ਪੜਚੋਲ ਕਰੋ

Ludhiana News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
 
 ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਰੋਪ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70, 000 ਰੁਪਏ ਰਿਸ਼ਵਤ ਮੰਗੀ ਹੈ। ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।
 
ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
ਓਧਰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੰਗਲਵਾਰ (28 ਫਰਵਰੀ) ਨੂੰ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਰਮਾਣ ਅਧੀਨ ਫਾਰਮ ਹਾਊਸ 'ਤੇ ਪਹੁੰਚੀ। ਟੀਮ ਨੇ ਢਿੱਲੋਂ ਦੇ ਨਿਰਮਾਣ ਅਧੀਨ ਫਾਰਮ ਹਾਊਸ ਦੀ ਪ੍ਰਮਾਇਸ ਕੀਤੀ। ਦੱਸ ਦੇਈਏ ਕਿ ਪਿਛਲੇ ਮਹੀਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਵਿਜੀਲੈਂਸ ਅਧਿਕਾਰੀਆਂ ਵੱਲੋਂ ਢਿੱਲੋਂ ਤੋਂ ਵੀ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਗਈ ਅਤੇ ਉਸ ਦੀ ਜਾਇਦਾਦ ਦੇ ਵੇਰਵੇ ਵੀ ਮੰਗੇ ਗਏ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget