ਪੜਚੋਲ ਕਰੋ

Ludhiana News: ਖਾਲਿਸਤਾਨੀਆਂ ਖ਼ਿਲਾਫ਼ ਬੋਲਣ ਵਾਲੇ ਗੁਰਸਿਮਰਨ ਮੰਡ ਨੂੰ ਮੁੜ ਮਿਲੀ ਧਮਕੀ, ਕਿਹਾ-ਸੂਰੀ ਵਾਂਗ ਮਾਰ ਦਿਆਂਗੇ

ਮੰਡ ਨੇ ਕਿਹਾ ਕਿ ਅਣਪਛਾਤੇ ਵਿਅਕਤੀ ਨੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ। ਫੋਨ ਕਰਨ ਵਾਲੇ ਨੇ ਕਿਹਾ ਕਿ ਤੈਨੂੰ ਸੂਰੀ ਵਾਂਗ ਮਾਰ ਦੇਵੇਗਾ। ਇਹ ਕਹਿਣ ਤੋਂ ਬਾਅਦ ਬਦਮਾਸ਼ ਨੇ ਮੰਡ ਨੂੰ ਗਾਲ੍ਹਾਂ ਕੱਢੀਆਂ।

Ludhiana News: ਖਾਲਿਸਤਾਨੀਆਂ ਖ਼ਿਲਾਫ਼ ਬੋਲਣ ਵਾਲੇ ਪੰਜਾਬ ਕਾਂਗਰਸ ਦੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ। ਫੋਨ ਕਰਨ ਵਾਲੇ ਨੇ ਕਿਹਾ ਕਿ ਤੈਨੂੰ ਸੂਰੀ ਵਾਂਗ ਮਾਰ ਦੇਵੇਗਾ। ਇਹ ਕਹਿਣ ਤੋਂ ਬਾਅਦ ਬਦਮਾਸ਼ ਨੇ ਮੰਡ ਨੂੰ ਗਾਲ੍ਹਾਂ ਕੱਢੀਆਂ।

ਫੋਨ ਲਾਕੇ ਕੱਢੀਆਂ ਗਾਲ੍ਹਾਂ ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ

ਮੰਡ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ 'ਤੇ ਪੁਲਿਸ ਚੌਕੀ ਲਲਤੋਂ ਦੇ ਇੰਚਾਰਜ ਨੂੰ ਕੀਤੀ ਹੈ। ਮੰਡ ਨੇ ਫੋਨ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਗੁਰਸਿਮਰਨ ਮੰਡ ਨੇ ਦੱਸਿਆ ਕਿ ਉਹ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਬੈਠਾ ਸੀ ਫਿਰ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ। ਜਿਸ ਤੋਂ ਬਾਅਦ ਬਦਮਾਸ਼ ਨੇ ਉਸ ਨੂੰ ਗਾਲ੍ਹਾਂ ਕੱਢਣਗੀਆਂ ਸ਼ੁਰੂ ਕਰ ਦਿੱਤੀਆਂ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਵੇਲੇ ਮੰਡ ਨੇ ਕਿਹਾ ਕਿ ਉਹ ਹਮੇਸ਼ਾ ਖ਼ਾਲਿਸਤਾਨ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਰਹੇਗਾ।

ਪੱਗ ਨਾਲ ਸਾਫ਼ ਕੀਤਾ ਸੀ ਰਾਜੀਵ ਗਾਂਧੀ ਦਾ ਬੁੱਤ

ਸਲੇਮ ਟਾਬਰੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬੁੱਤ ਹੈ, ਜਿਸ ਨੂੰ ਕੁਝ ਸਮਾਂ ਪਹਿਲਾਂ ਅਕਾਲੀ ਆਗੂਆਂ ਨੇ ਤੋੜ ਕੇ ਕਾਲਾ ਕਰ ਦਿੱਤਾ ਸੀ। ਇਸ ਦੌਰਾਨ ਮੌਕੇ ’ਤੇ ਪੁੱਜੇ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਪੱਗ ਲਾਹ ਕੇ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਤੋਂ ਇਲਾਵਾ ਉਹ ਕਈ ਵਾਰ ਕੰਧਾਂ 'ਤੇ ਲਿਖੇ ਖਾਲਿਸਤਾਨੀ ਨਾਅਰਿਆਂ ਦੀ ਸਫਾਈ ਕਰਦੇ ਦੇਖੇ ਗਏ ਹਨ ਅਤੇ ਕਈ ਵਾਰ ਖਾਲਿਸਤਾਨ ਦੇ ਖਿਲਾਫ ਬੋਲ ਚੁੱਕੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Embed widget