ਪੜਚੋਲ ਕਰੋ
Advertisement
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੇ ਵੱਡੇ ਹਸਪਤਾਲ 'ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ SOFAT ਹਸਪਤਾਲ
Punjab News: ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੇ ਵੱਡੇ ਹਸਪਤਾਲ 'ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ SOFAT ਹਸਪਤਾਲ 'ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਹਸਪਤਾਲ 'ਚੋਂ ਵੱਡੀ ਮਾਤਰਾ 'ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement