ਪੜਚੋਲ ਕਰੋ

Police Martyrs Day : ਪੁਲਿਸ ਸ਼ਹਾਦਤ ਦਿਵਸ ਮੌਕੇ ਖੰਨਾ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਤ

 Police Martyrs Day : ਅੱਜ ਦੇਸ਼ ਭਰ 'ਚ ਪੁਲਿਸ ਸ਼ਹਾਦਤ ਦਿਵਸ ਮਨਾਇਆ ਜਾ ਰਿਹਾ ਹੈ। ਪੁਲਿਸ ਜਿਲ੍ਹਾ ਖੰਨਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸਨਮਾਨਤ ਕੀਤਾ ਗਿਆ ਹੈ। ਇਸ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

 Police Martyrs Day : ਅੱਜ ਦੇਸ਼ ਭਰ 'ਚ ਪੁਲਿਸ ਸ਼ਹਾਦਤ ਦਿਵਸ ਮਨਾਇਆ ਜਾ ਰਿਹਾ ਹੈ। ਪੁਲਿਸ ਜਿਲ੍ਹਾ ਖੰਨਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸਨਮਾਨਤ ਕੀਤਾ ਗਿਆ ਹੈ। ਇਸ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਸ਼ਹੀਦਾਂ ਨੂੰ ਯਾਦ ਕਰਕੇ ਪਰਿਵਾਰਕ ਮੈਂਬਰ ਆਪਣੇ ਅੱਥਰੂ ਨਹੀਂ ਰੋਕ ਸਕੇ। ਓਥੇ ਹੀ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਹੁਕਮ ਜਾਰੀ ਕੀਤੇ ਕਿ ਹਰੇਕ ਡੀਐਸਪੀ ਹਰ ਮਹੀਨੇ ਸ਼ਹੀਦਾਂ ਪਰਿਵਾਰਾਂ ਨੂੰ ਮਿਲਕੇ ਸਮੱਸਿਆਵਾਂ ਸੁਣੇਗਾ।


ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕਿਹਾ ਕਿ 21 ਅਕਤੂਬਰ ਦਾ ਦਿਨ ਬਹੁਤ ਮਹੱਤਵ ਰੱਖਦਾ ਹੈ। ਪੁਲਿਸ ਜ਼ਿਲ੍ਹਾ ਖੰਨਾ ਅੰਦਰ 35 ਮੁਲਾਜ਼ਮ ਸ਼ਹੀਦ ਹੋਏ ਹਨ। ਜਿਹਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਹਨਾਂ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਓਥੇ ਹੀ ਸ਼ਹੀਦ ਪਰਿਵਾਰ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਪੈਨਸ਼ਨ ਸਕੀਮ ਬਹਾਲ ਕਰਨੀ ਚਾਹੀਦੀ ਹੈ। ਸ਼ਹੀਦ ਦੀ ਮਾਤਾ ਨੂੰ ਪੈਨਸ਼ਨ ਜ਼ਰੂਰ ਲੱਗਣੀ ਚਾਹੀਦੀ ਹੈ।

 ਇਹ ਵੀ ਪੜ੍ਹੋ : Punjab News : ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ, ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ : ਸੀਐਮ ਭਗਵੰਤ ਮਾਨ

 
ਦੱਸ ਦੇਈਏ ਕਿ ਦੇਸ਼ ਵਿੱਚ ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹਾਦਤ ਦਿਵਸ  (Police Martyrs' Day) ਮਨਾਇਆ ਜਾਂਦਾ ਹੈ। ਇਸ ਸਾਲ ਭਾਵ 21 ਅਕਤੂਬਰ 2022 ਨੂੰ ਭਾਰਤ 63ਵਾਂ ਪੁਲਿਸ ਸ਼ਹਾਦਤ ਦਿਵਸ ਮਨਾ ਰਿਹਾ ਹੈ। ਇਸ ਦਿਨ ਨੂੰ ਪੁਲਿਸ-ਅਰਧ ਸੈਨਿਕ ਬਲਾਂ ਨਾਲ ਜੁੜੇ ਸਾਰੇ ਲੋਕਾਂ ਦੁਆਰਾ ਪੁਲਿਸ ਸ਼ਹੀਦੀ ਦਿਵਸ ਜਾਂ ਪੁਲਿਸ ਪਰੇਡ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਦਿਨ ਹਰ ਸਾਲ ਪੂਰੇ ਭਾਰਤ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ ,ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। 
 
ਪੁਲਿਸ ਸ਼ਹੀਦੀ ਦਿਵਸ 1959 ਦੇ ਉਸ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਦੋਂ ਲੱਦਾਖ ਦੇ ਹਾਟ ਸਪਰਿੰਗ ਖੇਤਰ ਵਿਚ ਚੀਨੀ ਸੈਨਿਕਾਂ ਦੁਆਰਾ 20 ਭਾਰਤੀ ਸੈਨਿਕਾਂ 'ਤੇ ਹਮਲਾ ਕੀਤਾ ਗਿਆ ਸੀ, ਜਿਸ ਵਿਚ 10 ਭਾਰਤੀ ਪੁਲਿਸ ਵਾਲੇ ਮਾਰੇ ਗਏ ਸਨ ਅਤੇ ਸੱਤ ਕੈਦ ਹੋਏ ਸਨ। ਉਸ ਦਿਨ ਤੋਂ 21 ਅਕਤੂਬਰ ਨੂੰ ਸ਼ਹੀਦਾਂ ਦੇ ਸਨਮਾਨ ਵਿੱਚ ਪੁਲਿਸ ਸ਼ਹੀਦੀ ਦਿਵਸ  (Police Martyrs' Day) ਵਜੋਂ ਮਨਾਇਆ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
Embed widget