Ludhiana News: ਪੰਜਾਬ ਸਰਕਾਰ ਵੱਲੋਂ 5 ਪੁਲਿਸ ਇੰਸਪੈਕਟਰਾਂ ਨੂੰ ਡੀਐਸਪੀ ਦੇ ਰੈਂਕ 'ਤੇ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜਿਨ੍ਹਾਂ 5 ਪੁਲਿਸ ਇੰਸਪੈਕਟਰਾਂ ਨੂੰ ਡੀਐਸਪੀ ਦੇ ਰੈਂਕ 'ਤੇ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਫਿਲੌਰ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਇੰਸਪੈਕਟਰ ਸੰਜੀਵ ਕਪੂਰ (392), ਭੂਸ਼ਣ ਸੇਖੜੀ (394), ਲਖਵਿੰਦਰ ਸਿੰਘ (2), ਹਰਕੀਰਤ ਸਿੰਘ (63) ਅਤੇ ਸੂਰਜ ਪ੍ਰਕਾਸ਼ (1604) ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।