ਪੜਚੋਲ ਕਰੋ

Ludhiana News: ਨੀਂਹ ਪੱਥਰ ਰੱਖਣ ਗਏ ਮੰਤਰੀ ਨੂੰ ਕੱਚੇ ਕਾਮਿਆਂ ਨੇ ਘੇਰਿਆ, ਪਿਛਲੇ ਗੇਟ ਰਾਹੀਂ ਮੰਤਰੀ ਨੂੰ ਕੱਢਿਆ ਬਾਹਰ !

ਇਸ ਦੌਰਾਨ ਕਿਤੇ ਨਾ ਕਿਤੇ ਸਥਾਨਕ ਪੁਲਿਸ ਦੀ ਕੁਤਾਹੀ ਵੀ ਸਾਹਮਣੇ ਆਈ ਹੈ। ਕਿਉਂਕਿ ਬਿਜਲੀ ਕਾਮੇ ਸਮਾਗਮ ਵਾਲੀ ਥਾਂ ਦੇ ਬਾਹਰ ਹੀ ਖੜ੍ਹੇ ਸੀ ਜਿੱਥੇ ਮੰਤਰੀ ਦੇ ਆਉਂਦਿਆਂ ਸਾਰ ਹੀ ਉਨ੍ਹਾਂ ਵੱਲੋਂ ਕਾਲ਼ੀਆਂ ਝੰਡੀਆਂ ਨਾਲ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ

Ludhiana News: ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਵਿੱਚ ਸੜਕ ਦੀ ਨੀਂਹ ਪੱਥਰ ਰੱਖਣ ਗਏ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਬਿਜਲੀ ਕਾਮਿਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੁਲਿਸ ਦੀ ਸੁਰੱਖਿਆ ਪ੍ਰਬੰਧਾਂ ਵਿੱਚ ਵੀ ਕਮੀ ਦੇਖਣ ਨੂੰ ਮਿਲੀ। ਵਿਰੋਧ ਜ਼ਿਆਦਾ ਹੋਣ ਕਰਕੇ ਮੰਤਰੀ ਨੂੰ ਪਿਛਲੇ ਗੇਟ ਰਾਹੀਂ ਬਾਹਰ ਕੱਢਿਆ ਗਿਆ।

ਜ਼ਿਕਰ ਕਰ ਦਈਏ ਕਿ  ਦੋਰਾਹਾ ਵਿਖੇ ਇਤਿਹਾਸਿਕ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ। ਇਸ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਗਏ ਸੀ ਜਿਸ ਤੋਂ ਬਾਅਦ ਹੁਣ ਆਪ ਸਰਕਾਰ ਨੇ ਇਸਦਾ ਨਿਰਮਾਣ ਸ਼ੁਰੂ ਕਰਵਾਇਆ ਸੀ ਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਨੇ ਕਟਾਣੀ ਪਿੰਡ ਵਿਖੇ ਇਸਦਾ ਨੀਂਹ ਪੱਥਰ ਰੱਖਿਆ ਪਰ ਇਸ ਦੌਰਾਨ ਮੰਤਰੀ ਦਾ ਕੱਚੇ ਬਿਜਲੀ ਕਾਮਿਆਂ ਵੱਲੋਂ ਵਿਰੋਧ ਕੀਤਾ ਗਿਆ ਹੈ।

ਇਸ ਦੌਰਾਨ ਕਿਤੇ ਨਾ ਕਿਤੇ ਸਥਾਨਕ ਪੁਲਿਸ ਦੀ ਕੁਤਾਹੀ ਵੀ ਸਾਹਮਣੇ ਆਈ ਹੈ। ਕਿਉਂਕਿ ਬਿਜਲੀ ਕਾਮੇ ਸਮਾਗਮ ਵਾਲੀ ਥਾਂ ਦੇ ਬਾਹਰ ਹੀ ਖੜ੍ਹੇ ਸੀ ਜਿੱਥੇ ਮੰਤਰੀ ਦੇ ਆਉਂਦਿਆਂ ਸਾਰ ਹੀ ਉਨ੍ਹਾਂ ਵੱਲੋਂ ਕਾਲ਼ੀਆਂ ਝੰਡੀਆਂ ਨਾਲ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਸਮਾਗਮ ਤੋਂ ਬਾਅਦ ਮੰਤਰੀ ਨੂੰ ਪਿਛਲੇ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਮੀਡੀਆ ਨਾਲ ਧੱਕਾ ਮੁੱਕੀ ਵੀ ਕੀਤੀ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਮੀਡੀਆ ਨਾਲ ਗੱਲਬਾਤ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। 

ਇਸ ਤੋਂ ਬਾਅਦ ਜਦੋਂ ਮੰਤਰੀ ਨਾਲ ਇਸ ਪ੍ਰਦਰਸ਼ਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਨੂੰ ਕਿਹਾ ਕਿ ਮੈਰਿਟ ਦੇ ਆਧਾਰ 'ਤੇ ਨੌਕਰੀ ਮਿਲੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਜਾਇਜ਼ ਮੰਗ ਹੈ ਤਾਂ ਸਰਕਾਰ ਜ਼ਰੂਰ ਪੂਰੀ ਕਰੇਗੀ। ਬਾਕੀ ਰਹੀ ਧਰਨਿਆਂ ਦੀ ਗੱਲ ਉਹ ਸਾਰਿਆਂ ਦਾ ਜ਼ਮਹੂਰੀ ਹੱਕ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਾਇਰ ਫਟਣ ਕਾਰਨ ਦੋ ਕਾਰਾਂ ਦੀ ਭਿਆਨਕ ਟੱਕਰ: ਪੈ ਗਿਆ ਚੀਕ-ਚਿਹਾੜਾ; 3 ਦੀ ਮੌਤ, 5 ਜ਼ਖਮੀ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਾਇਰ ਫਟਣ ਕਾਰਨ ਦੋ ਕਾਰਾਂ ਦੀ ਭਿਆਨਕ ਟੱਕਰ: ਪੈ ਗਿਆ ਚੀਕ-ਚਿਹਾੜਾ; 3 ਦੀ ਮੌਤ, 5 ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, ASI ਅਤੇ ਹੋਮ ਗਾਰਡ ਵੱਲੋਂ ਅਜਿਹਾ ਕਾਰਨਾਮਾ: ਜਾਣੋ ਕਿਉਂ ਕੀਤੇ ਗਏ ਲਾਈਨ ਹਾਜ਼ਰ?
ਪੰਜਾਬ ਤੋਂ ਵੱਡੀ ਖਬਰ, ASI ਅਤੇ ਹੋਮ ਗਾਰਡ ਵੱਲੋਂ ਅਜਿਹਾ ਕਾਰਨਾਮਾ: ਜਾਣੋ ਕਿਉਂ ਕੀਤੇ ਗਏ ਲਾਈਨ ਹਾਜ਼ਰ?
ਲੁਧਿਆਣਾ 'ਚ ਆਂਗਣਵਾੜੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ, ਸਕੂਲ 'ਚ ਵੜ ਕੇ ਕੀਤਾ ਹਮਲਾ'; ਮੱਚਿਆ ਹੜਕੰਪ
ਲੁਧਿਆਣਾ 'ਚ ਆਂਗਣਵਾੜੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ, ਸਕੂਲ 'ਚ ਵੜ ਕੇ ਕੀਤਾ ਹਮਲਾ'; ਮੱਚਿਆ ਹੜਕੰਪ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Embed widget