ਪੜਚੋਲ ਕਰੋ

PSPCL ਵੱਲੋਂ ਬਿਜਲੀ ਖਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ, ਇਨ੍ਹਾਂ ਨੰਬਰਾਂ 'ਤੇ ਦਰਜ ਕਰਵਾਓ ਸ਼ਿਕਾਇਤ

Punjab News : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗਰਮੀਆਂ ਵਿੱਚ ਵੱਧ ਰਹੀ ਬਿਜਲੀ ਦੀ ਸਮੱਸਿਆ ਦੇ ਮੱਦੇਨਜ਼ਰ ਖਪਤਕਾਰਾਂ ਲਈ ਸ਼ਿਕਾਇਤ ਨੰਬਰ ਜਾਰੀ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਨੂੰ ਆਸਾਨੀ

Punjab News : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗਰਮੀਆਂ ਵਿੱਚ ਵੱਧ ਰਹੀ ਬਿਜਲੀ ਦੀ ਸਮੱਸਿਆ ਦੇ ਮੱਦੇਨਜ਼ਰ ਖਪਤਕਾਰਾਂ ਲਈ ਸ਼ਿਕਾਇਤ ਨੰਬਰ ਜਾਰੀ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਨੂੰ ਆਸਾਨੀ ਨਾਲ ਅਤੇ ਸਮੇਂ ਸਿਰ ਹੱਲ ਕੀਤਾ ਜਾ ਸਕੇ। ਦੱਸ ਦੇਈਏ ਕਿ ਗਰਮੀਆਂ ਵਿੱਚ ਸ਼ਿਕਾਇਤਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਪਾਵਰਕੌਮ ਵੱਲੋਂ ਜਾਰੀ ਕੀਤੇ ਨੰਬਰ ਉਪਲਬਧ ਨਹੀਂ ਹੁੰਦੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੁੰਦਾ।

ਜਿਸ ਕਰਕੇ ਪਾਵਰਕੌਮ ਦੇ ਸ਼ਿਕਾਇਤ ਨੰਬਰ 1912 ਤੋਂ ਇਲਾਵਾ ਖਪਤਕਾਰ ਹੋਰ ਨੰਬਰਾਂ ’ਤੇ ਵੀ ਫੋਨ ਜਾਂ ਮੈਸੇਜ ਰਾਹੀਂ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। PSPCL ਦੀ ਐਪ ਰਾਹੀਂ ਵੀ ਆਸਾਨੀ ਨਾਲ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਬਿਜਲੀ ਸਪਲਾਈ ਨਾਲ ਸਬੰਧਤ ਖਪਤਕਾਰ 18001801512 'ਤੇ ਮਿਸਡ ਕਾਲ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
 
ਪਾਵਰਕਾਮ ਦੇ ਵਟਸਐਪ ਨੰਬਰ 9646101912 'ਤੇ ਵੀ ਸ਼ਿਕਾਇਤ ਭੇਜ ਸਕਦੇ ਹੋ। ਜੇਕਰ ਖਪਤਕਾਰ ਦਰਜ ਕੀਤੀ ਗਈ ਸ਼ਿਕਾਇਤ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ 1912 ਨੰਬਰ 'ਤੇ ਐਸਐਮਐਸ ਰਾਹੀਂ ਵੀ ਫੀਡਬੈਕ ਦੇ ਸਕਦਾ ਹੈ। ਪਾਵਰਕੌਮ ਵੱਲੋਂ ਜ਼ੋਨ ਪੱਧਰ ਦੇ ਨੰਬਰ ਵੀ ਜਾਰੀ ਕੀਤੇ ਜਾਂਦੇ ਹਨ। ਜਿਸ ਵਿੱਚ ਲੁਧਿਆਣਾ ਦੇ ਖਪਤਕਾਰ ਮੁੱਖ ਇੰਜੀਨੀਅਰ ਸੈਂਟਰਲ ਜ਼ੋਨ ਦੇ 9646122070 'ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ

ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget