ਪੜਚੋਲ ਕਰੋ

Ludhiana: ਲੁਧਿਆਣਾ ਦੇ ਸੁੰਦਰੀਕਰਨ ਲਈ 42 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ: ਡਾ. ਨਿੱਜਰ

ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਪ੍ਰਤੀ-ਦਿਨ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪ੍ਰਦੂਸ਼ਣ ਰਹਿਤ/ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਜਿਸਦੇ ਸਨਮੁੱਖ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਵੇਰਵੇ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਿਉਂਸੀਪਲ ਸਾਲਿਡ ਵੇਸਟ ਦੀ ਢੋਆ-ਢੁਆਈ ਲਈ ਸੈਕੰਡਰੀ ਸਟੋਰੇਜ ਅਤੇ ਹੁੱਕ ਲੋਡਰਾਂ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ਲਈ ਤਕਰੀਬਨ 27.67 ਕਰੋੜ ਰੁਪਏ ਖਰਚੇ ਜਾਣਗੇ,ਜਿਸ ਵਿੱਚ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਤੋਂ ਲੋਹਾਰਾ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ-ਨਾਲ ਫੁਟਪਾਥ ਅਤੇ ਚਾਰਦੀਵਾਰੀ ਦੇ ਨਿਰਮਾਣ ਲਈ ਤਕਰੀਬਨ 2.30 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਗਲੋਬਲ ਕੈਟਾਗਰੀ ਐਥਲੈਟਿਕ ਟ੍ਰੈਕ ਨੂੰ ਰੀਲੇਅ ਕਰਨ ਲਈ ਤਕਰੀਬਨ 7.75 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਈਸਟਮੈਨ ਚੌਕ ਤੋਂ ਪਿੰਡ ਕੰਗਣਵਾਲ (ਦੋਵੇਂ ਪਾਸੇ) 60 ਐਮ.ਐਮ ਟਾਈਲਾਂ ਪ੍ਰਦਾਨ ਕਰਨ ਅਤੇ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ, ਜਿਸ ‘ਤੇ ਤਕਰੀਬਨ 1.76 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਲੁਧਿਆਣਾ ਦੇ ਜੈਮਲ ਸਿੰਘ ਰੋਡ ‘ਤੇ ਬਸੰਤ ਪਾਰਕ ਤੋਂ ਗਲੀ ਨੰ. 23 ਤੱਕ ਆਰ.ਸੀ.ਸੀ ਸੜਕ ਦੇ ਨਿਰਮਾਣ ਲਈ ਤਕਰੀਬਨ 1.42 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵਾਰਡ ਨੰ.2 ਵਿੱਚ ਸ਼ਹੀਦ ਭਗਤ ਸਿੰਘ ਜੀ ਗੇਟ ਦੀ ਉਸਾਰੀ ਲਈ ਤਕਰੀਬਨ 11.65 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਕੰਮਾਂ ਲਈ ਤਕਰੀਬਨ 1.37 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਉਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget