ਪੜਚੋਲ ਕਰੋ

Crime News: 6 ਸਾਲ ਦੀ ਬੱਚੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ, ਗੱਲਾਂ 'ਚ ਉਲਝਾ ਕੇ ਲੈ ਗਿਆ ਗੁਆਂਢੀ

Ludhiana News: ਲੁਧਿਆਣਾ ਵਿੱਚ ਦੇਰ ਰਾਤ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ludhiana News: ਲੁਧਿਆਣਾ ਵਿੱਚ ਦੇਰ ਰਾਤ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਲੋਕਾਂ ਨੇ ਦੋਸ਼ੀ ਨੂੰ ਚੰਗੀ ਤਰ੍ਹਾਂ ਕੁੱਟਿਆ ਅਤੇ ਨੰਗਾ ਕਰਕੇ ਘੁਮਾਇਆ। ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨ ਨੂੰ ਛੁਡਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਦੇ ਮੁਤਾਬਕ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਮੁਹੱਲੇ ਦਾ ਹੀ ਰਹਿਣ ਵਾਲਾ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਗਲਤ ਕੰਮ ਕੀਤਾ। ਬੱਚੀ ਦੇ ਪਰਿਵਾਰ ਵਾਲੇ ਜਦੋਂ ਕੰਮ ਤੋਂ ਪਰਤੇ ਤਾਂ ਉਨ੍ਹਾਂ ਨੇ ਬਲੱਡ ਨਿਕਲਦਾ ਹੋਇਆ ਦੇਖਿਆ ਤਾਂ ਉਨ੍ਹਾਂ ਨੇ ਰੌਲਾ ਪਾ ਲਿਆ।

ਇਹ ਵੀ ਪੜ੍ਹੋ: ED ਨੇ ਕਾਂਗਰਸੀ ਵਿਧਾਇਕ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ, 367 ਕਰੋੜ ਦੀ ਠੱਗੀ ਦਾ ਦੋਸ਼

ਪੀੜਤ ਬੱਚੀ ਦੇ ਮਾਂ-ਪਿਓ ਦੋਵੇਂ ਕੰਮ 'ਤੇ ਗਏ ਸਨ, ਬੱਚੀ ਘਰ ਵਿੱਚ ਇਕੱਲੀ ਸੀ, ਜਦੋਂ ਉਹ ਕੰਮ ਤੋਂ ਵਾਪਸ ਆਏ ਤਾਂ ਬੱਚੀ ਬਾਥਰੂਮ ਵਿੱਚ ਖੜ੍ਹੀ ਸੀ। ਕਾਫੀ ਖੂਨ ਵੱਗ ਰਿਹਾ ਸੀ, ਜਦੋਂ ਉਸ ਨੂੰ ਪੁੱਛਿਆ ਗਿਆ ਤਾਂ ਉਸ ਨੇ ਮਾਂ ਨੂੰ ਕਿਹਾ ਕਿ ਉਸ ਦੇ ਪੇਟ ਵਿੱਚ ਦਰਦ ਹੋ ਰਿਹਾ ਹੈ। ਇਸ ਤੋਂ ਬਾਅਦ ਜਦੋਂ ਉਹ ਮਹਿਲਾ ਡਾਕਟਰ ਕੋਲ ਲੈ ਕੇ ਗਏ ਤਾਂ ਪਤਾ ਲੱਗਿਆ ਕਿ ਬੱਚੀ ਨਾਲ ਕੋਈ ਗਲਤ ਕੰਮ ਹੋਇਆ ਹੈ। ਜਦੋਂ ਬੱਚੀ ਨੂੰ ਪਰਿਵਾਰ ਵਾਲਿਆਂ ਨੇ ਪੁੱਛਿਆ ਤਾਂ ਪਤਾ ਲੱਗਿਆ ਹੈ ਕਿ ਉਨ੍ਹਾਂ ਦੇ ਵਿਹੜੇ ਵਿੱਚ ਰਹਿਣ ਵਾਲੇ ਅੰਕਲ ਨੇ ਹੀ ਉਸ ਨਾਲ ਗੰਦਾ ਕੰਮ ਕੀਤਾ ਹੈ। ਦੱਸ ਦਈਏ ਕਿ ਬੱਚੀ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ ਅਤੇ ਬੱਚੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Lok Sabha: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਜੇਲ੍ਹ ਤੋਂ ਜਾਰੀ ਕਰਨਗੇ ਦਿਸ਼ਾ ਨਿਰਦੇਸ਼, ਸੰਗਤਾਂ 'ਚ ਲਾਗੂ ਹੋਵੇਗਾ ਹੁਕਮ

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget