ਪੜਚੋਲ ਕਰੋ

ਚੱਲਦੇ ਸ਼ੋਅ 'ਚ ਭੜਕੇ ਰਣਜੀਤ ਬਾਵਾ, ਫੈਨ ਨੇ ਕੀਤੀ 'ਸਰਕਾਰਾਂ' ਗੀਤ ਦੀ ਡਿਮਾਂਡ, ਕਿਹਾ- ਪਰਸੋਂ ਹੀ ਕੋਰਟ ਦੀ ਤਰੀਕ ਭੁਗਤ ਕੇ...

Ludhiana News: ਲੁਧਿਆਣਾ ਦੇ ਖੰਨਾ ਵਿੱਚ ਦੁਸਹਿਰਾ ਦੇ ਤਿਉਹਾਰ ਦੌਰਾਨ ਲਾਈਵ ਪ੍ਰਦਰਸ਼ਨ ਕਰ ਰਹੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਇੱਕ ਫੈਨ ਦੀ ਡਿਮਾਂਡ 'ਤੇ ਭੜਕ ਗਏ।

Ludhiana News: ਲੁਧਿਆਣਾ ਦੇ ਖੰਨਾ ਵਿੱਚ ਦੁਸਹਿਰਾ ਦੇ ਤਿਉਹਾਰ ਦੌਰਾਨ ਲਾਈਵ ਪ੍ਰਦਰਸ਼ਨ ਕਰ ਰਹੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਇੱਕ ਫੈਨ ਦੀ ਡਿਮਾਂਡ 'ਤੇ ਭੜਕ ਗਏ। ਪ੍ਰਸ਼ੰਸਕ ਨੇ ਉਨ੍ਹਾਂ ਤੋਂ ਵਿਵਾਦਪੂਰਨ ਗੀਤ "ਸਰਕਾਰਾਂ" ਗਾਉਣ ਦੀ ਡਿਮਾਂਡ ਕੀਤੀ, ਜਿਸ ਤੋਂ ਬਾਅਦ ਬਾਵਾ ਨੇ ਸਟੇਜ ਤੋਂ ਆਪਣਾ ਦਰਦ ਅਤੇ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਉਨ੍ਹਾਂ ਵਿਰੁੱਧ FIR ਦਰਜ ਕੀਤੀਆਂ ਗਈਆਂ ਸਨ ਤਾਂ ਕੋਈ ਵੀ ਨਾਲ ਨਹੀਂ ਖੜ੍ਹਾ ਹੋਇਆ, ਇਸ ਲਈ ਉਹ ਹੁਣ ਇਹ ਗੀਤ ਨਹੀਂ ਗਾਉਣਗੇ।

2016 ਵਿੱਚ ਨਸ਼ੇ ਦੀ ਦੁਰਵਰਤੋਂ ਦਾ ਮੁੱਦਾ ਚੁੱਕਿਆ, ਇਕੱਲੇ ਹੀ ਕੇਸ ਝੱਲਿਆ

ਰਣਜੀਤ ਬਾਵਾ ਨੇ ਕਿਹਾ ਕਿ ਉਨ੍ਹਾਂ ਨੇ 2016 ਵਿੱਚ ਨਸ਼ੇ ਦੇ ਖਿਲਾਫ ਆਵਾਜ਼ ਚੁੱਕੀ ਸੀ, ਜਦੋਂ ਕੋਈ ਵੀ ਇਸ ਮੁੱਦੇ 'ਤੇ ਬੋਲਣ ਦੀ ਹਿੰਮਤ ਨਹੀਂ ਕਰਦਾ ਸੀ। ਉਨ੍ਹਾਂ ਨੇ ਕਿਹਾ, "ਮੈਨੂੰ ਸਵੇਰੇ 7:30 ਵਜੇ ਮੇਰੇ ਘਰੋਂ ਚੁੱਕਿਆ ਗਿਆ ਸੀ। ਕੋਈ ਵੀ ਮੇਰੇ ਪਿੱਛੇ ਨਹੀਂ ਆਇਆ। ਮੈਂ ਇਹ ਸਾਰਾ ਕੁੱਝ ਇਕੱਲਿਆਂ ਹੀ ਝੱਲਿਆ। ਮੈਂ ਅੱਜ ਵੀ ਝੱਲ ਰਿਹਾ ਹਾਂ; ਮੈਂ ਇਸ ਕੇਸ ਦੀ ਕੱਲ੍ਹ ਹੀ ਤਰੀਕ ਭੁਗਤ ਕੇ ਆਇਆ ਹਾਂ।"

ਤੁਸੀਂ ਆਪਣਾ ਸਕੂਟਰ ਲੈ ਕੇ ਘਰ ਜਾ ਸਕਦੇ ਹੋ, ਪਰ ਮੈਨੂੰ ਦੁੱਖ ਝੱਲਣਾ ਪਵੇਗਾ

ਗੀਤ ਦੀ ਫਰਮਾਇਸ਼ ਕਰਨ ਵਾਲੇ ਫੈਨ ਨੂੰ ਸਲਾਹ ਦਿੰਦਿਆਂ ਹੋਇਆਂ ਬਾਵਾ ਨੇ ਕਿਹਾ, "ਗਾਣਾ ਸੁਣਨ ਤੋਂ ਬਾਅਦ ਘਰ ਨਾ ਜਾਓ, ਸਗੋਂ ਆਪਣੇ ਸ਼ਹਿਰ ਅਤੇ ਪਿੰਡ ਵਿੱਚ ਦੇਖੋ ਕਿ ਕੌਣ ਨਸ਼ੇ ਵੇਚ ਰਿਹਾ ਹੈ ਅਤੇ ਉਨ੍ਹਾਂ ਨੂੰ ਰੋਕੋ। ਜਦੋਂ ਤੱਕ ਤੁਸੀਂ ਖੁਦ ਕੁਝ ਨਹੀਂ ਕਰ ਲੈਂਦੇ, ਉਦੋਂ ਤੱਕ ਵੱਡੀਆਂ ਗੱਲਾਂ ਨਾ ਕਰੋ।" ਉਨ੍ਹਾਂ ਨੇ ਸਟੇਜ ਤੋਂ ਕਿਹਾ, "ਬਾਅਦ ਵਿੱਚ ਕੋਈ ਤੁਹਾਡੇ ਨਾਲ ਨਹੀਂ ਖੜ੍ਹਾ ਹੁੰਦਾ। ਤੁਸੀਂ ਤਾਂ ਆਪਣਾ ਸਕੂਟਰ ਲੈ ਕੇ ਘਰ ਚਲੇ ਜਾਓਗੇ, ਪਰ ਮੈਨੂੰ ਦੁੱਖ ਝੱਲਣਾ ਪਵੇਗਾ।"

ਸਰਕਾਰ ਤੋਂ ਡਰਨ ਬਾਰੇ ਤਾਅਨਿਆਂ ਦਾ ਢੁਕਵਾਂ ਜਵਾਬ

ਸਰਕਾਰ ਤੋਂ ਡਰਨ ਬਾਰੇ ਲੋਕਾਂ ਦੇ ਤਾਅਨਿਆਂ ਦਾ ਜਵਾਬ ਦਿੰਦੇ ਹੋਏ ਗਾਇਕ ਨੇ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦਾ। ਕੁਝ ਚੀਜ਼ਾਂ ਕਾਨੂੰਨ ਦੇ ਦਾਇਰੇ ਵਿੱਚ ਹਨ। ਬਾਵਾ ਨੇ ਕਿਹਾ, "ਮੈਂ ਕਿਸੇ ਵੀ ਸਰਕਾਰ ਦਾ ਚਮਚਾ ਨਹੀਂ ਹਾਂ। ਮੈਂ ਕਿਸੇ ਵੀ ਸਰਕਾਰ ਤੋਂ ਗ੍ਰਾਂਟ ਨਹੀਂ ਲੈਂਦਾ ਹਾਂ ਅਤੇ ਮੈਂ ਜੋ ਵੀ ਕਮਾਉਂਦਾ ਆਂ, ਉਹ 40-50 ਲੋਕਾਂ ਵਿੱਚ ਵੰਡ ਕੇ ਘਰ ਜਾਂਦਾ ਹਾਂ। ਇਸ ਕਰਕੇ ਵਾਰ-ਵਾਰ ਅਜਿਹੇ ਸਵਾਲ ਕਰਕੇ ਮਜੇ ਨਾ ਲਓ।"

Advertisement

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget