ਪੜਚੋਲ ਕਰੋ

Punjab Government ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ MLU ਖੇਤਰਾਂ ‘ਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸੰਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

Ludhiana News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (MLU) ਖੇਤਰਾਂ ਵਿੱਚ ਸਥਿਤ ਉਦਯੋਗਾਂ

Ludhiana News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (MLU) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। 

ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ।

ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ (MLU) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Embed widget