ਪੜਚੋਲ ਕਰੋ

Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਛਾਪਾ! ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਇੱਕ ਹੋਟਲ ਵਿੱਚ ਅਚਾਨਕ ਪੁਲਿਸ ਨੇ ਛਾਪਾ ਮਾਰਿਆ। ਦਰਅਸਲ, ਸ਼ਹਿਰ ਵਿੱਚ ਚੱਲ ਰਹੇ ਨਾਜਾਇਜ਼ ਜੁਏ ਦੇ ਅੱਡਿਆਂ ਖ਼ਿਲਾਫ਼ ਕਾਰਵਾਈ...

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਇੱਕ ਹੋਟਲ ਵਿੱਚ ਅਚਾਨਕ ਪੁਲਿਸ ਨੇ ਛਾਪਾ ਮਾਰਿਆ। ਦਰਅਸਲ, ਸ਼ਹਿਰ ਵਿੱਚ ਚੱਲ ਰਹੇ ਨਾਜਾਇਜ਼ ਜੁਏ ਦੇ ਅੱਡਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ 'ਕੀਜ਼ ਹੋਟਲ' ਵਿੱਚ ਛਾਪੇਮਾਰੀ ਕੀਤੀ, ਜਿੱਥੇ ਪੈਸੇ ਦਾਅ 'ਤੇ ਲਾ ਕੇ ਤਾਸ਼ ਦੀਆਂ ਬਾਜ਼ੀਆਂ 'ਤੇ ਨਾਲ ਜੁਆ ਚੱਲ ਰਿਹਾ ਸੀ। ਪੁਲਿਸ ਨੇ ਮੌਕੇ ਤੋਂ ਹੋਟਲ ਮਾਲਕ ਸਮੇਤ 8 ਮੁਲਜ਼ਮਾਂ ਨੂੰ ਜੁਆ ਖੇਡਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। 

ਤਾਸ਼ ਅਤੇ 1 ਲੱਖ ਰੁਪਏ ਦੀ ਨਕਦੀ ਬਰਾਮਦ

ਏ. ਐੱਸ. ਈ. ਸੂਰਜ ਕੁਮਾਰ ਆਪਣੀ ਪੁਲਿਸ ਟੀਮ ਦੇ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਕੀਜ਼ ਹੋਟਲ ਦੇ ਅੰਦਰ ਕੁਝ ਲੋਕ ਨਾਜਾਇਜ਼ ਤੌਰ 'ਤੇ ਜੁਆ ਖੇਡ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਹੋਟਲ ਵਿਚ ਛਾਪਾ ਮਾਰਿਆ ਤੇ ਮੌਕੇ ਤੋਂ ਵਿਨੇ ਕੁਮਾਰ, ਅਮਿਤ ਚਾਵਲਾ, ਗੁਰਦੀਪ ਸਿੰਘ, ਪੰਕਜ, ਗੁਰਪਾਲ ਸਿੰਘ, ਭਾਰਤ ਭੂਸ਼ਣ, ਚਰਨਜੀਤ ਸਿੰਘ ਤੇ ਹੋਟਲ ਮਾਲਕ ਨਵੀਨ ਨੂੰ ਜੁਆ ਖੇਡਦਿਆਂ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਾਸ਼ ਅਤੇ 1 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। 

ਪੁਲਿਸ ਦਾ ਕਹਿਣਾ ਹੈ ਕਿ ਇਹ ਜੁਏ ਦਾ ਅੱਡਾ ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਥਾਣੇ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਕਲੱਬ 'ਤੇ ਅੰਨ੍ਹੇਵਾਹ ਫਾਇਰਿੰਗ: 7 ਰਾਉਂਡ ਫਾਇਰ ਕਾਰਨ ਫੈਲੀ ਦਹਿਸ਼ਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਕਲੱਬ 'ਤੇ ਅੰਨ੍ਹੇਵਾਹ ਫਾਇਰਿੰਗ: 7 ਰਾਉਂਡ ਫਾਇਰ ਕਾਰਨ ਫੈਲੀ ਦਹਿਸ਼ਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Advertisement

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget