ਪੜਚੋਲ ਕਰੋ

ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਮੁਸਤੈਦ, IG ਨੇ ਸ਼ੰਭੂ ਸਰਹੱਦ ਤੋਂ ਪਠਾਨਕੋਟ ਤੱਕ ਬਣਾਏ ਕੈਂਪਾਂ ਦਾ ਲਿਆ ਜਾਇਜ਼ਾ

ਆਈਜੀ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਸਾਰੀਆਂ ਮੁੱਖ ਸੜਕਾਂ 'ਤੇ ਫੋਰਸ ਲਗਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਫੋਰਸ ਤਾਇਨਾਤ ਹੈ। ਹਰ ਜ਼ਿਲ੍ਹੇ ਦਾ ਇੰਚਾਰਜ ਐਸਐਸਪੀ ਹੈ ਅਤੇ ਲੁਧਿਆਣਾ ਦਾ ਸੀਪੀ ਇੰਚਾਰਜ ਹੈ।

Punjab News: ਪੰਜਾਬ ਪੁਲਿਸ ਨੇ ਸ਼ੰਭੂ ਸਰਹੱਦ ਤੋਂ ਪਠਾਨਕੋਟ ਜਾਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਅਮਰਨਾਥ ਯਾਤਰੀਆਂ ਨਾਲ ਗੱਲਬਾਤ ਕਰਨ ਲਈ ਆਈਜੀ ਬਲਜੋਤ ਸਿੰਘ ਰਾਠੌਰ ਖੰਨਾ ਪੁੱਜੇ। ਉਨ੍ਹਾਂ ਸ਼ਿਵਿਰ ਵਿੱਚ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ।

ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਬਲ ਕੀਤਾ ਗਿਆ ਹੈ ਤੈਨਾਤ

ਆਈਜੀ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਸਾਰੀਆਂ ਮੁੱਖ ਸੜਕਾਂ 'ਤੇ ਫੋਰਸ ਲਗਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਫੋਰਸ ਤਾਇਨਾਤ ਹੈ। ਹਰ ਜ਼ਿਲ੍ਹੇ ਦਾ ਇੰਚਾਰਜ ਐਸਐਸਪੀ ਹੈ ਅਤੇ ਲੁਧਿਆਣਾ ਦਾ ਸੀਪੀ ਇੰਚਾਰਜ ਹੈ। ਹਰ ਰੋਜ਼ ਏਡੀਜੀਪੀ-ਆਈਜੀ ਪੱਧਰ ਦੇ ਅਧਿਕਾਰੀ ਸੁਰੱਖਿਆ ਦੀ ਜਾਂਚ ਕਰਦੇ ਹਨ। ਸ਼ਹਿਰਾਂ ਵਿੱਚ ਲਗਾਏ ਗਏ ਕੈਂਪਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

800 ਸ਼ਰਧਾਲੂ ਤੋਂ ਲਿਆ ਗਿਆ ਹੈ ਫੀਡਬੈਕ

ਸ਼ੁੱਕਰਵਾਰ ਨੂੰ ਲਗਭਗ 800 ਸ਼ਰਧਾਲੂ ਪੁਲਿਸ ਸੁਰੱਖਿਆ 'ਚ ਅਮਰਨਾਥ ਯਾਤਰਾ 'ਤੇ ਆਪਣੇ ਅਗਲੇ ਸਟਾਪ ਲਈ ਰਵਾਨਾ ਹੋਏ, ਜਿਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫੀਡਬੈਕ ਵੀ ਲਿਆ ਗਿਆ। ਆਈਜੀ ਰਾਠੌਰ ਨੇ ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਐੱਸਪੀ ਜਸ਼ਨਪ੍ਰੀਤ ਸਿੰਘ ਅਤੇ ਡੀਐੱਸਪੀ ਕਰਨੈਲ ਸਿੰਘ ਨਾਲ ਵੀ ਗੱਲਬਾਤ ਕੀਤੀ।

ਪਹਿਲੀ ਵਾਰ ਕੀਤੇ ਗਏ ਨੇ ਅਜਿਹੇ ਸੁਰੱਖਿਆ ਪ੍ਰਬੰਧ

ਇਸ ਮੌਕੇ ਅਮਰਨਾਥ ਯਾਤਰਾ ਲਈ ਜਾਣ ਵਾਲੇ ਯਾਤਰੀਆਂ ਨੇ ਕਿਹਾ ਕਿ ਅਜਿਹੇ ਸੁਰੱਖਿਆ ਪ੍ਰਬੰਧ ਪਹਿਲੀ ਵਾਰ ਦੇਖਣ ਨੂੰ ਮਿਲੇ ਹਨ। ਨੈਸ਼ਨਲ ਹਾਈਵੇ 'ਤੇ ਕੁਝ ਦੂਰੀ 'ਤੇ ਪੁਲਿਸ ਫੋਰਸ ਤਾਇਨਾਤ ਹੈ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਪੁਲਿਸ ਉਨ੍ਹਾਂ ਦੀ ਮਦਦ ਕਰਦੀ ਹੈ। ਕੈਂਪਾਂ ਵਿੱਚ ਸੁਰੱਖਿਆ ਵੀ ਹੈ। ਸਰਕਾਰ ਨੇ ਵਧੀਆ ਕੰਮ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਗਿਣਤੀ 'ਚ ਦਿੱਲੀ ਤੇ ਪੰਜਾਬ ਦੇ 'ਸਿੱਖ ਲੀਡਰ' ਭਾਜਪਾ 'ਚ ਸ਼ਾਮਲ

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮਿਲਿਆ ਹੱਡੀਆਂ ਦਾ ਪਿੰਜਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ

Gurcharan Sodhi: ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, 'ਤਾਰਕ ਮਹਿਤਾ' ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ
ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, 'ਤਾਰਕ ਮਹਿਤਾ' ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ
Car Accident: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ, 1 ਜ਼ਖ਼ਮੀ
Car Accident: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ, 1 ਜ਼ਖ਼ਮੀ
Advertisement
for smartphones
and tablets

ਵੀਡੀਓਜ਼

Anmol Bishnoi| ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀFazilka Accident| ਅੱਖਾਂ 'ਚ ਤੂੜੀ ਪੈਣ ਕਾਰਨ ਹਾਦਸਾ, ਹੋਈ ਮੌਤDiljit Dosanjh Creates History BC stadium SoldOutTarak Mehta's Sodhi is Missing for 4 days

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਗਿਣਤੀ 'ਚ ਦਿੱਲੀ ਤੇ ਪੰਜਾਬ ਦੇ 'ਸਿੱਖ ਲੀਡਰ' ਭਾਜਪਾ 'ਚ ਸ਼ਾਮਲ
Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਗਿਣਤੀ 'ਚ ਦਿੱਲੀ ਤੇ ਪੰਜਾਬ ਦੇ 'ਸਿੱਖ ਲੀਡਰ' ਭਾਜਪਾ 'ਚ ਸ਼ਾਮਲ
Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮਿਲਿਆ ਹੱਡੀਆਂ ਦਾ ਪਿੰਜਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ
Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮਿਲਿਆ ਹੱਡੀਆਂ ਦਾ ਪਿੰਜਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ
Gurcharan Sodhi: ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, 'ਤਾਰਕ ਮਹਿਤਾ' ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ
ਏਅਰਪੋਰਟ ਤੋਂ ਲਾਪਤਾ ਹੋਏ ਗੁਰਚਰਨ ਸੋਢੀ, 'ਤਾਰਕ ਮਹਿਤਾ' ਐਕਟਰ ਨੇ ਇਸ ਸ਼ਖਸ ਨੂੰ ਕੀਤਾ ਸੀ ਆਖਰੀ ਮੈਸੇਜ
Car Accident: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ, 1 ਜ਼ਖ਼ਮੀ
Car Accident: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ, 1 ਜ਼ਖ਼ਮੀ
Airport Bomb Threat: 'ਰਾਮੇਸ਼ਵਰਮ ਕੈਫੇ ਤੋਂ ਵੱਡਾ ਬੰਬ ਰੱਖਿਆ ਹੈ', ਕੋਲਕਾਤਾ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ 'ਤੇ ਪੁਲਿਸ

Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ

End-to-End Encryption Policy: ਵਟਸਐਪ ਹੋ ਜਾਵੇਗਾ ਬੰਦ! ਕੰਪਨੀ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਦਿੱਤੀ ਚੁਣੌਤੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ

Embed widget