ ਦੇਖਣ ਗਿਆ ਸੁਖਪ੍ਰੀਤ

ਸੁਖਪ੍ਰੀਤ ਸਿੰਘ ਦੇ ਪਿਤਾ ਦੀ ਕਰੀਬ 5 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਮਾਂ ਆਪਣੀ ਇੱਕ ਧੀ ਨਾਲ ਪਰਿਵਾਰ ਤੋਂ ਵੱਖ ਰਹਿਣ ਲੱਗੀ। ਸੁਖਪ੍ਰੀਤ ਦੀ ਇੱਕ ਭੈਣ ਉਸ ਦੇ ਨਾਲ ਰਹਿੰਦੀ ਸੀ। ਸੁਖਪ੍ਰੀਤ 9ਵੀਂ ਜਮਾਤ ਵਿੱਚ ਪੜ੍ਹਦਾ ਸੀ। ਦੁਕਾਨ 'ਤੇ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਆਪਣੇ ਪੋਤੇ ਦੀ ਮ੍ਰਿਤਕ ਦੇਹ ਨੂੰ ਲੈਣ ਸਿਵਲ ਹਸਪਤਾਲ ਪੁੱਜੇ ਦਾਦਾ ਚਰਨਦਾਸ ਨੇ ਦੱਸਿਆ ਕਿ ਮੰਗਲਵਾਰ ਨੂੰ ਸੁਖਪ੍ਰੀਤ ਕਹਿ ਕੇ ਗਿਆ ਸੀ ਉਹ 2 ਮਿੰਟ ਵਿੱਚ ਆ ਰਿਹਾ ਹੈ। ਜੇਕਰ ਪਤਾ ਹੁੰਦਾ ਕਿ ਸੁਖਪ੍ਰੀਤ ਪਾਣੀ ਦੇਖਣ ਗਿਆ ਹੈ ਤਾਂ ਉਹ ਉਸ ਨੂੰ ਕਦੇ ਨਾ ਜਾਣ ਦਿੰਦਾ। ਉਹ 3 ਦਿਨਾਂ ਬਾਅਦ ਲਾਸ਼ ਬਣ ਕੇ ਪਰਤਿਆ ਹੈ। ਉਨ੍ਹਾਂ ਕੋਲ ਸਿਰਫ਼ ਇੱਕ ਸਹਾਰਾ ਬਚਿਆ ਸੀ, ਜਿਸ ਨੂੰ ਹੜ੍ਹ ਨੇ ਖੋਹ ਲਿਆ। ਹੁਣ ਪਰਮਾਤਮਾ ਹੀ ਸਹਾਰਾ ਹੈ। ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਕਿਉਂਕਿ ਇਹ ਪਰਿਵਾਰ ਇੰਨਾ ਗਰੀਬ ਹੈ ਕਿ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੈ।

ਪੈਰ ਤਿਲਰਣ ਨਾਲ ਪਾਣੀ ਵਿੱਚ ਰੁੜਿਆ ਸੀ ਸੁਖਪ੍ਰੀਤ

ਸੁਖਪ੍ਰੀਤ ਸਿੰਘ ਬਾਈਕ 'ਤੇ ਗਿਆ ਸੀ। ਸੁਖਪ੍ਰੀਤ ਸਿੰਘ ਨੇ ਗੁਰੂਗੜ੍ਹ ਦੀ ਪੁਲੀ ਨੇੜੇ ਸਾਈਕਲ ਖੜ੍ਹਾ ਕੀਤਾ। ਕਿਉਂਕਿ ਸੜਕ 'ਤੇ ਪਾਣੀ ਬਹੁਤ ਜ਼ਿਆਦਾ ਸੀ। ਉਹ ਦੇਖਣ ਲੱਗਾ ਕਿ ਸਾਈਕਲ ਨਿਕਲ ਜਾਏਗਾ ਜਾਂ ਨਹੀਂ। ਇਸ ਦੌਰਾਨ ਉਸ ਦੇ ਪੈਰ ਤਿਲਕ ਗਏ ਅਤੇ ਉਹ ਪਾਣੀ 'ਚ ਰੁੜ੍ਹ ਗਿਆ। ਜਦੋਂ ਤੱਕ ਲੋਕਾਂ ਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ, ਉਦੋਂ ਤੱਕ ਸੁਖਪ੍ਰੀਤ ਪਾਣੀ ਵਿੱਚ ਰੁੜ੍ਹ ਚੁੱਕਾ ਸੀ। ਗੋਤਾਖੋਰ 3 ਦਿਨਾਂ ਤੋਂ ਸੁਖਪ੍ਰੀਤ ਦੀ ਭਾਲ ਕਰ ਰਹੇ ਸਨ। ਵੀਰਵਾਰ ਸਵੇਰੇ ਉਸ ਦੀ ਲਾਸ਼ ਬਰਾਮਦ ਹੋਈ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget