ਪੜਚੋਲ ਕਰੋ

Navjot Sidhu Rally: ਸਿੱਧੂ ਦੀ ਮੋਗਾ ਰੈਲੀ ਦਾ ਵਿਰੋਧ ਸ਼ੁਰੂ, ਮਾਲਵਿਕਾ ਸੂਦ ਨੇ ਕਿਹਾ-ਪੋਸਟਰ ਤੋਂ ਹਟਾਈ ਜਾਵੇ ਮੇਰੀ ਤਸਵੀਰ

Sidhu Rally: ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਰੈਲੀ ਬਾਰੇ ਜਾਣਕਾਰੀ ਨਹੀਂ ਹੈ ਅਤੇ ਉਸ ਦੀ ਇਜਾਜ਼ਤ ਤੋਂ ਬਿਨਾਂ ਪੋਸਟਰ 'ਤੇ  ਫੋਟੋ ਲਗਾਈ ਗਈ ਹੈ। ਉਸ ਨੇ ਪ੍ਰਬੰਧਕਾਂ ਨੂੰ ਆਪਣੀ ਫੋਟੋ ਹਟਾਉਣ ਲਈ ਵੀ ਕਿਹਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਗਾ ਵਿਖੇ 21 ਜਨਵਰੀ ਨੂੰ ਹੋਣ ਵਾਲੀ ਰੈਲੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਹਲਕਾ ਇੰਚਾਰਜ ਦੇਵੇਂਦਰ ਯਾਦਵ ਕੋਲ ਵਿਰੋਧ ਦਰਜ ਕਰਵਾਏ ਜਾਣ ਦੇ ਬਾਵਜੂਦ ਵੀ ਸਿੱਧੂ ਨੇ ਆਪਣਾ ਰੁਖ ਨਰਮ ਨਹੀਂ ਕੀਤਾ ਪਰ ਹੁਣ ਮੋਗਾ ਜ਼ਿਲ੍ਹੇ ਦੀ ਕਾਂਗਰਸ ਇਕਾਈ ਨੇ ਇਸ ਦਾ ਵਿਰੋਧ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਮੋਗਾ ਵਿੱਚ ਰੈਲੀ ਕਰਨ ਜਾ ਰਹੇ ਹਨ ਜਿਸ 'ਤੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਵੱਲੋਂ 21 ਜਨਵਰੀ ਨੂੰ ਕੋਈ ਰੈਲੀ ਨਹੀਂ ਕੀਤੀ ਗਈ ਹੈ | ਜੋ ਰੈਲੀ ਦਾ ਆਯੋਜਨ ਕਰ ਰਹੇ ਹਨ, ਉਹ ਨਿੱਜੀ ਪੱਧਰ 'ਤੇ ਰੈਲੀ ਕਰਨਗੇ। ਨਵਜੋਤ ਸਿੰਘ ਸਿੱਧੂ ਜਾਂ ਉਨ੍ਹਾਂ ਦੀ ਰੈਲੀ ਕਰ ਰਹੇ ਆਗੂਆਂ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਖਾਸ ਗੱਲ ਇਹ ਹੈ ਕਿ ਇਹ ਰੈਲੀ ਮੋਗਾ ਦੇ ਸਾਬਕਾ ਪ੍ਰਧਾਨ ਮਹੇਸ਼ਇੰਦਰ ਸਿੰਘ ਦੇ ਪੁੱਤਰ ਧਰਮਪਾਲ ਵੱਲੋਂ ਕੀਤੀ ਜਾ ਰਹੀ ਹੈ। ਧਰਮਪਾਲ ਕੋਲ ਆਪਣਾ ਕੋਈ ਵੱਡਾ ਅਹੁਦਾ ਨਹੀਂ ਹੈ ਪਰ ਉਹ ਯੂਥ ਕਾਂਗਰਸ ਵਿੱਚ ਕਾਫੀ ਸਰਗਰਮ ਹਨ।

ਪੋਸਟਰ ਵਿੱਚ ਜ਼ਿਲ੍ਹਾ ਇਕਾਈ ਦੇ ਕਿਸੇ ਵੀ ਆਗੂ ਦੀ ਫੋਟੋ ਨਹੀਂ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਇਸ ਰੈਲੀ ਦੇ ਪੋਸਟਰ ਲਗਾਏ ਗਏ ਹਨ। ਪਰ ਇਸ 'ਤੇ ਜ਼ਿਲ੍ਹਾ ਇਕਾਈ ਦੇ ਕਿਸੇ ਵੀ ਆਗੂ ਦੀ ਤਸਵੀਰ ਨੂੰ ਥਾਂ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਇਨ੍ਹਾਂ ਪੋਸਟਰਾਂ 'ਤੇ ਵਿਧਾਨ ਸਭਾ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਫੋਟੋ ਵੀ ਲਗਾਈ ਗਈ ਹੈ। ਇਸ ਦੇ ਨਾਲ ਹੀ ਮਾਲਵਿਕਾ ਸੂਦ ਨੇ ਵੀ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਇਸ ਰੈਲੀ ਬਾਰੇ ਜਾਣਕਾਰੀ ਨਹੀਂ ਹੈ ਅਤੇ ਉਸ ਦੀ ਇਜਾਜ਼ਤ ਤੋਂ ਬਿਨਾਂ ਪੋਸਟਰ 'ਤੇ  ਫੋਟੋ ਲਗਾਈ ਗਈ ਹੈ। ਉਸ ਨੇ ਪ੍ਰਬੰਧਕਾਂ ਨੂੰ ਆਪਣੀ ਫੋਟੋ ਹਟਾਉਣ ਲਈ ਵੀ ਕਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Embed widget