ਪੜਚੋਲ ਕਰੋ

Ludhiana News : ਪੰਜਾਬ ਦਾ ਪਾਣੀ ਖ਼ਤਮ ਹੋਣ ਜਾ ਰਿਹਾ ਜਦਕਿ ਭਗਵੰਤ ਮਾਨ ਸਰਕਾਰ ਕੇਂਦਰ ਦੇ ਦਬਾਅ ਹੇਠ ਐਸਵਾਈਐਲ ਬਣਾਉਣ ਦੀ ਤਿਆਰੀ ਕਰ ਰਹੀ : ਰਾਜੇਵਾਲ

Ludhiana News: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਖ਼ਤਮ ਹੋਣ ਜਾ ਰਿਹਾ ਹੈ ਜਦਕਿ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਹੇਠ ਅੰਦਰ ਖਾਤੇ ਐਸਵਾਈਐਲ ਬਣਾਉਣ ਲਈ ਤਿਆਰ ਬੈਠੀ ਹੈ

Ludhiana News: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਖ਼ਤਮ ਹੋਣ ਜਾ ਰਿਹਾ ਹੈ ਜਦਕਿ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਹੇਠ ਅੰਦਰ ਖਾਤੇ ਐਸਵਾਈਐਲ ਬਣਾਉਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਖਿਲਾਫ ਸੰਘਰਸ਼ ਵਿੱਢਿਆ ਜਾਏਗਾ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਮੋਰਚਾ ਲਾਇਆ ਜਾਏਗਾ ਤੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦਿੱਤਾ ਜਾਏਗਾ।

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿੱਚ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ 30 ਦਸੰਬਰ ਤੋਂ ਪਾਣੀਆਂ ਦੇ ਮੁੱਦੇ ’ਤੇ ਮੋਰਚਾ ਲਾਉਣ ਸਬੰਧੀ ਸਮੀਖਿਆ ਉੱਤੇ ਚਰਚਾ ਕੀਤੀ ਗਈ। ਇਸ ਦੌਰਾਨ ਫੈਸਲਾ ਹੋਇਆ ਕਿ ਇਸ ਮੋਰਚੇ ਸਬੰਧੀ ਲੋਕਾਂ ਤੇ ਆਮ ਸ਼ਹਿਰੀਆਂ ਨੂੰ ਜਾਗਰੂਕ ਕਰਨ ਲਈ 24 ਨਵੰਬਰ ਨੂੰ ਚੰਡੀਗੜ੍ਹ, 28 ਨੂੰ ਜਲੰਧਰ ਤੇ 30 ਨੂੰ ਬਠਿੰਡਾ ਵਿੱਚ ਸੈਮੀਨਾਰ ਕੀਤੇ ਜਾਣਗੇ। ਇਸ ਵਿੱਚ ਪਾਣੀਆਂ ਦੇ ਮਾਹਿਰ ਸੈਮੀਨਾਰ ਨੂੰ ਸੰਬੋਧਨ ਕਰਨਗੇ।

 ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA

ਇਹ ਵੀ ਫੈਸਲਾ ਕੀਤਾ ਗਿਆ ਕਿ 2 ਤੋਂ 15 ਦਸੰਬਰ ਤੱਕ ਸਾਰੇ ਜ਼ਿਲ੍ਹੇ ਆਪੋ ਆਪਣੇ ਪਿੰਡਾਂ ਵਿਚ ਝੰਡਾ ਮਾਰਚ ਕਰਨਗੇ ਤੇ ਲੋਕਾਂ ਨੂੰ 30 ਦਸੰਬਰ ਦੇ ਮੋਰਚੇ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਇਹ ਵੀ ਫੈਸਲਾ ਹੋਇਆ ਕਿ 30 ਦਸੰਬਰ ਨੂੰ 12 ਵਜੇ ਤੱਕ ਟਰੈਕਟਰ ਟਰਾਲੀਆਂ ਤੇ ਲੰਗਰ ਦਾ ਸਾਮਾਨ ਲੈ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਇਕੱਠੇ ਹੋਣਗੇ ਤੇ ਜਲੂਸ ਦੀ ਸ਼ਕਲ ਵਿਚ ਚੰਡੀਗੜ੍ਹ ਨੂੰ ਕੂਚ ਕਰਨਗੇ।

ਇਸ ਦੌਰਾਨ ਜਿੱਥੇ ਵੀ ਸਰਕਾਰ ਨੇ ਰੋਕਿਆ ਕਿਸਾਨ ਉੱਥੇ ਹੀ ਅਣਮਿੱਥੇ ਸਮੇਂ ਦਾ ਮੋਰਚਾ ਲਾ ਕੇ ਬੈਠ ਜਾਣਗੇ। ਮੀਟਿੰਗ ਵਿੱਚ ਮੋਰਚੇ ਲਈ ਦੁੱਧ, ਸਬਜ਼ੀਆਂ ਤੇ ਹੋਰ ਰਸਦਾਂ ਦਾ ਪ੍ਰਬੰਧ ਕਰਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget