ਪੜਚੋਲ ਕਰੋ

Punjab news: 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ

Ludhiana news: ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।

ਇਹ ਵੀ ਪੜ੍ਹੋ: Punjab news: ਭਾਨਾ ਸਿੱਧੂ ਦੇ ਹੱਕ 'ਚ ਕਿਸਾਨ ਜਥੇਬੰਦੀਆਂ ਤੇ ਲੱਖਾ ਸਿਧਾਣਾ 3 ਫਰਵਰੀ ਨੂੰ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ, ਲੋਕਾਂ ਨੂੰ ਪਹੁੰਚਣ ਦੀ ਕੀਤੀ ਅਪੀਲ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। 

ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab news: ਬਠਿੰਡਾ ਵਾਲਿਆਂ ਲਈ ਜ਼ਰੂਰੀ ਖ਼ਬਰ! ਕਮਰਸ਼ੀਆਲ ਵਾਹਨਾਂ ਦੀ ਸ਼ਹਿਰ 'ਚ ਇੰਨੇ ਵਜੇ ਤੱਕ ਨਹੀਂ ਹੋਵੇਗੀ ਐਂਟਰੀ, ਪੜ੍ਹੋ ਪੂਰੀ ਖ਼ਬਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget