ਪੜਚੋਲ ਕਰੋ

Ludhiana News: ਲੁਧਿਆਣਾ 'ਚ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ, ਜਾਣੋ ਪੂਰਾ ਮਾਮਲਾ

ਲੁਧਿਆਣਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੇ ਮੱਥੇ 'ਤੇ ਗੋਲੀ ਲੱਗੀ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ।

Ludhiana News: ਲੁਧਿਆਣਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੇ ਮੱਥੇ 'ਤੇ ਗੋਲੀ ਲੱਗੀ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕ੍ਰਿਸ਼ਨਾ ਨਗਰ  ਇੱਕ ਪੀ.ਜੀ ਰਹਿੰਦੀ ਸੀ।

ਬੁੱਧਵਾਰ ਸ਼ਾਮ ਨੂੰ ਪੀਜੀ ਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮ੍ਰਿਤਕ ਮੁਲਾਜ਼ਮ ਪੁਲਿਸ ਲਾਈਨਜ਼ ਵਿੱਚ ਕਿਊਆਰਟੀ ਟੀਮ ਵਿੱਚ ਤਾਇਨਾਤ ਸੀ।

ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੋਗਾ ਦਾ ਰਹਿਣ ਵਾਲਾ ਮਨਪ੍ਰੀਤ 2016 ਵਿੱਚ ਪੁਲਿਸ ਵਿੱਚ ਭਰਤੀ ਹੋਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget