ਪੜਚੋਲ ਕਰੋ

Punjab News: ਲੁਧਿਆਣਾ ਪੱਛਮੀ ਉਪ ਚੋਣ ਨੂੰ ਲੈ ਕੇ ਵੱਡਾ ਅਪਡੇਟ! ਪ੍ਰਸ਼ਾਸਨ ਵਲੋਂ ਤਿਆਰ ਕੀਤੀ ਡਰਾਫਟ ਵੋਟਰ ਸੂਚੀ ਜਾਰੀ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਚਰਚਾ ਦੇ ਵਿੱਚ ਬਣੀ ਹੋਈ ਹੈ। ਜੀ ਹਾਂ ਜਲਦ ਹੀ ਇਸ ਸੀਟ ਉੱਤੇ ਚੋਣ ਹੋਣ ਵਾਲੀ ਹੈ, ਪਰ ਅਜੇ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪਰ ਪਾਰਟੀਆਂ ਵੱਲੋਂ ਚੋਣਾਂ ਦੇ ਲਈ ਆਪੋ-ਆਪਣੀ ਕਮਰ ਕੱਸ ਲਈ ਹੈ।

Ludhiana News: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਹੋਣ ਵਾਲੀਆਂ ਉਪ ਚੋਣ ਦੀਆਂ ਤਿਆਰੀਆਂ ’ਚ ਹਰ ਪਾਰਟੀ ਪੱਬਾਂ ਭਾਰ ਹੋਈ ਹੈ। ਪਰ ਹਲੇ ਤੱਕ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ। ਪਰ ਪਾਰਟੀ ਵਰਕਰ ਜ਼ੋਰਾਂ-ਸ਼ੋਰਾਂ ਦੇ ਨਾਲ ਪ੍ਰਚਾਰ ਕਰਨ 'ਚ ਲੱਗੇ ਹੋਏ ਹਨ। ਇਸ ਦੌਰਾਨ ਹੀ ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਡਰਾਫਟ ਵੋਟਰ ਸੂਚੀ ਅਨੁਸਾਰ ਕੁੱਲ 1 ਲੱਖ 73 ਹਜ਼ਾਰ 71 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਪਿਛਲੀਆਂ ਵੋਟਰ ਸੂਚੀਆਂ ਦੇ ਮੁਕਾਬਲੇ 724 ਨਵੇਂ ਵੋਟਰ ਸ਼ਾਮਲ ਹੋਏ ਹਨ।

1 ਲੱਖ 73 ਹਜ਼ਾਰ 71 ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਹਿਮਾਂਸ਼ੂ ਜੈਨ ਨੇ ਦੱਸਿਆ ਕਿ 7 ਜਨਵਰੀ 2025 ਤੱਕ ਲੁਧਿਆਣਾ ਪੱਛਮੀ ’ਚ 172 ਹਜ਼ਾਰ 347 ਵੋਟਰ ਸਨ, ਜਿਸ ਨੂੰ ਅੱਪਡੇਟ ਕਰਨ ਤੋਂ ਬਾਅਦ ਹੁਣ ਨਵੀਂ ਵੋਟਰ ਸੂਚੀ ’ਚ 89061 ਮਰਦ, 84 ਹਜ਼ਾਰ ਇਸਤਰੀ ਅਤੇ 10 ਤੀਸਰੇ ਲਿੰਗ ਦੇ ਵੋਟਰ ਹਨ, ਜਦਕਿ 192 ਪੋਲਿੰਗ ਸਟੇਸ਼ਨ ਹਨ, ਜਦਕਿ ਇਸ ਖੇਤਰ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੋਟਰਾਂ ਨੂੰ ਨਵੀਂ ਸੂਚੀ ਸੌਂਪ ਰਹੇ ਹਨ।

ਇੰਝ ਕਰ ਸਕਦੇ ਹੋ ਵੋਟਰ ਸੂਚੀ ਦੀ ਜਾਂਚ

ਉਨ੍ਹਾਂ ਦੱਸਿਆ ਕਿ ਉਕਤ ਸੂਚੀ ਬੂਥ ਲੈਵਲ ਅਫਸਰਾਂ ਕੋਲ ਵੀ ਉਪਲੱਬਧ ਹੈ, ਜਿਥੇ ਉਹ ਵੋਟਰ ਸੂਚੀ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਚੀ ’ਤੇ ਦਾਅਵੇ ਅਤੇ ਇਤਰਾਜ਼ 24 ਅਪ੍ਰੈਲ 2025 ਤੱਕ ਦਰਜ ਕੀਤੇ ਜਾ ਸਕਦੇ ਹਨ, ਜੋ ਕਿ 2 ਮਈ 2025 ਤੱਕ ਮੁਕੰਮਲ ਹੋ ਜਾਵੇਗੀ, ਅੰਤਿਮ ਵੋਟਰ ਸੂਚੀ 5 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਵੋਟ ਬਣਾਉਣ ਲਈ ਫਾਰਮ-6 ਦੀ ਵਰਤੋਂ ਕੀਤੀ ਜਾ ਸਕਦੀ ਹੈ, ਫਾਰਮ-7 ਦੀ ਵਰਤੋਂ ਕੀਤੀ ਜਾ ਸਕਦੀ ਹੈ।

ਦੱਸ ਦਈਏ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ। ਜਿਸ ਕਰਕੇ ਹੁਣ ਉਪ ਚੋਣ ਕਰਵਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਪ੍ਰਸ਼ਾਸ਼ਨ ਅਤੇ ਪਾਰਟੀਆਂ ਆਪੋ-ਆਪਣੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget