ਪੜਚੋਲ ਕਰੋ

Ludhiana News : ਕੰਮ ਤੋਂ ਘਰ ਆ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

Ludhiana News : ਲੁਧਿਆਣਾ ਵਿੱਚ ਮਨਜੀਤ ਸਿੰਘ ਨਾਮ ਦੇ ਵਿਅਕਤੀ ਦਾ ਕਤਲ ਕਰ ਦਿਤਾ ਗਿਆ ਹੈ। ਦੋ ਐਕਟੀਵਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਘਰ ਵਾਪਿਸ ਪਹੁੰਚ ਰਹੇ ਮਨਜੀਤ ਸਿੰਘ ਉਪਰ ਸੁਏ ਨਾਲ

Ludhiana News : ਲੁਧਿਆਣਾ ਵਿੱਚ ਮਨਜੀਤ ਸਿੰਘ ਨਾਮ ਦੇ ਵਿਅਕਤੀ ਦਾ ਕਤਲ ਕਰ ਦਿਤਾ ਗਿਆ ਹੈ। ਦੋ ਐਕਟੀਵਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਘਰ ਵਾਪਿਸ ਪਹੁੰਚ ਰਹੇ ਮਨਜੀਤ ਸਿੰਘ ਉਪਰ ਸੁਏ ਨਾਲ ਹਮਲਾ ਕੀਤਾ ਅਤੇ ਉਸਦਾ ਬੈਗ ਖੋਹ ਕੇ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਮਨਜੀਤ ਸਿੰਘ ਨੂੰ ਹਸਪਤਾਲ ਲੈ ਕੇ ਜਾਇਆ ਗਿਆ ,ਜਿਥੇ ਉਸਦੀ ਮੌਤ ਹੋ ਗਈ ਹੈ। 

ਦੱਸਿਆ ਜਾਂਦਾ ਹੈ ਕਿ ਇਥੋਂ ਦੀ ਕੋਚਰ ਮਾਰਕੀਟ ਵਿੱਚ ਇੱਕ ਵਪਾਰੀ ਦੇ ਕਤਲ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ 20 ਮਿਲਿਅਨ ਸਬਸਕ੍ਰਾਈਬਰ ਤੇ ਬੋਲੀ ਮਾਂ ਚਰਨ ਕੌਰ -ਵਧਾਈਆਂ ਸ਼ੁੱਭ ਪੁੱਤ, ਸਾਡੇ...

 ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ 'ਤੇ ਆਪਣੇ ਘਰ ਜਾ ਰਿਹਾ ਸੀ, ਕਿ ਇਸ ਦੌਰਾਨ ਉਸ ਨੂੰ 2 ਹਥਿਆਰਬੰਦ ਲੁਟੇਰਿਆਂ ਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਲੁਧਿਆਣਾ ਪੁਲਿਸ ਦੇ ਏਸੀਪੀ ਸਮੀਰ ਵਰਮਾ ਨੇ ਕਿਹਾ ਕਿ ਇਹ ਵਿਅਕਤੀ ਜੁੱਤਿਆਂ ਦਾ ਕਾਰੋਬਾਰ ਕਰਦਾ ਸੀ ਅਤੇ ਨਾਲ ਹੀ ਮਨੀ ਐਕਚੇਂਜ ਦਾ ਕੰਮ ਕਰਦਾ ਸੀ ਅਤੇ ਆਪਣੇ ਕੰਮ ਤੋਂ ਵਾਪਿਸ ਘਰ ਆ ਰਿਹਾ ਸੀ। ਦੋ ਵਿਅਕਤੀ ਐਕਟਿਵਾ 'ਤੇ ਆਏ ਅਤੇ ਇਸ ਦੇ ਸੁਏ ਮਾਰਕੇ ਬੈਗ ਖੋਹ ਕੇ ਭੱਜ ਗਏ। ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦਾ ਮਨੀ ਐਕਸਚੈਂਜ ਦਾ ਕੰਮ ਸੀ। ਪੁਲਿਸ ਜਾਂਚ ਕਰ ਰਹੀ ਹੈ। ਇਸ ਦੇ ਬੈਗ 'ਚ ਕਿੰਨੇ ਪੈਸੇ ਸੀ ,ਇਸਦੇ ਬਾਰੇ ਅਜੇ ਜਾਂਚ ਕੀਤੀ ਜਾ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget