Punjab News: ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ 'ਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਬਣਾਇਆ ਉਮੀਦਵਾਰ
ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਵਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸੀਟ ਮਹਰੂਮ ਵਿਧਾਇਕ ਗੁਰਪ੍ਰੀਤ ਗੋਗੀ ਬਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ।

Punjab News: ਆਪ ਵਿਧਾਇਕ ਗੁਰਪ੍ਰੀਤ ਗੋਗੀ ਬਸੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ ਤੇ ਆਮ ਆਦਮੀ ਪਾਰਟੀ (AAP) ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਸਾਂਝਾ ਕੀਤਾ ਗਿਆ ਹੈ।
ਹੋਰ ਪੜ੍ਹੋ : Punjab News: ਪਠਾਨਕੋਟ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਰਾਜ ਸਭਾ ਸੰਸਦ ਸੰਜੀਵ ਅਰੋੜਾ ਨੂੰ ਵਿਧਾਇਕ ਦੀ ਸੀਟ ਲਈ ਚੋਣ ਲੜਾਏਗੀ ਪਾਰਟੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਰਾਜ ਸਭਾ ਸੰਸਦ ਸੰਜੀਵ ਅਰੋੜਾ ਦੀ ਥਾਂ ਅਰਵਿੰਦ ਕੇਜਰੀਵਾਲ ਰਾਜ ਸਭਾ ਵਿੱਚ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
