ਪੜਚੋਲ ਕਰੋ

ਲੁਧਿਆਣਾ ਦੀ ਕੁੜੀ ਨੇ ਪਾਕਿਸਤਾਨ 'ਚ ਕਰਵਾਇਆ ਵਿਆਹ, ਜਸਪ੍ਰੀਤ ਕੌਰ ਤੋਂ ਬਣੀ ਜ਼ੈਨਬ

ਜਸਪ੍ਰੀਤ ਕੌਰ 16 ਜਨਵਰੀ ਨੂੰ ਧਾਰਮਿਕ ਯਾਤਰਾ ‘ਤੇ ਪਾਕਿਸਤਾਨ ਗਈ ਸੀ ਅਤੇ ਇਸੇ ਦੌਰਾਨ ਦੋਹਾਂ ਦਾ ਵਿਆਹ ਹੋ ਗਿਆ। ਉਸ ਕੋ ਕੋਲ ਭਾਰਤੀ ਪਾਸਪੋਰਟ ਵੀ ਹੈ ਤੇ ਉਸ ਨੂੰ 15 ਅਪਰੈਲ ਤੱਕ ਸਿੰਗਲ ਐਂਟਰੀ ਵੀਜ਼ਾ ਦਿੱਤਾ ਗਿਆ ਸੀ।

ਜਰਮਨੀ ਦੀ ਰਹਿਣ ਵਾਲੀ ਭਾਰਤੀ ਮੂਲ ਦੀ ਸਿੱਖ ਔਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਅਕਤੀ ਨਾਲ ਨਿਕਾਹ ਕਰਵਾ ਲਿਆ। ਖ਼ਬਰਾਂ ਮੁਤਾਬਕ ਜਸਪ੍ਰੀਤ ਕੌਰ, ਜਿਸ ਦਾ ਨਾਂ ਹੁਣ ਜ਼ੈਨਬ ਹੋ ਗਿਆ ਹੈ, ਨੇ ਅਲੀ ਅਰਸਲਾਨ ਨਾਲ ਵਿਆਹ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਜਾਮੀਆ ਹਨਫੀਆ ਸਿਆਲਕੋਟ ਵੱਲੋਂ ਜਾਰੀ ਇਸਲਾਮ ਕਬੂਲਣ ਦੇ ਸਰਟੀਫਿਕੇਟ ਤੋਂ ਹੁੰਦੀ ਹੈ। ਜਸਪ੍ਰੀਤ ਕੌਰ ਲੁਧਿਆਣਾ ਦੀ ਰਹਿਣ ਵਾਲੀ ਹੈ। ਉਸ ਨੇ ਵਿਆਹ ਤੋਂ ਪਹਿਲਾਂ ਜਾਮੀਆ ਹਨਫੀਆ ਸਿਆਲਕੋਟ ਵਿਖੇ ਇਸਲਾਮ ਕਬੂਲ ਕਰ ਲਿਆ ਅਤੇ ਇੱਥੇ ਉਸ ਦਾ ਨਵਾਂ ਨਾਮ ਰੱਖਿਆ ਗਿਆ।

 ਖ਼ਬਰਾਂ ਮੁਤਾਬਕ ਵਿਦੇਸ਼ ‘ਚ ਰਹਿੰਦੇ ਹੋਏ ਦੋਹਾਂ ਦੀ ਜਾਣ-ਪਛਾਣ ਹੋਈ ਤਾਂ ਅਰਸਲਾਨ ਨੇ ਉਸ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਅਤੇ ਉਥੇ ਹੀ ਉਨ੍ਹਾਂ ਨੇ ਵਿਆਹ ਕਰਵਾ ਲਿਆ। ਜਸਪ੍ਰੀਤ ਕੌਰ 16 ਜਨਵਰੀ ਨੂੰ ਧਾਰਮਿਕ ਯਾਤਰਾ ‘ਤੇ ਪਾਕਿਸਤਾਨ ਗਈ ਸੀ ਅਤੇ ਇਸੇ ਦੌਰਾਨ ਦੋਹਾਂ ਦਾ ਵਿਆਹ ਹੋ ਗਿਆ। ਉਸ ਕੋ ਕੋਲ ਭਾਰਤੀ ਪਾਸਪੋਰਟ ਵੀ ਹੈ ਤੇ ਉਸ ਨੂੰ 15 ਅਪਰੈਲ ਤੱਕ ਸਿੰਗਲ ਐਂਟਰੀ ਵੀਜ਼ਾ ਦਿੱਤਾ ਗਿਆ ਸੀ।

ਕੁਝ ਮਹੀਨੇ ਪਹਿਲਾਂ ਭਾਰਤ ਦੀ ਰਹਿਣ ਵਾਲੀ ਅੰਜੂ ਨਾਂ ਦੀ ਲੜਕੀ ਨੂੰ ਪਾਕਿਸਤਾਨ ਦੇ ਰਹਿਣ ਵਾਲੇ ਨਸਰੁੱਲਾ ਨਾਲ ਪਿਆਰ ਹੋ ਗਿਆ ਸੀ ਅਤੇ ਉਹ ਆਪਣਾ ਘਰ ਛੱਡ ਕੇ ਪਾਕਿਸਤਾਨ ਪਹੁੰਚ ਗਈ ਸੀ। ਇਸ ਦੌਰਾਨ ਅੰਜੂ ਦੀਆਂ ਨਸਰੁੱਲਾ ਨਾਲ ਕਈ ਫੋਟੋਆਂ ਵੀ ਵਾਇਰਲ ਹੋਈਆਂ, ਬਾਅਦ 'ਚ ਅੰਜੂ ਭਾਰਤ ਵਾਪਸ ਪਰਤ ਆਈ।ਹੁਣ ਇਸ ਤੋਂ ਵੀ ਵੱਡਾ ਮਾਮਲਾ ਸਾਹਮਣੇ ਆਇਆ ਹੈ, ਹੁਣ ਇਕ ਸਿੱਖ ਲੜਕੀ ਨੇ ਸਰਹੱਦ ਪਾਰ ਕਰਕੇ ਅਲੀ ਅਰਸਲਾਨ ਨਾਲ ਵਿਆਹ ਕਰਵਾ ਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget