ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਪਾਵਰਕਾਮ ਦੇ ਸਾਬਕਾ CMD ਗ੍ਰਿਫ਼ਤਾਰ: ਅਕਾਲੀਆਂ ਦੇ ਕਰੀਬੀ ਸਣੇ ਵਿਜੀਲੈਂਸ ਨੇ ਸੇਵਾਮੁਕਤ SDO ਅਤੇ ਠੇਕੇਦਾਰ ਨੂੰ ਵੀ ਕੀਤਾ ਕਾਬੂ...

Ludhiana News: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਾਬਕਾ CMD ਕੇਡੀ ਚੌਧਰੀ, ਤਤਕਾਲੀ SDO ਸੰਜੀਵ ਪ੍ਰਭਾਕਰ ਅਤੇ ਲੁਧਿਆਣਾ...

Ludhiana News: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਾਬਕਾ CMD ਕੇਡੀ ਚੌਧਰੀ, ਤਤਕਾਲੀ SDO ਸੰਜੀਵ ਪ੍ਰਭਾਕਰ ਅਤੇ ਲੁਧਿਆਣਾ ਦੇ ਬਿਲਡਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਤਿੰਨਾਂ ਨੇ ਕਥਿਤ ਤੌਰ 'ਤੇ ਮਿਲੀਭੁਗਤ ਕੀਤੀ ਅਤੇ ਸਰਕਾਰੀ ਨਿਯਮਾਂ ਦੀ ਅਣਦੇਖੀ ਕਰਦਿਆਂ, 10 ਕਰੋੜ ਰੁਪਏ ਦੇ ਸਰਕਾਰੀ ਫੰਡਾਂ ਦੀ ਵਰਤੋਂ ਕਰਕੇ ਨਿੱਜੀ ਹਾਊਸਿੰਗ ਕਲੋਨੀ 'ਬਸੰਤ ਸਿਟੀ' ਵਿੱਚ 66 KV ਸਬ-ਸਟੇਸ਼ਨ ਲਗਵਾਇਆ।

ਜਾਂਚ ਦੇ ਅਨੁਸਾਰ, ਨਿਯਮਾਂ ਦੇ ਤਹਿਤ, ਇਸ ਸਬ-ਸਟੇਸ਼ਨ ਨੂੰ ਲਗਾਉਣ ਦਾ ਪੂਰਾ ਖਰਚਾ ਬਿਲਡਰ ਨੇ ਖੁਦ ਚੁੱਕਣੀ ਸਾ, ਪਰ ਇਹ ਦੋਸ਼ ਹੈ ਕਿ ਤਤਕਾਲੀ ਐਸਡੀਓ ਸੰਜੀਵ ਪ੍ਰਭਾਕਰ ਅਤੇ ਤਤਕਾਲੀ ਪੀਐਸਪੀਸੀਐਲ ਦੇ ਸੀਐਮਡੀ ਕੇਡੀ ਚੌਧਰੀ ਨੇ ਕੰਮ ਕਰਵਾਉਣ ਲਈ ਵਿਭਾਗੀ ਫੰਡਾਂ ਦੀ ਵਰਤੋਂ ਕੀਤੀ। ਵਿਜੀਲੈਂਸ ਜਾਂਚ ਵਿੱਚ ਪੀਐਸਪੀਸੀਐਲ ਅਧਿਕਾਰੀਆਂ ਅਤੇ ਬਿਲਡਰ ਵਿਚਕਾਰ ਮਿਲੀਭੁਗਤ ਦਾ ਵੀ ਖੁਲਾਸਾ ਹੋਇਆ ਹੈ।

2021 ਤੋਂ ਜਾਂਚ ਚੱਲ ਰਹੀ, ਅਤੇ ਇਸ ਸਾਲ ਕੇਸ ਦਰਜ ਕੀਤਾ ਗਿਆ

ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਰਕਾਰੀ ਫੰਡਾਂ ਦੀ ਵਰਤੋਂ ਸਰਕਾਰੀ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਇੱਕ ਨਿੱਜੀ ਕਲੋਨੀ ਨੂੰ ਲਾਭ ਪਹੁੰਚਾਉਣ ਲਈ ਕੀਤੀ ਗਈ ਸੀ। ਇਸ ਮਾਮਲੇ ਨੂੰ ਗੰਭੀਰ ਵਿੱਤੀ ਬੇਨਿਯਮੀਆਂ ਮੰਨਦੇ ਹੋਏ, ਵਿਜੀਲੈਂਸ ਵਿਭਾਗ ਨੇ ਕਾਰਵਾਈ ਕੀਤੀ ਹੈ। ਦੋਸ਼ੀਆਂ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਬ ਸਟੇਸ਼ਨ ਲਗਵਾਇਆ

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਮਾਮਲਾ 66 ਕੇਵੀ ਬਸੰਤ ਐਵੇਨਿਊ ਸਬ ਸਟੇਸ਼ਨ ਦੀ ਸਥਾਪਨਾ ਨਾਲ ਸਬੰਧਤ ਹੈ। ਇਹ ਦੋਸ਼ ਹੈ ਕਿ ਬਸੰਤ ਐਵੇਨਿਊ ਕਾਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਫੀਲਡ ਅਧਿਕਾਰੀਆਂ ਨਾਲ ਮਿਲ ਕੇ ਆਪਣੀ ਕਲੋਨੀ ਵਿੱਚ 1,015 ਵਰਗ ਗਜ਼ ਜ਼ਮੀਨ 'ਤੇ ਸਬ ਸਟੇਸ਼ਨ ਲਗਵਾਇਆ।

ਜਾਂਚ ਵਿੱਚ ਸਾਹਮਣੇ ਆਇਆ ਕਿ ਜੇਕਰ ਉੱਚ ਅਧਿਕਾਰੀਆਂ ਨੇ ਉਸ ਸਮੇਂ ਕਾਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਲਈ ਐਨਓਸੀ ਅਤੇ ਬਿਜਲੀ ਲੋਡ ਦਾ ਸਾਂਝਾ ਆਡਿਟ ਕਰਵਾਇਆ ਹੁੰਦਾ, ਤਾਂ ਕਾਲੋਨਾਈਜ਼ਰ ਨੂੰ 66 ਕੇਵੀ ਸਬ ਸਟੇਸ਼ਨ ਦੀ ਸਾਰੀ ਲਾਗਤ ਖੁਦ ਚੁੱਕਣੀ ਪੈਂਦੀ।


 

 

Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget