ਪੜਚੋਲ ਕਰੋ

Luhdiana Crime News : ਛੇੜਛਾੜ ਦੇ ਦੋਸ਼ 'ਚ ਚੌਂਕੀ ਇੰਚਾਰਜ ਤੇ ASI ਗ੍ਰਿਫ਼ਤਾਰ, ਲੜਕੀ ਨੇ ਕੀਤੀ ਸੀ ਸ਼ਿਕਾਤ, ਦੋਵੇ ਮੁਅੱਤਲ

ਰੌਣੀ ਚੌਕੀ ਵਿੱਚ ਇੱਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਇਸੇ ਚੌਕੀ ਦੇ ਇੰਚਾਰਜ ਬਲਵੀਰ ਸਿੰਘ (ਏਐਸਆਈ) ਅਤੇ ਉਸਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Luhdiana Crime News : ਖੰਨਾ ਪੁਲਿਸ ਜ਼ਿਲ੍ਹੇ ਦੀ ਰੌਣੀ ਚੌਕੀ ਵਿੱਚ ਇੱਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਇਸੇ ਚੌਕੀ ਦੇ ਇੰਚਾਰਜ ਬਲਵੀਰ ਸਿੰਘ (ਏਐਸਆਈ) ਅਤੇ ਉਸਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਖ਼ਿਲਾਫ਼ ਪਾਇਲ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਵੀ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਕ ਲੜਕੀ ਦਾ ਆਪਣੇ ਪ੍ਰੇਮੀ ਨਾਲ ਝਗੜਾ ਚੱਲ ਰਿਹਾ ਸੀ। ਜਿਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸਬੰਧੀ ਪੁਲਿਸ ਚੌਕੀ ਰੌਣੀ ਦੇ ਇੰਚਾਰਜ ਬਲਵੀਰ ਸਿੰਘ ਜਾਂਚ ਕਰ ਰਹੇ ਸਨ। ਲੜਕੀ ਸ਼ਿਕਾਇਤ ਦੇ ਸਿਲਸਿਲੇ ਵਿੱਚ ਪੁਲਿਸ ਚੌਕੀ ਵਿੱਚ ਆਉਂਦੀ ਸੀ। ਇਸ ਦੌਰਾਨ ਲੜਕੀ ਨੇ ਆਪਣੇ ਪ੍ਰੇਮੀ ਨਾਲ ਸੁਲ੍ਹਾ ਕਰ ਲਈ।

ਪੁਲਿਸ ਚੌਂਕੀ ਵਿੱਚ ਸੱਦ ਕੇ ਕੀਤੀ ਛੇੜਛਾੜ 

ਇਸ ਤੋਂ ਬਾਅਦ ਲੜਕੀ ਨੇ ਐਸਐਸਪੀ ਖੰਨਾ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਜਦੋਂ ਉਸ ਨੂੰ ਚੌਕੀ ’ਤੇ ਬੁਲਾਇਆ ਗਿਆ ਤਾਂ ਚੌਕੀ ਇੰਚਾਰਜ ਬਲਵੀਰ ਸਿੰਘ ਅਤੇ ਏਐਸਆਈ ਹਰਮੀਤ ਸਿੰਘ ਉਸ ਨਾਲ ਛੇੜਛਾੜ ਕੀਤੀ ਤੇ ਉਸ ਨੂੰ ਅਸ਼ਲੀਲ ਟਿੱਪਣੀਆਂ ਵੀ ਕੀਤੀਆਂ ਗਈਆਂ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget