ਪੜਚੋਲ ਕਰੋ

ਲੁਧਿਆਣਾ 'ਚ 'ਅਕਾਲ' ਫਿਲਮ ਦਾ ਨਿਹੰਗ ਸਿੰਘਾਂ ਵਲੋਂ ਜ਼ਬਰਦਸਤ ਵਿਰੋਧ, ਮਾਲ 'ਚ ਪਹੁੰਚ ਕੇ ਕਰਵਾਈ ਬੰਦ

Ludhiana News: ਲੁਧਿਆਣਾ ਵਿੱਚ ਅੱਜ (ਵੀਰਵਾਰ) ਨੂੰ ਸਿੱਖ ਜਥੇਬੰਦੀਆਂ ਨੇ ਪੰਜਾਬੀ ਫਿਲਮ 'ਅਕਾਲ' ਦਾ ਜ਼ਬਰਦਸਤ ਵਿਰੋਧ ਕੀਤਾ ਹੈ। ਨਿਹੰਗ ਸਿੰਘਾਂ ਨੇ ਵੇਵ ਮਾਲ ਵਿੱਚ ਜਾ ਕੇ ਸਿਨੇਮਾ ਹਾਲ ਦੇ ਮਾਲਕ ਨੂੰ ਫਿਲਮ ਨੂੰ ਬੰਦ ਕਰਨ ਦੀ ਬੇਨਤੀ ਕੀਤੀ।

Ludhiana News: ਲੁਧਿਆਣਾ ਵਿੱਚ ਅੱਜ (ਵੀਰਵਾਰ) ਨੂੰ ਸਿੱਖ ਜਥੇਬੰਦੀਆਂ ਨੇ ਪੰਜਾਬੀ ਫਿਲਮ 'ਅਕਾਲ' ਦਾ ਜ਼ਬਰਦਸਤ ਵਿਰੋਧ ਕੀਤਾ ਹੈ। ਨਿਹੰਗ ਸਿੰਘਾਂ ਨੇ ਵੇਵ ਮਾਲ ਵਿੱਚ ਜਾ ਕੇ ਸਿਨੇਮਾ ਹਾਲ ਦੇ ਮਾਲਕ ਨੂੰ ਫਿਲਮ ਨੂੰ ਬੰਦ ਕਰਨ ਦੀ ਬੇਨਤੀ ਕੀਤੀ। ਉੱਥੇ ਹੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਪੁਲਿਸ ਅਧਿਕਾਰੀ ਅਤੇ ਸਟਾਫ਼ ਮੌਕੇ 'ਤੇ ਪਹੁੰਚੇ।

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਸਿੱਖ ਯੂਥ ਪਾਵਰ ਦੇ ਮੁਖੀ ਪ੍ਰਦੀਪ ਸਿੰਘ ਇਆਲੀ ਨੇ ਕਿਹਾ ਕਿ ਸਿੱਖਾਂ ਦੇ ਕਿਰਦਾਰਾਂ 'ਤੇ ਬਣ ਰਹੀਆਂ ਫਿਲਮਾਂ ਨੂੰ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਅਦਾਕਾਰ ਗਿੱਪੀ ਗਰੇਵਾਲ ਇੱਕ ਪਾਸੇ ਨਾਰਮਲ ਅਦਾਕਾਰੀ ਕਰਦੇ ਨਜ਼ਰ ਆਉਂਦੇ ਹਨ ਅਤੇ ਦੂਜੇ ਪਾਸੇ ਉਹ ਫਿਲਮ ਵਿੱਚ ਇੱਕ ਨਿਹੰਗ ਸਿੰਘ ਦੀ ਵਰਦੀ ਵਿੱਚ ਨਜ਼ਰ ਆ ਰਹੇ ਹਨ। ਬਾਣੇ ਦਾ ਰੂਪ ਬਦਲਣਾ ਧਰਮ ਦੇ ਵਿਰੁੱਧ ਹੈ।

ਕਈ ਫਿਲਮਾਂ ਵਿੱਚ ਗਿੱਪੀ ਗਰੇਵਾਲ ਕੁੜੀਆਂ ਨਾਲ ਨੱਚਦੇ ਹੁੰਦੇ ਹਨ ਅਤੇ ਹੁਣ ਉਨ੍ਹਾਂ ਨੇ ਫਿਲਮ ਵਿੱਚ ਬਾਣਾ ਪਾਇਆ ਹੋਇਆ ਹੈ। ਇਸ ਮੁੱਦੇ 'ਤੇ ਅਸੀਂ ਵਿਰੋਧ ਕਰ ਰਹੇ ਹਾਂ। ਅਜਿਹੇ ਲੋਕ ਸਿੱਖਾਂ ਦੀ ਭੂਮਿਕਾ ਨਹੀਂ ਨਿਭਾ ਸਕਦੇ। ਸਿੱਖਾਂ ਦੇ ਕੋਲ ਸ਼ਹੀਦੀ ਸਥਾਨ ਹਨ। ਇਹ ਸਿੱਖਾਂ ਦਾ ਇਤਿਹਾਸ ਹੈ, ਲੋਕਾਂ ਨੂੰ ਇਸਨੂੰ ਪੜ੍ਹਨਾ ਚਾਹੀਦਾ ਹੈ। ਅੱਜ ਇਹ ਪ੍ਰਦਰਸ਼ਨ ਲਗਭਗ ਹਰ ਜਗ੍ਹਾ ਹੋ ਰਹੇ ਹਨ। ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਸ ਫਿਲਮ ਨੂੰ ਬਣਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ।

ਦੱਸ ਦਈਏ ਕਿ ਅੱਜ ਗਿੱਪੀ ਗਰੇਵਾਲ ਦੀ ਮੂਵੀ ਅਕਾਲ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਹੈ ਅਤੇ ਫਿਲਮ ਸਿੱਖਾਂ ਦੇ ਇਤਿਹਾਸ 'ਤੇ ਬਣੀ ਹੈ ਜਿਸ ਵਿੱਚ ਕਿਰਦਾਰਾਂ ਨੇ ਨਿਹੰਗ ਸਿੰਘ ਦੀ ਵਰਦੀ ਪਾਈ ਹੋਈ ਹੈ ਅਤੇ ਦਸਤਾਰਾਂ ਵੀ ਸਜਾਈਆਂ ਹਨ, ਉੱਥੇ ਹੀ ਜਦੋਂ ਅੱਜ ਲੋਕ ਇਸ ਨੂੰ ਸਿਨੇਮਾ ਘਰਾਂ ਵਿੱਚ ਦੇਖਣ ਲਈ ਗਏ ਤਾਂ ਨਿਹੰਗ ਸਿੰਘਾਂ ਨੇ ਆ ਕੇ ਇਸ ਦਾ ਵਿਰੋਧ ਕੀਤਾ ਅਤੇ ਫਿਲਮ ਬੰਦ ਕਰਨ ਦੀ ਬੇਨਤੀ ਕੀਤੀ ਕਿਹਾ ਕਿ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

Embed widget