ਪੜਚੋਲ ਕਰੋ

Ludhiana News: ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੁਰਸਕਾਰਾਂ ਦਾ ਐਲਾਨ, ਵੇਖੋ ਸੂਚੀ

Ludhiana News: ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਇਕੱਤਰਤਾ ਐਤਵਾਰ ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿੱਚ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪੰਜ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ।

Ludhiana News: ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਇਕੱਤਰਤਾ ਐਤਵਾਰ ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿੱਚ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਪੰਜ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਹੁੰਦਲ ਨੂੰ 2020 ਤੇ ਸਵਰਾਜਬੀਰ ਨੂੰ 2021 ਲਈ ‘ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ’ ਦੇਣ ਦਾ ਫ਼ੈਸਲਾ ਕੀਤਾ ਗਿਆ। 

ਇਸੇ ਤਰ੍ਹਾਂ ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਲਈ ਰਘਬੀਰ ਸਿੰਘ ਭਰਤ (2019), ਅਤਰਜੀਤ ਸਿੰਘ (2020) ਤੇ ਡਾ. ਕੁਲਦੀਪ ਸਿੰਘ ਦੀਪ (2021) ਦੀ ਚੋਣ ਕੀਤੀ ਗਈ ਹੈ। ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਲਈ ਸਾਂਵਲ ਧਾਮੀ ਨੂੰ 2018 ਦਾ, ਗਗਨਦੀਪ ਸ਼ਰਮਾ ਨੂੰ 2019 ਦਾ, ਡਾ. ਸਰਘੀ ਨੂੰ 2020 ਦਾ ਤੇ ਸਰਬਜੀਤ ਕੌਰ ਜੱਸ ਨੂੰ 2021 ਦਾ ਪੁਰਸਕਾਰ ਦਿੱਤਾ ਜਾਵੇਗਾ। ਸਰਦਾਰ ਕਰਤਾਰ ਸਿੰਘ ਸਮਸ਼ੇਰ ਯਾਦਗਾਰੀ ਪੁਰਸਕਾਰ 2021 ਕਿਰਪਾਲ ਸਿੰਘ ਕਜ਼ਾਕ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। 

Punjab News : ਮੋਹਾਲੀ 'ਚ ਬੇਸਮੈਂਟ ਦੀ ਖੁਦਾਈ ਦੌਰਾਨ ਵਾਪਰਿਆ ਹਾਦਸਾ , ਮਿੱਟੀ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ

ਇਹ ਪੁਰਸਕਾਰ ਇੱਕੀ-ਇੱਕੀ ਹਜ਼ਾਰ ਰੁਪਏ ਦੇ ਹੋਣਗੇ। ਅਕਾਦਮੀ ਵੱਲੋਂ ਮਾਤਾ ਜਸਵੰਤ ਕੌਰ ਸਰਬੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ 2021 ਲਈ ਪੰਦਰਾਂ ਲੇਖਕਾਂ ਦੀਆਂ ਬਾਲ ਪੁਸਤਕਾਂ ਪਹੁੰਚੀਆਂ ਸਨ, ਜਿਨ੍ਹਾਂ ’ਚੋਂ ਤਿੰਨ ਮਾਹਿਰਾਂ ਨੇ ਮਾਸਟਰ ਲਖਵਿੰਦਰ ਸਿੰਘ ਨੂੰ ਇਹ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਦਸ ਹਜ਼ਾਰ ਰੁਪਏ ਦਾ ਹੋਵੇਗਾ। 

ਪੁਰਸਕਾਰ ਕਮੇਟੀ ਦੀ ਮੀਟਿੰਗ ਵਿੱਚ ਆਕਾਦਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ, ਪ੍ਰੋ. ਰਵਿੰਦਰ ਭੱਠਲ (ਸਾਬਕਾ ਪ੍ਰਧਾਨ), ਪ੍ਰੋ. ਗੁਰਭਜਨ ਗਿੱਲ, ਸੁਖਜੀਤ, ਤ੍ਰਿਲੋਚਨ ਲੋਚੀ, ਡਾ. ਗੁਲਜ਼ਾਰ ਸਿੰਘ ਪੰਧੇਰ ਨਾਮਜ਼ਦ ਮੈਂਬਰ ਤੇ ਜਸਵੀਰ ਝੱਜ ਨਾਮਜ਼ਦ ਮੈਂਬਰ, ਡਾ. ਨਵਦੀਪ ਸਿੰਘ ਖਹਿਰਾ ਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਸ਼ਾਮਲ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget