(Source: ECI/ABP News)
Ludhiana News : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਫ਼ਿਰ ਭਿੜੇ ਕੈਦੀ , ਚਾਰ ਕੈਦੀ ਬੁਰੀ ਤਰ੍ਹਾਂ ਜ਼ਖਮੀ
Ludhiana News : ਪੰਜਾਬ ਦੀਆਂ ਜੇਲ੍ਹਾਂ ਅਕਸਰ ਵਿਵਾਦਾਂ 'ਚ ਰਹਿੰਦੀਆਂ ਹਨ। ਜੇਲ੍ਹਾਂ ਗੈਂਗ ਲੈਂਡ ਬਣਦੀ ਜਾ ਰਹੀਆਂ ਹਨ ਅਤੇ ਨਿੱਤ ਦਿਨ ਕੈਦੀਆਂ ਵਿਚਾਲੇ ਝੜਪ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਘਟਨਾ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਈ
![Ludhiana News : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਫ਼ਿਰ ਭਿੜੇ ਕੈਦੀ , ਚਾਰ ਕੈਦੀ ਬੁਰੀ ਤਰ੍ਹਾਂ ਜ਼ਖਮੀ Prisoners Fight in Ludhiana's Central Jail, injured prisoners were admitted to the hospital Ludhiana News : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਫ਼ਿਰ ਭਿੜੇ ਕੈਦੀ , ਚਾਰ ਕੈਦੀ ਬੁਰੀ ਤਰ੍ਹਾਂ ਜ਼ਖਮੀ](https://feeds.abplive.com/onecms/images/uploaded-images/2022/12/10/21646ca61cfebde9699f9bfb420c9a941670652896124345_original.jpg?impolicy=abp_cdn&imwidth=1200&height=675)
Ludhiana News : ਪੰਜਾਬ ਦੀਆਂ ਜੇਲ੍ਹਾਂ ਅਕਸਰ ਵਿਵਾਦਾਂ 'ਚ ਰਹਿੰਦੀਆਂ ਹਨ। ਜੇਲ੍ਹਾਂ ਗੈਂਗ ਲੈਂਡ ਬਣਦੀ ਜਾ ਰਹੀਆਂ ਹਨ ਅਤੇ ਨਿੱਤ ਦਿਨ ਕੈਦੀਆਂ ਵਿਚਾਲੇ ਝੜਪ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਘਟਨਾ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਈ ਹੈ, ਜਿੱਥੇ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ ਹਨ।
ਇਸ ਦੇ ਇਲਾਵਾ ਗੁਰਦਾਸਪੁਰ ਕੇਂਦਰੀ ਜੇਲ 'ਚ ਫੋਨ ਕਾਲ ਨੂੰ ਲੈ ਕੇ ਹੋਏ ਝਗੜੇ 'ਚ ਕੈਦੀ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸੁਖਦੇਵ ਕੁਮਾਰ ਵਾਸੀ ਵਰਸੋਲਾ ਥਾਣਾ ਸਦਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਵਿੱਚ 10 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)