ਪੜਚੋਲ ਕਰੋ

Ludhiana News: ਠੰਢ ਦੇ ਕਹਿਰ ਵਿੱਚ ਮੱਛੀ ਪਾਲਕ ਸਾਵਧਾਨ...ਪੰਜਾਬ ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ 

Ludhiana News: ਠੰਢ ਦੇ ਮੌਸਮ ਵਿੱਚ ਮੱਛੀ ਪਾਲਕ ਸਾਵਧਾਨ ਹੋ ਜਾਣ। ਪੰਜਾਬ ਸਰਕਾਰ ਵੱਲੋਂ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਕਿਹਾ ਹੈ ਕਿ ਸਰਦੀਆਂ ਦੌਰਾਨ ਜਲ-ਜੀਵਾਂ ਦੀ ਵਿਸ਼ੇਸ਼ ਦੇਖਭਾਲ ਦੀ

Ludhiana News: ਠੰਢ ਦੇ ਮੌਸਮ ਵਿੱਚ ਮੱਛੀ ਪਾਲਕ ਸਾਵਧਾਨ ਹੋ ਜਾਣ। ਪੰਜਾਬ ਸਰਕਾਰ ਵੱਲੋਂ ਮੱਛੀ ਪਾਲਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਕਿਹਾ ਹੈ ਕਿ ਸਰਦੀਆਂ ਦੌਰਾਨ ਜਲ-ਜੀਵਾਂ ਦੀ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਇਸ ਲਈ ਮੱਛੀਆਂ ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। 

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਮੱਛੀਆਂ ਦੇ ਤਲਾਬ ਵਿੱਚ ਪਾਣੀ ਦਾ ਪੱਧਰ 6-7 ਫੁੱਟ ਤੱਕ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ। 

ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਤਾਪਮਾਨ ਦੇ ਹਿਸਾਬ ਨਾਲ ਮੱਛੀਆਂ ਨੂੰ ਖ਼ੁਰਾਕ ਦੇਣ, ਜੈਵਿਕ ਖ਼ੁਰਾਕ ਦੀ ਵਰਤੋਂ ਨੂੰ ਘਟਾਉਣ ਜਾਂ ਬੰਦ ਕਰਨ ਕਿਉਂਕਿ ਵਾਧੂ ਫੀਡ ਤਲਾਬ ਦੇ ਤਲ ‘ਤੇ ਇਕੱਠੀ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਪਾਣੀ ਦੀ ਗੁਣਵੱਤਾ ਵਿਗੜਨ ਲੱਗਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜ਼ਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚਲੇ ਪਾਣੀ ਦੇ ਪੀਐੱਚ ਪੱਧਰ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਸਲਾਹ ਵੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟ, ਗਿਲ ਰੌਟ, ਈਯੂਐਸ ਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲਿਟਰ ਪ੍ਰਤੀ ਏਕੜ ਸੀਆਈਐਫਏ ਐਕਸ. ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। 

ਐਡਵਾਈਜ਼ਰੀ ਅਨੁਸਾਰ ਐਲਗਲ ਬਲੂਮਜ਼, ਜੋ ਪਾਣੀ ਵਿੱਚ ਵਾਧੂ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਕਰਕੇ ਪੈਦਾ ਹੁੰਦੀ ਹੈ, ਨੂੰ 1-2 ਕਿਲੋਗ੍ਰਾਮ ਪ੍ਰਤੀ ਏਕੜ ਦੀ ਦਰ ਨਾਲ ਪੋਟਾਸ਼ੀਅਮ ਪਰਮੈਂਗਨੇਟ ਦੀ ਵਰਤੋਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।

 

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget