ਪੜਚੋਲ ਕਰੋ

Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...

Ludhiana News: ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੇ ਪ੍ਰਸ਼ਾਸਨਿਕ ਸਿਸਟਮ ਵਿੱਚ ਵੱਡਾ ਬਦਲਾਅ ਕੀਤਾ ਹੈ। ਲੁਧਿਆਣਾ ਨਗਰ ਨਿਗਮ ਦੀ ਕਮਾਨ ਹੁਣ ਨਵੇਂ ਹੱਥਾਂ ਵਿੱਚ ਸੌਂਪ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ...

Ludhiana News: ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਦੇ ਪ੍ਰਸ਼ਾਸਨਿਕ ਸਿਸਟਮ ਵਿੱਚ ਵੱਡਾ ਬਦਲਾਅ ਕੀਤਾ ਹੈ। ਲੁਧਿਆਣਾ ਨਗਰ ਨਿਗਮ ਦੀ ਕਮਾਨ ਹੁਣ ਨਵੇਂ ਹੱਥਾਂ ਵਿੱਚ ਸੌਂਪ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, 2020 ਬੈਚ ਦੇ ਆਈਏਐਸ ਅਧਿਕਾਰੀ ਓਜਸਵੀ ਨੂੰ ਲੁਧਿਆਣਾ ਦਾ ਨਵਾਂ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ, 13 ਜੂਨ, 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਹੁਣ ਤੱਕ ਲੁਧਿਆਣਾ ਨਗਰ ਨਿਗਮ ਕਮਿਸ਼ਨਰ ਦੀ ਜ਼ਿੰਮੇਵਾਰੀ ਸੰਭਾਲ ਰਹੀ ਆਈਏਐਸ ਨੀਰੂ ਕਤਿਆਲ ਗੁਪਤਾ (2016 ਬੈਚ) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ 'ਵਿਸ਼ੇਸ਼ ਸਕੱਤਰ, ਆਮ ਪ੍ਰਸ਼ਾਸਨ ਅਤੇ ਤਾਲਮੇਲ' ਦਾ ਨਵਾਂ ਚਾਰਜ ਦਿੱਤਾ ਗਿਆ ਹੈ।

ਉਨ੍ਹਾਂ ਦੀ ਥਾਂ 'ਤੇ ਅਹੁਦਾ ਸੰਭਾਲਣ ਵਾਲੇ ਨਵੇਂ ਕਮਿਸ਼ਨਰ ਓਜਸਵੀ ਪਹਿਲਾਂ ਹੀ ਸ਼ਹਿਰ ਦੇ ਵਿਕਾਸ ਕਾਰਜਾਂ ਨਾਲ ਜੁੜੇ ਰਹੇ ਹਨ। ਉਹ ਪਹਿਲਾਂ ਗਲਾਡਾ (ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ) ਦੇ ਵਧੀਕ ਮੁੱਖ ਪ੍ਰਸ਼ਾਸਕ ਵਜੋਂ ਸੇਵਾ ਨਿਭਾ ਚੁੱਕੇ ਹਨ। ਹੁਣ, ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧੀਨ ਸਿੱਧੇ ਤੌਰ 'ਤੇ ਲੁਧਿਆਣਾ ਨਗਰ ਨਿਗਮ ਦੀ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
  
ਤੁਰੰਤ ਪ੍ਰਭਾਵ ਨਾਲ ਡਿਊਟੀ 'ਤੇ ਜਾਣ ਦੇ ਹੁਕਮ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਸਾਰੇ ਸਬੰਧਤ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਪੋਸਟਾਂ ਨੂੰ ਜੁਆਇੰਨ ਕਰਨ।

ਹੁਣ ਸ਼ਹਿਰ ਵਾਸੀ ਇਹ ਦੇਖਣ ਲਈ ਤਿਆਰ ਰਹਿਣਗੇ ਕਿ ਨਵੇਂ ਕਮਿਸ਼ਨਰ, ਆਈਏਐਸ ਓਜਸਵੀ ਦੇ ਆਉਣ ਨਾਲ ਲੁਧਿਆਣਾ ਦੇ ਰੁਕੇ ਹੋਏ ਵਿਕਾਸ ਪ੍ਰੋਜੈਕਟਾਂ, ਬੁਨਿਆਦੀ ਢਾਂਚੇ ਅਤੇ ਸੈਨੀਟੇਸ਼ਨ ਦੀ ਪ੍ਰਗਤੀ ਨੂੰ ਕਿਵੇਂ ਤੇਜ਼ ਕੀਤਾ ਜਾਂਦਾ ਹੈ।

Read More: Punjab Transfers News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget