ਪੜਚੋਲ ਕਰੋ

GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

GLADA ਲੁਧਿਆਣਾ ਵਿਖੇ ਤਾਇਨਾਤ ਇੱਕ ਸਿਕਿਊਰਿਟੀ ਗਾਰਡ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਵੱਡੀ ਕਾਰਵਾਈ ਕਰਦਿਆਂ GLADA ਲੁਧਿਆਣਾ ਵਿਖੇ ਤਾਇਨਾਤ ਇੱਕ ਸਿਕਿਊਰਿਟੀ ਗਾਰਡ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।

ਅਧਿਕਾਰੀ ਇਹ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਕਰ ਰਹੇ ਹਨ ਕਿ ਦੋਸ਼ੀ ਨੇ ਹੁਣ ਤੱਕ ਕਿਸ-ਕਿਸ ਨੂੰ ਨਿਸ਼ਾਨਾ ਬਣਾਇਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਸ਼ਿਕਾਇਤ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਦੋਸ਼ੀ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਉਸ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਸ਼ਿਕਾਇਤਕਰਤਾ, ਜੋ ਲੁਧਿਆਣਾ ਦੇ ਪਿੰਡ ਭਾਮੀਆਂ ਕਲਾਂ ਵਿੱਚ ਇੱਕ ਦੁਕਾਨ ਬਣਾ ਰਿਹਾ ਸੀ, ਨੇ ਦੋਸ਼ ਲਗਾਇਆ ਕਿ ਦੋਸ਼ੀ ਗਾਰਡ ਉਸਦੀ ਦੁਕਾਨ 'ਤੇ ਆਇਆ ਅਤੇ ਉਸਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹੋਇਆਂ ਇਸਨੂੰ ਢਾਹੁਣ ਦੀ ਧਮਕੀ ਦਿੱਤੀ। ਬਦਲੇ ਵਿੱਚ ਦੋਸ਼ੀ ਨੇ ਪਹਿਲਾਂ 12,000 ਰੁਪਏ ਦੀ ਰਿਸ਼ਵਤ ਲਈ ਅਤੇ ਬਾਅਦ ਵਿੱਚ 5,000 ਰੁਪਏ ਦੀ ਮੰਗ ਕੀਤੀ।

5,000 ਰੁਪਏ ਲੈਂਦੇ ਹੋਏ ਫੜਿਆ ਗਿਆ

ਪੀੜਤ ਨੇ ਦੋਸ਼ੀ ਨਾਲ ਪੂਰੀ ਗੱਲਬਾਤ ਰਿਕਾਰਡ ਕੀਤੀ ਅਤੇ ਵਿਜੀਲੈਂਸ ਬਿਊਰੋ, ਲੁਧਿਆਣਾ ਯੂਨਿਟ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ, ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ 5,000 ਰੁਪਏ ਲੈਂਦੇ ਹੋਏ ਕਾਬੂ ਕਰ ਲਿਆ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਵੇਲੇ ਹੋਰ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget