ਪੜਚੋਲ ਕਰੋ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

Ludhiana News: ਲੁਧਿਆਣਾ 'ਚ ਪਲਾਸਟਿਕ ਡੋਰ ਧੜੱਲੇ ਨਾਲ ਵਿੱਕ ਰਹੀ ਹੈ, ਜਿਸ ਨਾਲ ਕਾਫੀ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ ਪਰ ਵੀ ਇਸ 'ਤੇ ਪਾਬੰਦੀ ਨਹੀਂ ਲੱਗਦੀ ਹੈ। ਅਜਿਹੀ ਹੀ ਤਾਜ਼ਾ ਮਾਮਲਾ ਬਸਤੀ ਜੋਧੇਵਾਲ ਇਲਾਕੇ ਦਾ ਸਾਹਮਣੇ ਆਇਆ ਹੈ।

Ludhiana News: ਲੁਧਿਆਣਾ 'ਚ ਪਲਾਸਟਿਕ ਡੋਰ ਧੜੱਲੇ ਨਾਲ ਵਿੱਕ ਰਹੀ ਹੈ, ਜਿਸ ਨਾਲ ਕਾਫੀ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ ਪਰ ਵੀ ਇਸ 'ਤੇ ਪਾਬੰਦੀ ਨਹੀਂ ਲੱਗਦੀ ਹੈ। ਅਜਿਹੀ ਹੀ ਤਾਜ਼ਾ ਮਾਮਲਾ ਬਸਤੀ ਜੋਧੇਵਾਲ ਇਲਾਕੇ ਦਾ ਸਾਹਮਣੇ ਆਇਆ ਹੈ। ਪਲਾਸਟਿਕ ਦੀ ਡੋਰ ਦੀ ਲਪੇਟ ਵਿੱਚ ਆਉਣ ਨਾਲ ਬਾਈਕ ਸਵਾਰ ਦੀ ਗਲੇ ਦੀ ਨਸ ਕੱਟ ਗਈ।

ਆਸ਼ੀਸ਼ ਨੂੰ CMC ਕਰਵਾਇਆ ਗਿਆ ਦਾਖਲ
ਜ਼ਖਮੀ ਆਸ਼ੀਸ਼ (21) ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਈ-ਰਿਕਸ਼ਾ 'ਚ ਹਸਪਤਾਲ ਲਿਜਾਇਆ ਗਿਆ। ਇੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਆਸ਼ੀਸ਼ ਨੂੰ ਦੋ ਹਸਪਤਾਲਾਂ ਤੋਂ ਜਵਾਬ ਮਿਲ ਗਿਆ ਸੀ, ਜਿਸ ਤੋਂ ਬਾਅਦ ਹੁਣ ਉਸ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜ਼ਖ਼ਮੀ ਨੌਜਵਾਨ ਏਸੀ ਦੀ ਮੁਰੰਮਤ ਦਾ ਕੰਮ ਕਰਦਾ 

ਜਾਣਕਾਰੀ ਮੁਤਾਬਕ ਆਸ਼ੀਸ਼ AC ਰਿਪੇਅਰ ਦਾ ਕੰਮ ਕਰਦਾ ਹੈ, ਉਹ ਦੋ ਭੈਣ-ਭਰਾ ਹਨ। ਆਸ਼ੀਸ਼ ਆਪਣੇ ਦੋਸਤ ਨੂੰ ਕਾਰਾਬਾਰਾ ਚੌਕ ਤੋਂ ਬਸਤੀ ਜੋਧੇਵਾਲ ਚੌਕ ਤੱਕ ਛੱਡਣ ਗਿਆ ਸੀ। ਜਦੋਂ ਉਹ ਉਸ ਨੂੰ ਛੱਡ ਕੇ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦੇ ਗਲੇ ਵਿਚ ਪਲਾਸਟਿਕ ਦੀ ਡੋਰ ਫਸ ਗਈ, ਜਿਸ ਕਰਕੇ ਉਸ ਦਾ ਗਲਾ ਕੱਟ ਗਿਆ ਅਤੇ ਉਹ ਬਾਈਕ ਤੋਂ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਪਹੁੰਚਾਇਆ ਪਰ ਦੋ ਹਸਪਤਾਲਾਂ 'ਚੋਂ ਉਸ ਨੂੰ ਸੀ.ਐੱਮ.ਸੀ. ਰੈਫਰ ਕਰ ਦਿੱਤਾ ਗਿਆ।

ਇੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਡਾਕਟਰਾਂ ਨੇ ਉਸ ਨੂੰ 4 ਬੋਤਲਾਂ ਖੂਨ ਦੀਆਂ ਚੜ੍ਹਾ ਦਿੱਤੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ 48 ਘੰਟਿਆਂ ਬਾਅਦ ਉਸ ਦੀ ਹਾਲਤ ਬਾਰੇ ਕੁਝ ਕਹਿ ਸਕਦੇ ਹਾਂ। ਆਸ਼ੀਸ਼ ਦੀ ਨਾੜ ਕੱਟੇ ਜਾਣ ਕਾਰਨ ਉਸ ਨੂੰ ਸਾਹ ਲੈਣ 'ਚ ਕਾਫੀ ਦਿੱਕਤ ਆ ਰਹੀ ਹੈ। ਪਰਿਵਾਰ ਦੀ ਮੰਗ ਹੈ ਕਿ ਪੁਲਿਸ ਅਤੇ ਸਰਕਾਰ ਪਲਾਸਟਿਕ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇ।

ਤੁਹਾਨੂੰ ਦੱਸ ਦਈਏ ਕਿ ਅੱਜ ਵੀ ਪੁਰਾਣੇ ਬਾਜ਼ਾਰਾਂ ਵਿੱਚ ਪਲਾਸਟਿਕ ਦੀ ਡੋਰ ਅੰਨ੍ਹੇਵਾਹ ਵਿੱਕ ਰਹੀ ਹੈ। ਪਲਾਸਟਿਕ ਡੋਰ ਦੇ ਮੁੱਖ ਇਲਾਕੇ ਦਰੇਸੀ ਬਾਜ਼ਾਰ, ਸੁੰਦਰ ਨਗਰ, ਸਾਂਗਲਾ ਸ਼ਿਵਾਲਾ ਰੋਡ, ਬਸਤੀ ਜੋਧੇਵਾਲ, ਚੌੜਾ ਬਾਜ਼ਾਰ ਹਨ। ਪੁਲਿਸ ਨੇ ਅਜੇ ਤੱਕ ਇਨ੍ਹਾਂ ਬਾਜ਼ਾਰਾਂ ਵਿੱਚ ਕੋਈ ਛਾਪੇਮਾਰੀ ਨਹੀਂ ਕੀਤੀ। ਇਨ੍ਹਾਂ ਬਾਜ਼ਾਰਾਂ ਵਿੱਚ ਪਤੰਗ ਅਤੇ ਤਾਰਾਂ ਵੇਚਣ ਵਾਲੇ ਜ਼ਿਆਦਾਤਰ ਦੁਕਾਨਦਾਰ ਸ਼ਾਮਲ ਹਨ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget