ਪੜਚੋਲ ਕਰੋ

Ludhiana News: ਪੁਲਿਸ ਵਰਦੀ ਦੀ ਆੜ ਹੇਠ ਅਫੀਮ ਦੀ ਤਸਕਰੀ! ਹੈਰਾਨ ਕਰ ਦੇਵੇਗੀ ਯੂਪੀ ਤੋਂ ਲੁਧਿਆਣਾ ਤੱਕ ਦੀ ਖੇਡ

Ludhiana News: ਪੁਲਿਸ ਦੀ ਵਰਦੀ ਦੀ ਆੜ ਹੇਠ ਅਫੀਮ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਨਸ਼ਾ ਤਸਕਰ ਤੇ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਦਿਲਚਸਪ ਹੈ ਕਿ ਕਾਂਸਟੇਬਲ ਨਸ਼ਾ ਤਸਕਰ ਨਾਲ ਖੁਦ ਜਾਂਦਾ ਸੀ।

Ludhiana News: ਪੁਲਿਸ ਦੀ ਵਰਦੀ ਦੀ ਆੜ ਹੇਠ ਅਫੀਮ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਨਸ਼ਾ ਤਸਕਰ ਤੇ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਦਿਲਚਸਪ ਹੈ ਕਿ ਕਾਂਸਟੇਬਲ ਨਸ਼ਾ ਤਸਕਰ ਨਾਲ ਖੁਦ ਜਾਂਦਾ ਸੀ। ਉਹ ਆਪਣੀ ਵਰਦੀ ਕਾਰ ਵਿੱਚ ਲਟਕਾ ਲੈਂਦੀ ਸੀ। ਜੇ ਕੋਈ ਰਸਤੇ ਵਿੱਚ ਰੋਕਦਾ ਤਾਂ ਕਹਿ ਦਿੰਦਾ ਕਿ ਉਹ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ।

ਦੱਸ ਦਈਏ ਕਿ ਲੁਧਿਆਣਾ ਪੁਲਿਸ ਨੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰ ਨਾਲ ਮਿਲ ਕੇ ਨਸ਼ਾ ਲਿਆਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਸ਼ੇਰੂ ਨੂੰ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ 12 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮ ਦੀ ਮਦਦ ਪੁਲਿਸ ਦਾ ਕਾਂਸਟੇਬਲ ਹਰਮਨਦੀਪ ਸਿੰਘ ਕਰਦਾ ਸੀ।

ਮਾਮਲਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਕਾਂਸਟੇਬਲ ਦਾ ਨਾਂ ਐੱਫਆਈਆਰ ਵਿੱਚ ਸ਼ਾਮਲ ਕਰਨ ਦੇ ਹੁਕਮ ਜਾਰੀ ਕੀਤੇ। ਮਗਰੋਂ ਮੁਲਜ਼ਮ ਕਾਂਸਟੇਬਲ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗੁਰਪ੍ਰੀਤ ਸ਼ੇਰੂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 450 ਗ੍ਰਾਮ ਅਫ਼ੀਮ ਬਰਾਮਦ ਕੀਤੀ। ਜਾਂਚ ’ਚ ਸਾਹਮਣੇ ਆਇਆ ਕਿ ਮੁਲਜ਼ਮ ਸ਼ੇਰੂ ਦੀ ਕਾਂਸਟੇਬਲ ਹਰਮਨਦੀਪ ਸਿੰਘ ਮਦਦ ਕਰਦਾ ਸੀ।

ਇਹ ਵੀ ਪੜ੍ਹੋ: Viral News: ਆਪਣੇ ਪੂਰੇ ਜੀਵਨ ਵਿੱਚ ਸਿਰਫ਼ ਆਪਣੇ ਵਿਆਹ ਵਾਲੇ ਦਿਨ ਇਸ਼ਨਾਨ ਕਰਦੀਆਂ ਇਸ ਦੇਸ਼ ਦੀਆਂ ਔਰਤਾਂ, ਕਈ ਮਰਦਾਂ ਨਾਲ ਰੱਖਦੀਆਂ ਸਬੰਧ

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਜਦੋਂ ਮੁਲਜ਼ਮ ਸ਼ੇਰੂ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਸ਼ਹਿਰ ’ਚ ਅਫੀਮ ਖਰੀਦਣ ਲਈ ਜਾਂਦਾ ਸੀ ਤਾਂ ਕਾਂਸਟੇਬਲ ਹਰਮਨਦੀਪ ਨੂੰ ਆਪਣੇ ਨਾਲ ਲੈ ਜਾਂਦਾ ਸੀ। ਉਹ ਆਪਣੀ ਵਰਦੀ ਕਾਰ ਵਿੱਚ ਇਸ ਲਈ ਲਟਕਾਉਂਦਾ ਸੀ ਕਿ ਜੇ ਕੋਈ ਉਸ ਨੂੰ ਰਸਤੇ ਵਿੱਚ ਰੋਕਦਾ ਤਾਂ ਉਸ ਨੂੰ ਇਹ ਕਹਿ ਕੇ ਲੰਘ ਜਾਂਦਾ ਕਿ ਉਹ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ।

ਇਹ ਵੀ ਪੜ੍ਹੋ: Viral Video: iPhone 15 ਲਈ ਪਾਗਲ ਹੋਈ ਦੁਨੀਆ! ਸੇਲ ਸ਼ੁਰੂ ਹੁੰਦਿਆਂ ਹੀ ਟੁੱਟ ਕੇ ਪੈ ਗਏ...VIDEO ਕਰ ਦੇਵੇਗੀ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget