ਪੜਚੋਲ ਕਰੋ

Punjab News: ਜਾਗੋ ਸਮਾਗਮ ਦੌਰਾਨ ਮੱਚੀ ਹਲਚਲ, ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਨੌਜਵਾਨ ਦੇ ਹੱਥ 'ਚ ਲੱਗੀ ਗੋ*ਲੀ

Punjab News: ਪੰਜਾਬ ਦੇ ਲੁਧਿਆਣਾ ਵਿੱਚ ਈਸ਼ਵਰ ਕਲੋਨੀ ਵਿੱਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇੱਕ ਧਿਰ ਦੇ ਨੌਜਵਾਨਾਂ ਨੇ ਦੂਜੇ ਦੂਜੇ ਧਿਰ ਦੇ ਗੋਲੀਆਂ ਚਲਾ ਦਿੱਤੀਆਂ। ਹਮਲੇ 'ਚ ਇਕ

Punjab News: ਪੰਜਾਬ ਦੇ ਲੁਧਿਆਣਾ ਵਿੱਚ ਈਸ਼ਵਰ ਕਲੋਨੀ ਵਿੱਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇੱਕ ਧਿਰ ਦੇ ਨੌਜਵਾਨਾਂ ਨੇ ਦੂਜੇ ਦੂਜੇ ਧਿਰ ਦੇ ਗੋਲੀਆਂ ਚਲਾ ਦਿੱਤੀਆਂ। ਹਮਲੇ 'ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਹੱਥ 'ਚ ਗੋਲੀ ਲੱਗਣ ਕਾਰਨ ਉਸ ਨੂੰ ਦਾਖਲ ਕਰਵਾਇਆ ਗਿਆ।

ਜ਼ਖਮੀ ਨੌਜਵਾਨ ਦੀ ਪਛਾਣ 26 ਸਾਲਾ ਬਲਵਿੰਦਰ ਸਿੰਘ ਵਾਸੀ ਗੁਰੂ ਅੰਗਦ ਕਾਲੋਨੀ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਤਰਖਾਣ ਦਾ ਕੰਮ ਕਰਦਾ ਹੈ। ਉਹ ਆਪਣੇ ਇੱਕ ਕਰੀਬੀ ਦੋਸਤ ਦੇ ਘਰ ਹੋ ਰਹੇ ਜਾਗੋ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਜਿੱਥੇ ਸਮਾਗਮ ਵਿੱਚ ਆਏ ਦੋ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਸਮਾਗਮ ਤੋਂ ਬਾਅਦ ਭਗਦੜ ਮੱਚ ਗਈ

ਵਿਵਾਦ ਤੋਂ ਬਾਅਦ ਉਕਤ ਨੌਜਵਾਨਾਂ 'ਚੋਂ ਇੱਕ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉੱਥੇ ਹੀ ਡਿੱਗ ਪਿਆ। ਗੋਲੀਬਾਰੀ ਤੋਂ ਬਾਅਦ ਸਮਾਗਮ ਵਿੱਚ ਭਗਦੜ ਮੱਚ ਗਈ। ਜ਼ਖ਼ਮੀ ਨੌਜਵਾਨ ਨੂੰ ਸਮਾਗਮ ਵਿੱਚ ਆਏ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਨੂੰ ਦਾਖਲ ਕਰਵਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਥਾਣਾ ਸ਼ਿਮਲਾਪੁਰੀ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


 

 

 

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget