ਪੜਚੋਲ ਕਰੋ

ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ! ਲੁਧਿਆਣਾ 'ਚ ਮੰਦਰ ਦੇ ਬਾਹਰ ਲਹਿਰਾਇਆ ਪਾਕਿਸਤਾਨੀ ਝੰਡਾ, CCTV ਰਾਹੀਂ ਹੋਈ ਦੋਸ਼ੀ ਦੀ ਪਛਾਣ

ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਵਿੱਚ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਦੋਸ਼ੀ ਦਾ ਨਾਮ ਵਿਕਰਮ ਆਨੰਦ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।

Punjab News:  ਲੁਧਿਆਣਾ ਦੇ ਹੈਬੋਵਾਲ ਵਿੱਚ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਵਿੱਚ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਦੋਸ਼ੀ ਦਾ ਨਾਮ ਵਿਕਰਮ ਆਨੰਦ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।

ਮੰਦਰ ਕਮੇਟੀ ਦੇ ਚੇਅਰਮੈਨ ਰਿਸ਼ੀ ਜੈਨ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਦੋ ਅਣਪਛਾਤੇ ਵਿਅਕਤੀ ਸਕੂਟਰ 'ਤੇ ਆਏ। ਉਨ੍ਹਾਂ ਨੇ ਮੰਦਰ ਦੇ ਮੁੱਖ ਗੇਟ ਦੇ ਬਾਹਰ ਜ਼ਮੀਨ 'ਤੇ ਪਾਕਿਸਤਾਨੀ ਝੰਡੇ ਰੱਖ ਦਿੱਤੇ ਤੇ ਇੱਕ ਐਕਟਿਵਾ 'ਤੇ ਭੱਜ ਗਏ। ਇਹ ਸਾਰੀ ਘਟਨਾ ਮੰਦਰ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਹੈਬੋਵਾਲ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਸ਼ੀ ਵਿਕਰਮ ਆਨੰਦ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ।

ਮੰਦਰ ਦੇ ਅਧਿਕਾਰੀ ਅਨੁਜ ਮਦਾਨ ਨੇ ਕਿਹਾ ਕਿ ਬਾਲਾਜੀ ਦੀ ਚੌਕੀ ਹਰ ਮੰਗਲਵਾਰ ਨੂੰ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੰਦਰ ਦੇ ਬਾਹਰ ਪਾਕਿਸਤਾਨ ਦਾ ਝੰਡਾ ਲਹਿਰਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕਾਰਵਾਈ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਕੀਤੀ ਗਈ ਸੀ ਜਾਂ ਪਾਕਿਸਤਾਨ ਦੇ ਸਮਰਥਨ ਵਿੱਚ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget