ਪੜਚੋਲ ਕਰੋ

Punjab News: ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਬੁਰੀ ਖ਼ਬਰ! ਜਾਣੋ ਖਪਤਕਾਰਾਂ ਦੇ ਕਿਉਂ ਕੱਟੇ ਗਏ ਬਿਜਲੀ ਕੁਨੈਕਸ਼ਨ ?

Ludhiana News: ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੇ ਵਿਰੁੱਧ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਸਿਰਫ਼ 3 ਦਿਨਾਂ ਵਿੱਚ ਹੀ ਉਨ੍ਹਾਂ ਨੇ 100 ਤੋਂ ਵੱਧ ਡਿਫਾਲਟਰ ਖਪਤਕਾਰਾਂ ਦੇ ਘਰਾਂ

Ludhiana News: ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੇ ਵਿਰੁੱਧ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਸਿਰਫ਼ 3 ਦਿਨਾਂ ਵਿੱਚ ਹੀ ਉਨ੍ਹਾਂ ਨੇ 100 ਤੋਂ ਵੱਧ ਡਿਫਾਲਟਰ ਖਪਤਕਾਰਾਂ ਦੇ ਘਰਾਂ ਅਤੇ ਵਪਾਰਕ ਥਾਵਾਂ 'ਤੇ ਲੱਗੇ ਬਿਜਲੀ ਕੁਨੈਕਸ਼ਨ ਕੱਟ 1 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਹੈ।  

ਪੰਜਾਬ ਰਾਜ ਬਿਜਲੀ ਨਿਗਮ ਦੀ ਟੀਮ ਨੇ ਸੁੰਦਰ ਨਗਰ ਡਿਵੀਜ਼ਨ ਦੇ ਕਾਰਜਕਾਰੀ ਜਗਮੋਹਨ ਸਿੰਘ ਜੰਡੂ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ ਵਿੱਚ ਡਿਫਾਲਟਰ ਖਪਤਕਾਰਾਂ ਵਿਰੁੱਧ ਕਾਰਵਾਈ ਕੀਤੀ ਹੈ। ਪੰਜਾਬ ਰਾਜ ਬਿਜਲੀ ਨਿਗਮ ਈਸਟ ਸਰਕਲ ਦੇ ਡਿਪਟੀ ਚੀਫ਼ ਇੰਜੀਨੀਅਰ ਸੁਰਜੀਤ ਸਿੰਘ ਨੇ ਕਿਹਾ ਕਿ ਵਿਭਾਗ ਨੇ ਡਿਫਾਲਟਰ ਖਪਤਕਾਰਾਂ ਨੂੰ ਬਿੱਲ ਜਮ੍ਹਾ ਕਰਵਾਉਣ ਸਬੰਧੀ ਕਈ ਵਾਰ ਜਾਗਰੂਕ ਕੀਤਾ ਸੀ ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਦੱਸਿਆ ਕਿ ਡਿਫਾਲਟਰ ਖਪਤਕਾਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਬਿੱਲਾਂ ਦੀ ਵਸੂਲੀ ਨੂੰ ਆਸਾਨ ਬਣਾਉਣ ਲਈ, ਪਾਵਰਕਾਮ ਨੇ ਡਿਫਾਲਟਰ ਖਪਤਕਾਰਾਂ ਨੂੰ ਵਨ ਟਾਈਮ ਸੈਟਲਮੈਂਟ ਪਾਲਿਸੀ ਚਲਾ ਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਜਿਸ ਦੇ ਤਹਿਤ ਸਬੰਧਤ ਖਪਤਕਾਰਾਂ ਨੂੰ ਜੁਰਮਾਨੇ ਦੀ ਰਕਮ ਵਿੱਚ ਵੱਡੀ ਛੋਟ ਦਿੱਤੀ ਗਈ ਹੈ।

ਇਸ ਦੇ ਬਾਵਜੂਦ, ਜਿਨ੍ਹਾਂ ਖਪਤਕਾਰਾਂ ਵੱਲੋਂ ਬਿਜਲੀ ਬਿੱਲ ਜਮ੍ਹਾ ਨਹੀਂ ਕਰਵਾਏ ਗਏ ਹਨ ਉਨ੍ਹਾਂ ਦੇ ਖਿਲਾਫ ਹੁਣ ਪਾਵਰਕਾਮ ਵਿਭਾਗ ਦੀਆਂ ਟੀਮਾਂ ਸੜਕਾਂ 'ਤੇ ਉਤਰ ਕੇ ਉਨ੍ਹਾਂ ਵਿਰੁੱਧ ਵੱਡੀ ਕਾਰਵਾਈ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਵਿਭਾਗ ਵੱਲੋਂ ਡਿਫਾਲਟਰ ਖਪਤਕਾਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਹੈ। ਅਜਿਹੀ ਸਥਿਤੀ ਵਿੱਚ, ਬਿਜਲੀ ਕੁਨੈਕਸ਼ਨ ਕੱਟਣ ਅਤੇ ਇਸ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਣ ਲਈ, ਡਿਫਾਲਟ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲ ਜਮ੍ਹਾ ਕਰਵਾਉਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਭਾਗੀ ਕਾਰਵਾਈ ਦੌਰਾਨ ਭਾਰੀ ਜੁਰਮਾਨੇ ਅਤੇ ਵਿਆਜ ਦੀ ਰਕਮ ਵਰਗੀਆਂ ਗੁੰਝਲਦਾਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂਕਿ 31 ਮਾਰਚ ਬਿਜਲੀ ਬਿੱਲਾਂ ਦੀ ਆਖਰੀ ਮਿਤੀ ਹੈ, ਪਾਵਰ ਕਾਮ ਟੀਮ ਕਿਸੇ ਵੀ ਡਿਫਾਲਟਰ ਖਪਤਕਾਰ ਨਾਲ ਕੋਈ ਹਮਦਰਦੀ ਨਹੀਂ ਦਿਖਾਏਗੀ।

Read MOre: Punjab News: ਪੰਜਾਬ 'ਚ ਜ਼ਬਰਦਸਤ ਧਮਾਕਾ, ਡਰ ਨਾਲ ਸਹਿਮੇ ਲੋਕ; ਜਾਣੋ ਪੂਰਾ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget