ਪੜਚੋਲ ਕਰੋ

ਖ਼ੁਸ਼ਖ਼ਬਰੀ ! 2 ਅਪ੍ਰੈਲ ਨੂੰ ਪੰਜਾਬ ਸਰਕਾਰ ਬੰਦ ਕਰੇਗੀ 2 ਹੋਰ ਟੋਲ ਪਲਾਜ਼ੇ, ਜਾਣੋ ਕਿਹੜੇ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਰਾਹਤ

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।

Punjab News: ਪੰਜਾਬ ਸਰਕਾਰ ਜਲਦ ਹੀ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਦੇ ਹਨ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ
ਹੁਣ ਤੱਕ 12 ਟੋਲ ਪਲਾਜ਼ੇ ਕੀਤੇ ਬੰਦ 

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ 'ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ।

ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget