ਪੜਚੋਲ ਕਰੋ

Pahalgam Attack: ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੁੱਧ ਸੜਕਾਂ 'ਤੇ ਉੱਤਰੇ ਪੰਜਾਬ ਦੇ ਮੁਸਲਮਾਨ, ਪਾਕਿਸਤਾਨ ਮੁਰਦਾਬਾਦ ਦੇ ਲਾਏ ਨਾਅਰੇ

ਉਹਨਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਇਸ ਲਈ ਇਸ ਨਾਜ਼ੁਕ ਸਮੇਂ 'ਚ ਸਾਨੂੰ ਸਾਰਿਆਂ ਲੋਕਾਂ ਨੂੰ ਸਿਆਸਤ ਕਰਨ ਦੀ ਬਜਾਏ ਦੁਸ਼ਮਣ ਦਾ ਮੁਕਾਬਲਾ ਕਰਨਾ ਹੈ ਅਤੇ ਪੀੜਤਾਂ ਦਾ ਦੁੱਖ ਵੰਡਨ ਦੇ ਲਈ ਕਦਮ ਵਧਾਉਣਾ ਚਾਹੀਦਾ ਹੈ 

Pahalgam Attack Update: ਕਸ਼ਮੀਰ ਦੇ ਪਹਿਲਗਾਮ 'ਚ ਬੀਤੇ ਦਿਨ ਹੋਏ ਸੈਲਾਨੀਆਂ 'ਤੇ ਅੱਤਵਾਦੀ ਹਮਲੇ ਦੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਖ਼ਤ ਸ਼ਬਦਾਂ ਚ ਨਿਖੇਦੀ ਕਰਦੇ ਹੋਏ ਇਸ ਨੂੰ ਇਨਸਾਨੀਅਤ ਦੇ ਲਈ ਸ਼ਰਮਨਾਕ ਦੱਸਿਆ ਹੈ।
ਕਸ਼ਮੀਰ 'ਚ ਅੱਤਵਾਦੀ ਹਮਲੇ ਦੇ ਖ਼ਿਲਾਫ਼ ਅੱਜ ਇਤਿਹਾਸਿਕ ਜਾਮਾ ਮਸਜਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ।

ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਪੁੱਛ ਕੇ ਬੇਕਸੂਰ ਲੋਕਾਂ ਨੂੰ ਮਾਰਨਾ ਬੜੀ ਹੀ ਮੰਦਭਾਗੀ ਗੱਲ ਹੈ ਉਹਨਾਂ ਕਿਹਾ ਕਿ ਕੁਰਾਨ ਪਾਕ ਵਿੱਚ ਸਪਸ਼ਟ ਸ਼ਬਦਾਂ 'ਚ ਕਿਹਾ ਗਿਆ ਹੈ ਕਿ ਕਿਸੇ ਇੱਕ ਵੀ ਬੇਕਸੂਰ ਇਨਸਾਨ ਦਾ ਕਤਲ ਪੂਰੀ ਇਨਸਾਨੀਅਤ ਦਾ ਕਤਲ ਹੈ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮੁਸਲਮਾਨ ਕਹਿਣ ਵਾਲੇ ਇਹ ਅੱਤਵਾਦੀ ਕਿਸੇ ਕੀਮਤ ਤੇ ਇਸਲਾਮ ਦੇ ਪੈਰੋਕਾਰ ਨਹੀਂ ਹੋ ਸਕਦੇ ਦੇਸ਼ ਭਰ 'ਚ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਦੀ ਪੈਦਾ ਕਰਨ ਦੀ ਕੋਸ਼ਿਸ਼ ਹੈ ਤੇ ਨਿਹੱਥੇ ਸੈਲਾਨੀਆਂ ਦੇ ਖ਼ਿਲਾਫ਼ ਕੀਤਾ ਗਿਆ ਇੱਕ ਘਨੋਨਾ ਕੰਮ ਹੈ ਜਿਸ ਦੀ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ।

ਇਸ ਮੌਕੇ ਸ਼ਾਹੀ ਇਮਾਮ ਨੇ ਕਿਹਾ ਕਿ ਇਸ ਦੀ ਸਿਰਫ ਜਾਂਚ ਹੀ ਨਹੀਂ ਹੋਣੀ ਚਾਹੀਦੀ ਬਲਕਿ ਜਾਲਮਾਂ ਨੂੰ ਸਰੇ ਬਾਜ਼ਾਰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਬਣਾ ਕੇ ਰੱਖਣੀ ਹੈ ਕਿਉਂਕਿ ਅੱਤਵਾਦ ਦਾ ਮਕਸਦ ਏਕਤਾ ਤੇ ਅਖੰਡਤਾ ਨੂੰ ਤੋੜਨਾ ਹੈ। 
ਉਹਨਾਂ ਕਿਹਾ ਕਿ ਬਦਕਿਸਮਤੀ ਦੇ ਨਾਲ 1947 ਵਿੱਚ ਪਾਕਿਸਤਾਨ ਦੀ ਸਥਾਪਨਾ ਕੀਤੀ ਗਈ ਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਇੱਕ ਚੰਗਾ ਪੜੋਸੀ ਨਹੀਂ ਬਣ ਸਕਿਆ ਜਿਸ ਦਾ ਨਤੀਜਾ ਇਹ ਹੈ ਕਿ ਉਹ ਖੁਦ ਵੀ ਅੱਜ ਨਫਰਤ ਦੀ ਅੱਗ ਵਿੱਚ ਜਲ ਰਿਹਾ ਹੈ। 

ਸ਼ਾਹੀ ਇਮਾਮ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਕੀ ਇਸਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਸਾਰੇ ਲੋਕਾਂ ਨੂੰ ਇੱਕ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ ਤੇ ਇਸ ਸਾਜਿਸ਼ ਦਾ ਪਰਦਾਫਾਸ਼ ਕੀਤਾ ਜਾਵੇ ਤਾਂ ਕਿ ਕਸ਼ਮੀਰ ਵਿੱਚ ਜੋ ਸਦਭਾਵਨਾ ਦਾ ਮਾਹੌਲ ਬਣਿਆ ਹੋਇਆ ਹੈ ਉਸਨੂੰ ਦੁਬਾਰਾ ਤੋਂ ਸਥਾਪਿਤ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਇਸ ਲਈ ਇਸ ਨਾਜ਼ੁਕ ਸਮੇਂ 'ਚ ਸਾਨੂੰ ਸਾਰਿਆਂ ਲੋਕਾਂ ਨੂੰ ਸਿਆਸਤ ਕਰਨ ਦੀ ਬਜਾਏ ਦੁਸ਼ਮਣ ਦਾ ਮੁਕਾਬਲਾ ਕਰਨਾ ਹੈ ਅਤੇ ਪੀੜਤਾਂ ਦਾ ਦੁੱਖ ਵੰਡਨ ਦੇ ਲਈ ਕਦਮ ਵਧਾਉਣਾ ਚਾਹੀਦਾ ਹੈ 

ਟਾਪ ਹੈਡਲਾਈਨ

Punjab News : PRTC ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਬੱਸ ਕੰਡਕਟਰ ਦੀ ਮੌਤ
Punjab News : PRTC ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਬੱਸ ਕੰਡਕਟਰ ਦੀ ਮੌਤ
ਲੁਧਿਆਣਾ 'ਚ NRI ਦੀ ਬੰਦ ਕੋਠੀ 'ਤੇ ਗੋਲੀਬਾਰੀ, ਚਿੱਟੀ ਕਾਰ 'ਚ ਆਏ ਹਮਲਾਵਰ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਲੁਧਿਆਣਾ 'ਚ NRI ਦੀ ਬੰਦ ਕੋਠੀ 'ਤੇ ਗੋਲੀਬਾਰੀ, ਚਿੱਟੀ ਕਾਰ 'ਚ ਆਏ ਹਮਲਾਵਰ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Ludhiana : ਵਿਆਹ ਤੋਂ 7 ਮਹੀਨੇ ਬਾਅਦ ਨੌਜਵਾਨ ਨੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ
Ludhiana : ਵਿਆਹ ਤੋਂ 7 ਮਹੀਨੇ ਬਾਅਦ ਨੌਜਵਾਨ ਨੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ
PAU 'ਚ ਅੱਜ ਜਸ਼ਨ-ਏ-ਇਨਕਲਾਬ, ਕਈ ਰਸਤੇ ਰਹਿਣਗੇ ਬੰਦ, 14 ਪਾਰਕਿੰਗ ਵੇਅ ਬਣਾਏ ਗਏ; ਵੱਡੀਆਂ ਗੱਡੀਆਂ ਬਾਹਰ ਤੋਂ ਹੋਣਗੀਆਂ ਡਾਇਵਰਟ
PAU 'ਚ ਅੱਜ ਜਸ਼ਨ-ਏ-ਇਨਕਲਾਬ, ਕਈ ਰਸਤੇ ਰਹਿਣਗੇ ਬੰਦ, 14 ਪਾਰਕਿੰਗ ਵੇਅ ਬਣਾਏ ਗਏ; ਵੱਡੀਆਂ ਗੱਡੀਆਂ ਬਾਹਰ ਤੋਂ ਹੋਣਗੀਆਂ ਡਾਇਵਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News: ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
Embed widget