ਪੜਚੋਲ ਕਰੋ

Ludhiana news: ਨਗਰ ਨਿਗਮ ਅਧਿਕਾਰੀ ਦੇ ਨਾਂਅ 'ਤੇ ਰਿਸ਼ਵਤ ਲੈਣ ਵਾਲਾ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

Punjab news: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰਦੀਪ ਸਿੰਘ ਬਾਂਗੜ ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ।

ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ।

ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੀ ਦਿੱਲੀ 'ਚ ਐਂਟਰੀ ਰੋਕਣ ਲਈ ਵਧੀ ਸਖ਼ਤੀ, ਸਰਹੌਲ ਬਾਰਡਰ 'ਤੇ ਲੱਗਿਆ ਲੰਬਾ ਜਾਮ, ਵੇਖੋ ਤਸਵੀਰਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
Embed widget