ਪੜਚੋਲ ਕਰੋ

Punjab News: ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

vigilance: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

Ludhiana News: ਪੰਜਾਬ ਵਿਜੀਲੈਂਸ ਬਿਊਰੋ (vigilance bureau punjab) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਰਿਪੋਰਟਰ ਨੇ ਇਸ ਕੰਮ ਲਈ ਮੰਗੀ ਰਿਸ਼ਵਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ : ਕਬੱਡੀ ਖਿਡਾਰੀਆਂ ਵਿਚਾਲੇ ਛਿੜੀ 'ਜ਼ਬਰਦਸਤ ਜੰਗ', ਇਕ-ਦੂਜੇ 'ਤੇ ਸੁੱਟੀਆਂ ਕੁਰਸੀਆਂ, ਦੇਖੋ ਧੱਕਾ-ਮੁੱਕੀ ਦਾ ਇਹ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget