ਪੜਚੋਲ ਕਰੋ

Punjab News: PAU 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪੈਥੋਲਾਜੀ ਦੀ ਕਰ ਰਿਹਾ ਸੀ ਪੜ੍ਹਾਈ

Ludhiana News: ਲੁਧਿਆਣਾ ਦੇ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿੱਚ ਐਤਵਾਰ ਦੇਰ ਸ਼ਾਮ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ।

Ludhiana News: ਲੁਧਿਆਣਾ ਦੇ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿੱਚ ਐਤਵਾਰ ਦੇਰ ਸ਼ਾਮ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ। ਹੋਸਟਲ 'ਚ ਰਹਿਣ ਵਾਲੇ ਬਾਕੀ ਵਿਦਿਆਰਥੀਆਂ ਨੇ ਲਾਸ਼ ਨੂੰ ਲਟਕਦੀ ਦੇਖ ਕੇ ਰੌਲਾ ਪਾ ਦਿੱਤਾ। ਹੋਸਟਲ ਵਾਰਡਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਯੋਗੇਸ਼ ਪੈਥੋਲੋਜੀ ਵਿਭਾਗ ਵਿੱਚ ਕਰ ਰਿਹਾ ਸੀ ਪਹਿਲੇ ਸਾਲ ਦੀ ਪੜ੍ਹਾਈ

ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦਾ ਨਾਂ ਯੋਗੇਸ਼ ਹੈ। ਯੋਗੇਸ਼ ਪੈਥੋਲੋਜੀ ਵਿਭਾਗ ਵਿੱਚ ਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਮੌਕੇ 'ਤੇ ਪੁੱਜੀ ਪੀ.ਏ.ਯੂ. ਪੁਲਿਸ ਨੇ ਹੋਸਟਲ ਵਿੱਚ ਰਹਿ ਰਹੇ ਕਈ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ। ਪੁਲਿਸ ਨੇ ਯੋਗੇਸ਼ ਦੀ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਉਸ ਦੇ ਕਮਰੇ ਦੀ ਤਲਾਸ਼ੀ ਵੀ ਲਈ ਗਈ ਪਰ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਿਸ ਨੇ ਯੋਗੇਸ਼ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਅੱਜ ਇੱਥੇ ਪੁੱਜਣ ਤੋਂ ਬਾਅਦ ਯੋਗੇਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਕਾਫੀ ਤਣਾਅ ਵਿਚ ਰਹਿੰਦਾ ਸੀ ਯੋਗੇਸ਼ 

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਯੋਗੇਸ਼ ਕਾਫੀ ਤਣਾਅ ਵਿਚ ਰਹਿੰਦਾ ਸੀ। ਤਣਾਅ 'ਚ ਰਹਿਣ ਦਾ ਕਾਰਨ ਕੀ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਪੁਲਿਸ ਮ੍ਰਿਤਕ ਦੇ ਮੋਬਾਈਲ ਡਿਟੇਲ ਆਦਿ ਦੀ ਵੀ ਜਾਂਚ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget